ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ, ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਥ ’ਚੋਂ ਛੇਕੇ ਰਾਗੀ...







