ਨਾਬਾਰਡ ਦੇ 44ਵੇਂ ਸਥਾਪਨਾ ਦਿਵਸ ਸਮਾਗਮ ਮੌਕੇ ਵਿੱਤ ਮੰਤਰੀ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਸੁਸਾਇਟੀਆਂ ਦਾ ਸਨਮਾਨ ਚੰਡੀਗੜ੍ਹ, 22 ਜੁਲਾਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੀ ਖੇਤੀ ਅਰਥਵਿਵਸਥਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਨੈਸ਼ਨਲ ਬੈਂਕ ਫਾਰ...








