ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

— ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਵਲੇ ਸਟੇਸ਼ਨਾਂ, ਬੱਸ ਅੱਡਿਆਂ, ਮਾਲਾਂ ਆਦਿ ਵਿੱਚ ਚਲਾਈ ਤਲਾਸ਼ੀ ਮੁਹਿੰਮ — ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਯੁੱਧ ਨਸ਼ਿਆਂ ਵਿਰੁੱਧ ਦੇ 165ਵੇਂ ਦਿਨ 2.4 ਕਿਲੋਗ੍ਰਾਮ ਹੈਰੋਇਨ ਸਮੇਤ 73...
ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

ਮੁੱਖ ਮੰਤਰੀ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਲਹਿਰਾਉਣਗੇ ਤਿਰੰਗਾ

ਚੰਡੀਗੜ੍ਹ, 13 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 79ਵੇਂ ਆਜ਼ਾਦੀ ਦਿਹਾੜੇ ‘ਤੇ ਫਰੀਦਕੋਟ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ...
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ ਫਤਹਿਗੜ੍ਹ ਸਾਹਿਬ, 13 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ...
ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਸੂਬੇ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ

ਪੰਚਾਇਤ ਘਰ ਅਤੇ ਸੇਵਾ ਕੇਂਦਰ ਪਿੰਡ ਵਾਸੀਆਂ ਲਈ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਚੌਧਰ ਦੀ ਲਾਲਸਾ ਵਿੱਚ ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ ਪੰਜਾਬ ਦੇ ਹਰੇਕ ਖੇਤਰ ਵਿੱਚ ਵੇਖੀ ਜਾ ਸਕਦੀ ਹੈ ਬਦਲਾਅ ਦੀ ਤਸਵੀਰ ਫਤਹਿਗੜ੍ਹ ਸਾਹਿਬ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ...
ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ ਕੌਮੀ ਪੰਚਾਇਤੀ ਸੰਮੇਲਨ ਵਿੱਚ ਸ਼ਿਰਕਤ ਕਰੇਗਾ ਵਫ਼ਦ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕਰਨਗੀਆਂ ਮਹਿਲਾ ਸਰਪੰਚ ਤੇ ਪੰਚ ਫਤਹਿਗੜ੍ਹ ਸਾਹਿਬ, 13 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਦੇ “ਮਹਿਲਾ ਵਿੰਗ ਲੀਡਰਸ਼ਿਪ ਸਿਖਲਾਈ” ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਦੇ “ਮਹਿਲਾ ਵਿੰਗ ਲੀਡਰਸ਼ਿਪ ਸਿਖਲਾਈ” ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਸਿਰਫ਼ ਆਮ ਆਦਮੀ ਪਾਰਟੀ ਹੀ ਔਰਤਾਂ ਨੂੰ ਸਰਗਰਮ ਰਾਜਨੀਤੀ ਵਿੱਚ ਆਉਣ ਦਾ ਮੌਕਾ ਦਿੰਦੀ ਹੈ – ਅਰਵਿੰਦ ਕੇਜਰੀਵਾਲ ਨਸ਼ੇ ਨਾਲ ਸਭ ਤੋਂ ਵੱਧ ਤਕਲੀਫ ਔਰਤਾਂ ਨੂੰ ਹੁੰਦੀ ਹੈ, ਨਸ਼ਾ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਅਤੇ ਪਤੀ ਨੂੰ ਖੋਹ ਲੈਂਦਾ ਹੈ – ਕੇਜਰੀਵਾਲ ਜਿਸ ਤਰ੍ਹਾਂ ਘਰ ਔਰਤਾਂ ਤੋਂ ਬਿਨਾਂ ਸਹੀ ਢੰਗ ਨਾਲ ਨਹੀਂ ਚੱਲ ਸਕਦਾ, ਉਸੇ...
×