ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਾਉਣ ਦੇ ਦਿੱਤੇ ਨਿਰਦੇਸ਼ ਕਿਹਾ, ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾ ਰਹੀ ਹੈ ਫ਼ੌਰੀ ਮਦਦ ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ...
ਭਾਰਤੀ ਜਨਤਾ ਪਾਰਟੀ ਦੇ ਜਾਗਰੂਕਤਾ ਕੈਂਪ ਬੰਦ ਨਹੀਂ ਹੋਣਗੇ- ਸੁਨੀਲ ਜਾਖੜ

ਭਾਰਤੀ ਜਨਤਾ ਪਾਰਟੀ ਦੇ ਜਾਗਰੂਕਤਾ ਕੈਂਪ ਬੰਦ ਨਹੀਂ ਹੋਣਗੇ- ਸੁਨੀਲ ਜਾਖੜ

ਕਿਹਾ, ਭਗਵੰਤ ਮਾਨ ਦੀ ਦਮਨਕਾਰੀ ਸਰਕਾਰ ਪੁਲਿਸ ਦੇ ਜੋਰ ਨਾਲ ਮੈਨੂੰ ਲੋਕਾਂ ਦੀ ਅਵਾਜ ਬੁਲੰਦ ਕਰਨ ਤੋਂ ਰੋਕ ਨਹੀਂ ਸਕਦੀ ਗਰੀਬਾਂ ਦੇ ਹੱਕ ਮਾਰਨ ਵਾਲੀ ਸਰਕਾਰ ਨੂੰ ਗਰੀਬ ਹੀ ਕਰਨਗੇ ਸੱਤਾ ਤੋਂ ਲਾਂਭੇ ਆਪ ਸਰਕਾਰ ਦੀ ਦਮਨਕਾਰੀ ਨੀਤੀ ਦੀ ਕੀਤੀ ਸਖਤ ਨਿੰਦਾ ਚੰਡੀਗੜ 22 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ...
ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

•ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ...
ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ। ਉਨ੍ਹਾਂ ਕਿਹਾ...
ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

ਲੀਗਲ ਮੈਟਰੋਲੋਜੀ ਵਿੰਗ ਵੱਲੋਂ ਕੰਪਾਊਂਡਿੰਗ ਫੀਸਾਂ ਦੀ ਉਗਰਾਹੀ ਵਿੱਚ 121 ਫੀਸਦੀ ਦਾ ਵਾਧਾ

-ਵਿੰਗ ਨੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ 1.10 ਕਰੋੜ ਰੁਪਏ ਇਕੱਠੇ ਕੀਤੇ ਚੰਡੀਗੜ੍ਹ, 22 ਅਗਸਤ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਲੀਗਲ ਮੈਟਰੋਲੋਜੀ ਵਿੰਗ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅਪ੍ਰੈਲ ਤੋਂ ਜੁਲਾਈ ਤੱਕ ਇਕੱਠੀ ਕੀਤੀ ਗਈ ਕੰਪਾਊਂਡਿੰਗ ਫੀਸ, ਵੈਰੀਫਿਕੇਸ਼ਨ ਅਤੇ ਇੰਸਪੈਕਸ਼ਨ ਵਰਗੇ ਕਈ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ ਚੰਡੀਗੜ੍ਹ, 22 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ...
×