breaking news
ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ – ਅਮਨ ਅਰੋੜਾ

ਧਰਮ ਲਈ ਲੜਨ ਵਾਲਾ ਅਕਾਲੀ ਦਲ ਅੱਜ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਲੜ ਰਿਹਾ ਹੈ – ਅਮਨ ਅਰੋੜਾ

ਡਰੱਗ ਮਾਫ਼ੀਆ ਵਿਰੁੱਧ ਕਾਰਵਾਈ ਵਿੱਚ ਰੁਕਾਵਟ ਨਾ ਪਾਓ, ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ - ਅਰੋੜਾ ਅਕਾਲੀ ਦਲ ਦੇ ਵਰਕਰ ਅਦਾਲਤ ਕਿਉਂ ਜਾ ਰਹੇ ਹਨ?ਕੀ ਉਨ੍ਹਾਂ ਨੂੰ ਕਾਨੂੰਨ 'ਤੇ ਭਰੋਸਾ ਨਹੀਂ?- ਬਲਤੇਜ ਪੰਨੂ ਚੰਡੀਗੜ੍ਹ, 2 ਜੁਲਾਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ...

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ 2 ਜੁਲਾਈ 2025: ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ...

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀਆਂ ਪਹਿਲਕਦਮੀਆਂ ਦੇ ਆ ਰਹੇ ਹਨ ਸਾਕਾਰਤਮਕ ਨਤੀਜੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

— 123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ — ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ...

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ...

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

— ਪਾਕਿਸਤਾਨ—ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ — ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਮਜੀਠੀਆ ਅਤੇ ਭਾਜਪਾ ਵਿਚਕਾਰ ਹੋਇਆ ਗੁਪਤ ਸਮਝੌਤਾ, ਸੁਰੱਖਿਆ ਦੇ ਬਦਲੇ ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ – ਆਪ

ਮਜੀਠੀਆ ਅਤੇ ਭਾਜਪਾ ਵਿਚਕਾਰ ਹੋਇਆ ਗੁਪਤ ਸਮਝੌਤਾ, ਸੁਰੱਖਿਆ ਦੇ ਬਦਲੇ ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ – ਆਪ

ਮਜੀਠੀਆ ਨੂੰ ਬਚਾਉਣ 'ਚ ਲੱਗੀ ਭਾਜਪਾ, ਕੇਂਦਰੀ ਏਜੰਸੀਆਂ ਜਾਂਚ ਵਿੱਚ ਕਰ ਰਹੀ ਬੇਲੋੜੀ ਦਖ਼ਲਅੰਦਾਜ਼ੀ - ਤਰੁਣਪ੍ਰੀਤ ਸੌਂਧ ਚੰਡੀਗੜ੍ਹ, 1 ਜੁਲਾਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਭਾਜਪਾ 'ਤੇ ਮਜੀਠੀਆ ਵਿਰੁੱਧ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਵਿੱਚ ਰੁਕਾਵਟ ਪਾਉਣ ਦਾ ਦੋਸ਼...

ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 22 ਵਿੱਚ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ

ਨਗਰ ਨਿਗਮ ਚੰਡੀਗੜ੍ਹ ਨੇ ਸੈਕਟਰ 22 ਵਿੱਚ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ

ਚੰਡੀਗੜ੍ਹ, 1 ਜੁਲਾਈ:- ਨਗਰ ਨਿਗਮ ਚੰਡੀਗੜ੍ਹ ਨੇ ਅੱਜ ਸੈਕਟਰ 22 ਵਿੱਚ ਇੱਕ ਵੱਡੀ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਚਲਾਈ। ਇਹ ਮੁਹਿੰਮ ਬਾਹਰੀ ਮੋਬਾਈਲ ਮਾਰਕੀਟ, ਸ਼ਾਸਤਰੀ ਮਾਰਕੀਟ (22ਡੀ) ਅਤੇ ਕਿਰਨ ਸਿਨੇਮਾ ਦੇ ਨੇੜੇ ਦੇ ਖੇਤਰ 'ਤੇ ਕੇਂਦ੍ਰਿਤ ਸੀ। ਨਗਰ ਨਿਗਮ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ, ਆਈਏਐਸ ਦੇ ਨਿਰਦੇਸ਼ਾਂ ਦੀ ਪਾਲਣਾ...

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨਿਆਂ ਦੌਰਾਨ 19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਟੀਮਾਂ ਨੇ 301 ਕਿਲੋ ਅਫੀਮ, 158 ਕੁਇੰਟਲ ਭੁੱਕੀ, 28 ਲੱਖ ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਜ਼ਬਤ 122ਵੇਂ ਦਿਨ 128 ਨਸ਼ਾ ਤਸਕਰ ਗ੍ਰਿਫ਼ਤਾਰ; 4.1 ਕਿਲੋ ਹੈਰੋਇਨ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 76 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ...

ਵੱਡੀ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ...

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ

ਜੇਕਰ ਕੋਈ ਵੀ ਅਣਅਧਿਕਾਰਤ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਮੁੱਖ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ: ਖੇਤੀਬਾੜੀ ਮੰਤਰੀ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਕਲੀ ਬੀਜਾਂ 'ਤੇ ਬਾਜ਼ ਅੱਖ ਰੱਖਣ ਅਤੇ ਉਨ੍ਹਾਂ ਨੂੰ ਰੋਕਣ ਲਈ ਨੋਡਲ ਅਧਿਕਾਰੀ ਹੋਣਗੇ ਨਿਯੁਕਤ ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ,...

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ

- ਰਜਿਸਟਰਡ ਕਿਰਤੀਆਂ ਦੀ ਗਿਣਤੀ ਹੋਰ ਵਧਾਉਣ ਲਈ ਬੋਰਡ ਵੱਲੋਂ ਜਾਗਰੂਕਤਾ ਕੈਂਪ ਜਾਰੀ ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ....

ਵਿੱਤੀ ਵਰ੍ਹੇ 2024-25 ਦੌਰਾਨ ਲੋਕ ਨਿਰਮਾਣ ਵਿਭਾਗ ਨੇ ਫਰਵਰੀ ਮਹੀਨੇ ਤੱਕ 85 ਫ਼ੀਸਦ ਤੋਂ ਵੱਧ ਬਜਟ ਖਰਚ ਕੀਤਾ : ਹਰਭਜਨ ਸਿੰਘ ਈ. ਟੀ. ਓ.

ਮਨਪ੍ਰੀਤ ਸਿੰਘ ਇਯਾਲੀ ਨੇ ਬਿਜਲੀ ਉਤਪਾਦਨ ਅਤੇ ਪੂਰਤੀ ਬਾਰੇ ਗਲਤ ਅੰਕੜੇ ਪੇਸ਼ ਕੀਤੇ: ਬਿਜਲੀ ਮੰਤਰੀ ਚੰਡੀਗੜ੍ਹ, 27 ਮਾਰਚ: ਵਿੱਤੀ ਵਰ੍ਹੇ 2024-25 ਦੌਰਾਨ ਪ੍ਰਾਪਤ ਬਜ਼ਟ ਵਿਚੋਂ ਲੋਕ ਨਿਰਮਾਣ ਵਿਭਾਗ ਨੇ ਫਰਵਰੀ 2025 ਤੱਕ 85 ਫ਼ੀਸਦ ਤੋਂ ਵੱਧ ਬਜਟ ਖਰਚ ਕਰ ਦਿੱਤਾ ਸੀ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ....

ਅਕਾਲੀ ਦਲ ਦੇ ਵਫਦ ਵੱਲੋਂ ਡੀ ਜੀ ਪੀ ਕਾਨੂੰਨ ਤੇ ਵਿਵਸਥਾ ਨਾਲ ਮੁਲਾਕਾਤ,

ਮੰਡੀ ਬੋਰਡ ਦੇ ਚੀਫ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਵੱਲੋਂ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਕਾਰਵਾਈ ਮੰਗੀ ਡੀ ਜੀ ਪੀ ਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਵਿਚ ਡਿਜੀਟਲ ਸਬੂਤ ਸੌਂਪੇ, ਐਲਾਨ ਕੀਤਾ ਕਿ ਪਾਰਟੀ ਰਾਜਪਾਲ ਕੋਲ ਪਹੁੰਚ ਕਰੇਗੀ ਅਤੇ ਮਾਮਲੇ ਦੀ ਐਨ ਆਈ ਏ...

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵੱਖ ਹੋਏ ਅਕਾਲੀ ਆਗੂਆਂ ਨੂੰ ਪੰਥਕ ਏਕਤਾ ਦੀ ਅਪੀਲ ਕੀਤੀ

(ਮੈਂਬਰਸ਼ਿਪ ਮੁਹਿੰਮ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਅਪੀਲ) ਚੰਡੀਗੜ੍ਹ, 27 ਮਾਰਚ – ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਵੱਖ ਹੋਏ ਅਕਾਲੀ ਆਗੂਆਂ ਨੂੰ ਪੰਥਕ ਏਕਤਾ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ...

ਆਪ ਕੱਟੜਵਾਦੀ ਅਪਰਾਧੀਆਂ ਨਾਲ ਰਲ ਕੇ ਆਪਣੇ ਸਿਆਸੀ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਸਰਗਰਮ: ਅਕਾਲੀ ਦਲ

ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਨਰਾਇਣ ਚੌੜਾ ਨੂੰ ਜ਼ਮਾਨਤ ਦੇਣ ਦੀ ਕੀਤੀ ਨਿਖੇਧੀ ਤੇ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਜਾਂਚ ਐਨ ਆਈ ਏ ਨੂੰ ਸੌਂਪਣ ਦੀ ਕੀਤੀ ਮੰਗ ਚੰਡੀਗੜ੍ਹ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ’ਤੇ ਦੋਸ਼ ਲਗਾਇਆ ਕਿ ਉਹ ਆਪਣੇ...

ਪੰਜਾਬ ਸਰਕਾਰ ਵੱਲੋਂ 4238 ਸਰਕਾਰੀ ਸਕੂਲ ਸੋਲਰ ਪੈਨਲਾਂ ਨਾਲ ਲੈਸ, ਸਾਲਾਨਾ 2.89 ਕਰੋੜ ਯੂਨਿਟ ਗਰੀਨ ਊਰਜਾ ਦਾ ਹੋ ਰਿਹੈ ਉਤਪਾਦਨ

ਅਮਨ ਅਰੋੜਾ ਨੇ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ 'ਤੇ 100 ਮੈਗਾਵਾਟ ਸੋਲਰ ਪੀ.ਵੀ. ਪੈਨਲ ਲਾਉਣ ਸਬੰਧੀ ਪੇਡਾ ਦੀ ਯੋਜਨਾ ‘ਤੇ ਚਾਨਣਾ ਪਾਇਆ ਚੰਡੀਗੜ੍ਹ, 27 ਮਾਰਚ: ਸੂਬੇ ਵਿੱਚ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਰਵਾਇਤੀ ਊਰਜਾ ਸਰੋਤਾਂ 'ਤੇ ਨਿਰਭਰਤਾ ਨੂੰ ਘਟਾਉਣ ਵੱਲ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਨਵੀਂ...

“ਬਦਲਦਾ ਪੰਜਾਬ” ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਬਜਟ ਚਰਚਾਵਾਂ ਦਾ ਜਵਾਬ ਦਿੰਦਿਆਂ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਮੁਕਾਬਲੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵਿੱਤੀ ਪ੍ਰਾਪਤੀਆਂ ਗਿਣਾਈਆਂ ਜ਼ਮੀਨ, ਟਰਾਂਸਪੋਰਟ, ਸ਼ਰਾਬ ਮਾਫੀਆ ਨੂੰ ਖਤਮ ਕਰਨ ਨਾਲ ਮਾਲੀਆ ਵਧਾਉਣ ‘ਚ ਸਫ਼ਲਤਾ ਮਿਲੀ ਸਦਨ ਵਿੱਚ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ...

ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਗ੍ਰਿਫ਼ਤਾਰ ਕੀਤਾ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਹੋਈ, ਮੁਲਜ਼ਮ ਨੂੰ...

ਰਾਘਵ ਚੱਢਾ ਨੇ ਰਾਜ ਸਭਾ ‘ਚ ਆਮ ਜਨਤਾ ‘ਤੇ ਟੈਕਸ ਦੇ ਬੋਝ ਦਾ ਮੁੱਦਾ ਉਠਾਇਆ, ਕਿਹਾ- ‘ਜਨਮ ਤੋਂ ਲੈ ਕੇ ਮੌਤ ਤੱਕ ਹਰ ਕਦਮ ‘ਤੇ ਵਿਅਕਤੀ ਨੂੰ ਟੈਕਸ ਦੇਣਾ ਪੈਂਦਾ ਹੈ।

- ਨਵਜੰਮੇ ਬੱਚੇ ਦੇ ਟੀਕੇ ਤੋਂ ਲੈ ਕੇ ਅੰਤਿਮ ਸੰਸਕਾਰ ਤੱਕ, ਸਰਕਾਰ ਹਰ ਪੜਾਅ 'ਤੇ ਟੈਕਸ ਇਕੱਠਾ ਕਰਦੀ ਹੈ। - ਕਿਹਾ- ਭਾਰਤ ਵਿੱਚ ਟੈਕਸ ਵਿਕਸਤ ਦੇਸ਼ਾਂ ਵਾਂਗ ਹਨ, ਪਰ ਸਹੂਲਤਾਂ ਉਪ-ਸਹਾਰਨ ਦੇਸ਼ਾਂ ਵਾਂਗ ਹਨ। - ਕਿਹਾ- ਨਾ ਤਾਂ ਮਿਆਰੀ ਸਿਹਤ ਸੰਭਾਲ, ਨਾ ਵਿਸ਼ਵ ਪੱਧਰੀ ਸਿੱਖਿਆ, ਨਾ ਚੰਗੀਆਂ ਸੜਕਾਂ, ਨਾ 24 ਘੰਟੇ ਬਿਜਲੀ। - ਸਾਂਸਦ...

‘ਬਦਲਦਾ ਪੰਜਾਬ ਬਜਟ 2025-26’ ਵਿੱਚ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ 438 ਕਰੋੜ ਰੁਪਏ ਕੀਤੇ ਗਏ ਅਲਾਟ: ਡਾ. ਬਲਬੀਰ ਸਿੰਘ

'ਯੁੱਧ ਨਸ਼ਿਆਂ ਵਿਰੁੱਧ' - ਹੁਣ ਤੱਕ 2,384 ਐਫਆਈਆਰ ਦਰਜ, 4,142 ਤਸਕਰ ਗ੍ਰਿਫਤਾਰ, 49 ਜਾਇਦਾਦਾਂ ਢਾਹੀਆਂ ਸਕੂਲਾਂ ਵਿੱਚ ਐਨਰਜੀ ਡਰਿੰਕਸ 'ਤੇ ਪਾਬੰਦੀ ਲਗਾਉਣ ਦੇ 'ਆਪ' ਸਰਕਾਰ ਦੇ ਫੈਸਲੇ ਦੀ ਮਾਪਿਆਂ ਅਤੇ ਅਧਿਆਪਕਾਂ ਨੇ ਕੀਤੀ ਸ਼ਲਾਘਾ: ਸਿਹਤ ਮੰਤਰੀ ਚੰਡੀਗੜ੍ਹ, 27 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਆਮ...