breaking news
ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ – ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ ਡੀ.ਐਨ.ਏ. ਟੈਸਟਿੰਗ, ਐਫ.ਆਈ.ਆਰਾਂ ਤੇ ਮਾਪਿਆਂ ਨੂੰ ਚੇਤਾਵਨੀ – ਡਾ. ਬਲਜੀਤ ਕੌਰ ਨੇ ਦਿੱਤਾ ਸਖ਼ਤ ਸੁਨੇਹਾ ਚੰਡੀਗੜ੍ਹ, 30 ਜੁਲਾਈ: ਭੀਖ ਮੰਗਣ ਵਾਲੇ ਬੱਚਿਆਂ ਦੀ ਜ਼ਿੰਦਗੀ ਨੂੰ ਸੜਕਾਂ ਤੋਂ ਸੁਰੱਖਿਅਤ, ਸਿੱਖਿਆ ਅਤੇ...

ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਨੂੰ ਚੁਣੌਤੀ, ਕਿਹਾ ਕਿ ਇਯਾਲੀ ਇਸ ਗੱਲ ਦਾ ਖੰਡਨ ਕਰਨ ਕਿ ਉਹਨਾਂ ਨੇ ਲੁਧਿਆਣਾ ਵਿਚ ਲੈਂਡ ਪੂਲਿੰਗ ਸਕੀਮ ਵਿਚੋਂ ਆਪਣੀ ਜ਼ਮੀਨ ਨਹੀਂ ਕੱਢਵਾਈ

ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਨੂੰ ਚੁਣੌਤੀ, ਕਿਹਾ ਕਿ ਇਯਾਲੀ ਇਸ ਗੱਲ ਦਾ ਖੰਡਨ ਕਰਨ ਕਿ ਉਹਨਾਂ ਨੇ ਲੁਧਿਆਣਾ ਵਿਚ ਲੈਂਡ ਪੂਲਿੰਗ ਸਕੀਮ ਵਿਚੋਂ ਆਪਣੀ ਜ਼ਮੀਨ ਨਹੀਂ ਕੱਢਵਾਈ

ਪਰਮਬੰਸ ਸਿੰਘ ਰੋਮਾਣਾ ਨੇ ਦਸਤਾਵੇਜ਼ ਜਾਰੀ ਕਰ ਕੇ ਸਾਬਤ ਕੀਤਾ ਕਿ ਇਯਾਲੀ ਨੇ ਇਹ ਝੂਠਾ ਦਾਅਵਾ ਕੀਤਾ ਕਿ 28 ਏਕੜ ਵਿਚ ਕਲੌਨੀ 2018 ਤੋਂ ਪਹਿਲਾਂ ਬਣਾਈ ਗਈ ਤਾਂ ਜੋ ਉਹ ਨਾਂ ਮਾਤਰ ਫੀਸ ’ਤੇ ਇਸਨੂੰ ਰੈਗੂਲਰ ਕਰਵਾ ਸਕਣ ਚੰਡੀਗੜ੍ਹ, 30 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਦਾਖਾ...

ਈਸੀਆਈ ਵੱਲੋਂ ਬੀਐਲਓ ਅਤੇ ਸੁਪਰਵਾਈਜ਼ਰਾਂ ਲਈ ਮਿਹਤਾਨੇ ਵਿੱਚ ਵਾਧੇ ਦਾ ਐਲਾਨ

ਈਸੀਆਈ ਵੱਲੋਂ ਬੀਐਲਓ ਅਤੇ ਸੁਪਰਵਾਈਜ਼ਰਾਂ ਲਈ ਮਿਹਤਾਨੇ ਵਿੱਚ ਵਾਧੇ ਦਾ ਐਲਾਨ

ਬੀਐਲਓਜ਼ ਦੇ ਹਿੱਤਾ ਦੀ ਭਲਾਈ ਨੂੰ ਯਕੀਨੀ ਬਣਾਏਗਾ ਇਹ ਇਤਿਹਾਸਕ ਫੈਸਲਾ: ਸਿਬਿਨ ਸੀ ਚੰਡੀਗੜ੍ਹ, 30 ਜੁਲਾਈ ਭਾਰਤ ਦੇ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਬੀਐਲਓ ਸੁਪਰਵਾਈਜ਼ਰਾਂ ਲਈ ਘੱਟੋ-ਘੱਟ ਸਾਲਾਨਾ ਮਿਹਨਤਾਨੇ ਵਿੱਚ ਵਾਧੇ ਸਬੰਧੀ 24 ਜੁਲਾਈ, 2025 ਨੂੰ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਦਮ...

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

* ਪਸ਼ੂ ਪਾਲਣ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼ * ਪਸ਼ੂਧਨ ਦੀ ਉਤਪਾਦਕਤਾ ਵਧਾਉਣ ਅਤੇ ਪਸ਼ੂ ਪਾਲਕਾਂ ਦੀ ਖੁਸ਼ਹਾਲੀ ਲਈ ਨਵੀਨਤਾਕਾਰੀ ਹੱਲਾਂ 'ਤੇ ਚਰਚਾ ਕਰਨ ਲਈ ਕਰਵਾਇਆ ਸੈਮੀਨਾਰ ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਸ਼ੂ ਪਾਲਣ,...

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 30 ਜੁਲਾਈ ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ...

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਟਰੈਕਟ ਉੱਤੇ ਕਰ ਰਹੇ ਸਨ ਕੰਮ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਪੈਂਤੜਾ ਲਈ ਵਿਰੋਧੀ ਧਿਰ ਦੀ ਆਲੋਚਨਾ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਅਹਿਮ ਪਹਿਲਕਦਮੀਆਂ ਗਿਣਾਈਆਂ ਚੰਡੀਗੜ੍ਹ, 30 ਜੁਲਾਈ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ...

ਪੰਜਾਬ ਸਹਿਕਾਰੀ ਵਿਭਾਗ ਨੇ ਜਨਤਕ ਸੇਵਾ ਸਪੁਰਦਗੀ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਹਾਜ਼ਰੀ ਪ੍ਰਣਾਲੀ ਦੀ ਸ਼ੁਰੂਆਤ ਕੀਤੀ

ਪੰਜਾਬ ਸਹਿਕਾਰੀ ਵਿਭਾਗ ਨੇ ਜਨਤਕ ਸੇਵਾ ਸਪੁਰਦਗੀ ਨੂੰ ਬਿਹਤਰ ਬਣਾਉਣ ਲਈ ਡਿਜੀਟਲ ਹਾਜ਼ਰੀ ਪ੍ਰਣਾਲੀ ਦੀ ਸ਼ੁਰੂਆਤ ਕੀਤੀ

• ਰਜਿਸਟਰਾਰ ਅਤੇ ਸਿਖਰ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ਵਿੱਚ ਹਾਜ਼ਰੀ ਦਰਜ ਕਰਨ ਲਈ mSEWA ਐਪ ਦੀ ਵਰਤੋਂ ਕੀਤੀ ਜਾਵੇਗੀ ਚੰਡੀਗੜ੍ਹ, 30 ਜੁਲਾਈ: ਬਿਹਤਰ ਜਨਤਕ ਸੇਵਾ ਪ੍ਰਦਾਨ ਕਰਨ ਲਈ ਕਰਮਚਾਰੀਆਂ ਦੀ ਕੁਸ਼ਲਤਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਰਜਿਸਟਰਾਰ ਅਤੇ ਸਿਖਰ ਸਹਿਕਾਰੀ ਸੰਸਥਾਵਾਂ ਦੇ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ, ਨੀਤੀ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਉਦਯੋਗ ਪ੍ਰਤੀਕਿਰਿਆ ਅਤੇ ਸਹਿਯੋਗ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸੀਆਈਆਈ ਸਮਾਗਮ ਵਿੱਚ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ, ਨੀਤੀ ਲਾਗੂਕਰਨ ਨੂੰ ਮਜ਼ਬੂਤ ਕਰਨ ਲਈ ਉਦਯੋਗ ਪ੍ਰਤੀਕਿਰਿਆ ਅਤੇ ਸਹਿਯੋਗ ਦਾ ਸੱਦਾ ਦਿੱਤਾ

ਅਰੋੜਾ ਨੇ ਉਦਯੋਗਪਤੀਆਂ ਨੂੰ ਉਦਯੋਗਿਕ ਨੀਤੀ ਵਿੱਚ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਚੰਡੀਗੜ੍ਹ, 30 ਜੁਲਾਈ 2025: ਭਾਰਤੀ ਉਦਯੋਗ ਸੰਘ (ਸੀਆਈਆਈ) ਪੰਜਾਬ ਨੇ ਅੱਜ ਸੀਆਈਆਈ ਉੱਤਰੀ ਖੇਤਰ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਉਦਯੋਗ, ਵਣਜ, ਨਿਵੇਸ਼ ਪ੍ਰਮੋਸ਼ਨ ਅਤੇ ਐਨਆਰਆਈ ਮਾਮਲਿਆਂ ਦੇ...

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ ਬੀਬੀਐਮਬੀ ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹਰਿਆਣਾ ਤੋਂ 113.24 ਕਰੋੜ ਰੁਪਏ ਦੇ ਬਕਾਏ ਦੀ ਕੀਤੀ ਮੰਗ ਬੀਬੀਐਮਬੀ ਨੂੰ ਸੁਰੱਖਿਆ ਮੁਹੱਈਆ ਕਰਨ ਲਈ ਪੰਜਾਬ ਪੁਲਿਸ ਦੀਆਂ ਯੋਗਤਾਵਾਂ ਵਿੱਚ ਵਿਸ਼ਵਾਸ ਦੁਹਰਾਇਆ ਚੰਡੀਗੜ੍ਹ, 30 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਆਮ ਆਦਮੀ ਪਾਰਟੀ’ (ਆਪ) ਦੀ ਅਗਵਾਈ ਵਾਲੀ ਪੰਜਾਬ...

ਵੱਡੀ ਖ਼ਬਰਾਂ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਚੰਡੀਗੜ੍ਹ, 21 ਅਪ੍ਰੈਲ, 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ ​​(ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ...

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ

- ਪਿਛਲੀਆਂ ਸਰਕਾਰਾਂ ਵੱਲੋਂ ਪੇਂਡੂ ਵਿਕਾਸ ਨੂੰ ਕੀਤਾ ਗਿਆ ਨਜ਼ਰਅੰਦਾਜ਼, ਟੋਭੇ ਬਣੇ ਹੋਏ ਸਨ ਕੂੜੇ ਅਤੇ ਮੱਛਰਾਂ ਦਾ ਪ੍ਰਜਣਨ ਸਥਾਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ "ਰੰਗਲਾ ਪੰਜਾਬ" ਬਣਾਉਣ ਲਈ ਵਚਨਬੱਧ - ਸੂਬੇ ਭਰ ਦੇ 15,000 ਤੋਂ ਵੱਧ ਪਿੰਡਾਂ ਦੇ ਛੱਪੜਾਂ ਲਈ ਸਫ਼ਾਈ ਮੁਹਿੰਮ ਸ਼ੁਰੂ, ਛੱਪੜਾਂ ਦਾ ਰੱਖ-ਰਖਾਵ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੋਪ ਫਰਾਂਸਿਸ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਅੰਮ੍ਰਿਤਸਰ, 21 ਅਪ੍ਰੈਲ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ, ਚੋਟੀ ਦੇ ਸਿੱਖ ਧਾਰਮਿਕ ਆਗੂ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੋਪ ਫਰਾਂਸਿਸ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਈਸਾਈ ਭਾਈਚਾਰੇ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ। ਪਹਿਲੇ ਸਿੱਖ ਗੁਰੂ (ਮਾਸਟਰ) ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ...

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 21 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ...

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 5ਵਾਂ ਮਾਸਿਕ ਔਨਲਾਈਨ ਪ੍ਰਵਾਸੀ ਭਾਰਤੀ ਮਿਲਣੀ ਕਰਵਾਇਆ

ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਇਸ ਈਮੇਲ ਆਈਡੀ- nriminister2023@gmail.com ਅਤੇ ਵਟਸਐਪ ਨੰਬਰ- 9056009884 'ਤੇ ਭੇਜ ਸਕਦੇ ਹਨ। ਪਿਛਲੇ ਚਾਰ ਔਨਲਾਈਨ ਪ੍ਰਵਾਸੀ ਭਾਰਤੀ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤ ਮਾਮਲੇ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ 488 ਸ਼ਿਕਾਇਤ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।...

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ —ਦੋਸ਼ੀ ਸੁਖਬੀਰ ਸਿੰਘ ਹੈ ਜੁਰਾਇਮ-ਪੇਸ਼ਾ ਮੁਜਰਿਮ : ਡੀਜੀਪੀ ਗੌਰਵ ਯਾਦਵ — ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ...

ਵੜਿੰਗ ਨੇ ਪੰਜਾਬ ਵਿੱਚ ਟੈਕਸ ਅੱਤਵਾਦ ਵਿਰੁੱਧ ਚੇਤਾਵਨੀ ਦਿੱਤੀ

· ਦੋਸ਼ ਲਗਾਇਆ, ਵਿੱਤ ਮੰਤਰੀ ਚੀਮਾ ਨੇ ਈਟੀਓਜ਼ ਨੂੰ ਛਾਪੇ ਮਾਰਨ ਦੇ ਨਿਰਦੇਸ਼ ਦਿੱਤੇ ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ "ਟੈਕਸ ਅੱਤਵਾਦ" ਦਾ ਸਹਾਰਾ ਲੈਣ ਵਿਰੁੱਧ ਚੇਤਾਵਨੀ ਦਿੱਤੀ। ਵੜਿੰਗ ਨੇ ਅੱਜ ਇੱਥੇ ਇੱਕ ਬਿਆਨ ਵਿੱਚ ਦੋਸ਼...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

-ਕਿਹਾ; ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਸ੍ਰੀ ਅੰਮ੍ਰਿਤਸਰ, 20 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸਾਂਸਦ ਸ. ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਸਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ...

ਬਿੱਟੂ ਵੱਲੋਂ ਵਾਰਿਸ ਪੰਜਾਬ ਦੇ ਨਾਲ ਜੁੜੇ ਖਾਲਿਸਤਾਨੀ ਅਨਾਸਰਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ

ਨਵੀਂ ਦਿੱਲੀ/ਚੰਡੀਗੜ੍ਹ, 20 ਅਪ੍ਰੈਲ: ਰੇਲ ਮੰਤਰੀ ਅਤੇ ਖਾਦ ਪ੍ਰੋਸੈਸਿੰਗ ਲਈ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਖਾਲਿਸਤਾਨੀ ਅਨਾਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਉਨ੍ਹਾਂ ਉੱਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਇਹ ਤੱਤ ਉਨ੍ਹਾਂ ਅਤੇ ਹੋਰ ਪੰਜਾਬੀ...

’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ ਪੰਜਾਬ ਪੁਲਿਸ ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 85 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਾਲੀਆਂ 180 ਟੀਮਾਂ ਨੇ 537 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ...

ਜੀ.ਜੀ.ਐਸ.ਐਸ.ਟੀ.ਪੀ. ਦੀ ਦੇ ਪ੍ਰਦਰਸ਼ਨ ਵਿੱਚ ਮਹੱਤਵਪੂਰਨ ਸੁਧਾਰ: ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਵਿੱਤੀ ਸਾਲ 2024-25 ਦੌਰਾਨ ਪੀਐਲਐਫ 61.88 ਫੀਸਦ ਰਿਹਾ, ਵਿੱਤੀ ਸਾਲ 2014-15 ਤੋਂ ਬਾਅਦ ਪ੍ਰਾਪਤ ਹੋਇਆ ਇਹ ਸਭ ਤੋਂ ਵੱਧ ਫੀਸਦ: ਬਿਜਲੀ ਮੰਤਰੀ ਚੰਡੀਗੜ੍ਹ, 20 ਅਪ੍ਰੈਲ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (ਜੀਜੀਐਸਟੀਪੀ), ਰੋਪੜ, ਜੋ ਪੰਜਾਬ ਦੀ ਸਭ ਤੋਂ ਪੁਰਾਣਾ ਬਿਜਲੀ ਪੈਦਾ ਕਰਨ ਵਾਲੇ ਸਟੇਸ਼ਨਾਂ ਵਿੱਚੋਂ ਇੱਕ ਹੈ, ਨੇ...

ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ‘ਚ ਵਾਧਾ ਕਰਨਾ ਗੈਰ ਕਾਨੂੰਨੀ ਅਤੇ ਅਤਿ ਨਿੰਦਣਯੋਗ

ਪੰਜ ਮੈਂਬਰੀ ਭਰਤੀ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਸਿੱਖਾਂ ਪ੍ਰਤੀ ਵਰਤੇ ਜਾ ਰਹੇ ਵਰਤਾਰੇ ਦੀ ਕੀਤੀ ਸਖ਼ਤ ਨਿਖੇਦੀ ਚੰਡੀਗੜ () ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ਵਿੱਚ ਇੱਕ ਸਾਲ ਦਾ ਵਾਧਾ ਕਰਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ...