• ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ • ਸੂਬਾ ਸਰਕਾਰ ਦੀਆਂ ਕਈ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ • ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਕਰਨ ਵਾਲੇ ਬਾਬਾ ਸੀਚੇਵਾਲ ਨੇ ਪਾਣੀਆਂ ਦੀ ਰਾਖੀ ਲਈ ਸੰਸਦ ਵਿੱਚ ਵੀ ਆਵਾਜ਼ ਬੁਲੰਦ ਕੀਤੀ ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ ਪੰਜਾਬ...








