breaking news
ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ 'ਸੀਐਸਈਏਐਮ-4' ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ ਲੋਕ, ਬੱਚਿਆਂ ਨਾਲ ਸਬੰਧਤ ਜਿਨਸੀ ਸ਼ੋਸ਼ਣ ਸਮੱਗਰੀ ਦੀ ਰਿਪੋਰਟ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ ਕਰਨ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ...

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

“ਸਾਡੇ ਬੁਜ਼ੁਰਗ ਸਾਡਾ ਮਾਣ” ਸਰਵੇਖਣ ਤੋਂ 166 ਕਰੋੜ ਰੁਪਏ ਦੀ ਵਸੂਲੀ ਹੋਈ, ਬਾਕੀ 86 ਕਰੋੜ ਰੁਪਏ ਦੀ ਤੇਜ਼ੀ ਨਾਲ ਵਸੂਲੀ ਕੀਤੀ ਜਾਵੇਗੀ: ਸਮਾਜਿਕ ਸੁਰੱਖਿਆ ਮੰਤਰੀ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਦਰਸ਼ੀ ਪੈਨਸ਼ਨ ਸੁਧਾਰਾਂ ਵਿੱਚ ਮੋਹਰੀ ਹੈ — 252 ਕਰੋੜ ਰੁਪਏ ਦੀ ਪਛਾਣ ਕੀਤੀ ਗਈ, 166 ਕਰੋੜ ਰੁਪਏ...

‘ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 78 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 118ਵੇਂ ਦਿਨ ਵੀ ਜਾਰੀ...

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

— ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ — ਅੱਤਵਾਦੀ ਮਾਡਿਊਲ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ 'ਤੇ ਯੂਕੇ ਅਧਾਰਤ ਨਿਸ਼ਾਨ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਹੈਂਡ ਗ੍ਰਨੇਡਾਂ ਦੀ ਵਰਤੋਂ ਮਿੱਥ ਕੇ ਵਿਸਫੋਟ ਕਰਨ ਦੀਆਂ ਵਾਰਦਾਤਾਂ ਵਿੱਚ ਕੀਤੀ ਜਾਣੀ ਸੀ:...

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

ਸ. ਬਲਵਿੰਦਰ ਸਿੰਘ ਭੁੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ.ਸ਼ਰਮਾ ਖਜਾਨਚੀ ਬਣਾਏ ਗਏ। ਸ. ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇੇ ਸ. ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ। 31 ਮੈਬਰੀ ਕੋਰ ਕਮੇਟੀ ਦਾ ਐਲਾਨ।...

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 27 ਜੂਨ- ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ। ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ...

‘ਆਪ’ ਪਾਰਟੀ ਵਰਕਰਾਂ ਨੂੰ ਸਥਾਪਿਤ ਕਰਨ ਲਈ ਸਕੂਲ ਪ੍ਰਬੰਧਨ ਕਮੇਟੀਆਂ ਦਾ ਰਾਜਨੀਤੀਕਰਨ ਕਰ ਰਹੀ ਹੈ : ਬਾਜਵਾ

‘ਆਪ’ ਪਾਰਟੀ ਵਰਕਰਾਂ ਨੂੰ ਸਥਾਪਿਤ ਕਰਨ ਲਈ ਸਕੂਲ ਪ੍ਰਬੰਧਨ ਕਮੇਟੀਆਂ ਦਾ ਰਾਜਨੀਤੀਕਰਨ ਕਰ ਰਹੀ ਹੈ : ਬਾਜਵਾ

ਚੰਡੀਗੜ੍ਹ, 27 ਜੂਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ 2025-2027 ਕਾਰਜਕਾਲ ਲਈ ਸਕੂਲ ਪ੍ਰਬੰਧਨ ਕਮੇਟੀਆਂ (ਐਸਐਮਸੀ) ਦੇ ਪੁਨਰਗਠਨ ਦਾ ਰਾਜਨੀਤੀਕਰਨ ਕਰਕੇ "ਪ੍ਰਸ਼ਾਸਕੀ ਅਧਿਕਾਰਾਂ ਦੀ ਘੋਰ ਦੁਰਵਰਤੋਂ" ਕਰਨ ਦਾ ਆਰੋਪ ਲਗਾਇਆ। ਰਾਜ ਦੇ ਸਿੱਖਿਆ ਵਿਭਾਗ...

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

* ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ * ਸਿੱਖਿਆ ਨੂੰ ਸਾਰੀਆਂ ਮਰਜ਼ਾਂ ਦੀ ਇਕ ਦਵਾਈ ਦੱਸਿਆ ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ...

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ, 27 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਰੁੱਖ਼ ਲਾਓ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿਚ ਅਗਲੇ ਮਹੀਨੇ ਦੇ ਅੰਤ ਤੱਕ 1.25 ਲੱਖ ਰੁੱਖ਼ ਲਗਾਏ ਜਾਣਗੇ। ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਸਰਦਾਰ ਹੀਰਾ ਸਿੰਘ ਗਾਬੜੀਆ ਇਥੇ ਪਾਰਟੀ...

ਵੱਡੀ ਖ਼ਬਰਾਂ

ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ ਚਾਲੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਦਿੱਤੀ। ਪੰਜਾਬ ਵਿਧਾਨ ਸਭਾ ਵਿਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜ਼ਨੀਸ਼ ਕੁਮਾਰ ਦਹੀਆ ਵਲੋਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਮਿਰਜੇ...

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

ਸਾਰੀਆਂ 22 ਫਸਲਾਂ ’ਤੇ ਐਮ ਐਸ ਪੀ ਯਕੀਨੀ ਬਣਾਉਣ ਵਾਸਤੇ ਫੰਡ ਪ੍ਰਦਾਨ ਕੀਤੇ ਜਾਣ ਅਤੇ ਐਮ ਐਸ ਐਮ ਈ ਸੈਕਟਰ ਨੂੰ ਸੁਰਜੀਤ ਕੀਤਾ ਜਾਵੇ ਚੰਡੀਗੜ੍ਹ, 24 ਮਾਰਚ: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਸਾਰੀਆਂ 22 ਫਸਲਾਂ ਲਈ ਐਮ ਐਸ...

ਸੰਸਦ ਵਿਚ AI ਇਨਕਲਾਬ ’ਤੇ ਬੋਲੇ ਸਾਂਸਦ ਰਾਘਵ ਚੱਢਾ:

“ਚੀਨ ਕੋਲ DeepSeek ਹੈ, ਅਮਰੀਕਾ ਕੋਲ ChatGPT—ਭਾਰਤ ਕਿੱਥੇ ਖੜਾ ਹੈ?” • ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੂੰ ਕੇਵਲ AI ਦਾ ਉਪਭੋਗੀ ਨਹੀਂ, ਸਗੋਂ ਇਸਦਾ ਉਤਪਾਦਕ ਤੇ ਗਲੋਬਲ ਲੀਡਰ ਬਣਨਾ ਚਾਹੀਦਾ ਹੈ। • ਉਨ੍ਹਾਂ ਕਿਹਾ, “Make in India” ਨੂੰ ਹੁਣ ਵਧਾ ਕੇ ‘Make AI in India’ ਬਣਾਉਣਾ ਪਵੇਗਾ। • ਚੱਢਾ ਨੇ ਸਰਕਾਰ ਨੂੰ ਕਿਹਾ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਵੇ ਸਰਕਾਰ- ਜਥੇਦਾਰ ਗੜਗੱਜ ਅੰਮ੍ਰਿਤਸਰ, 25 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ 2017 ਵਿੱਚ ਹੋਏ ਮੌੜ ਮੰਡੀ ਬੰਬ ਧਮਾਕੇ ਦੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ...

28 ਮਾਰਚ ਦੇ ਜਬਰ ਵਿਰੋਧੀ ਧਰਨਿਆਂ ਵਿੱਚ ਸ਼ਮੂਲੀਅਤ ਕਰੇਗਾ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ)

ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਵਲੋਂ ਬੁਲਾਈ ਮੀਟਿੰਗ ਵਿੱਚ ਸਮਰਥਨ ਕਰਨ ਦਾ ਭੇਜਿਆ ਸੁਨੇਹਾ ਬਰਨਾਲਾ 25 ਮਾਰਚ( ‌‌ ) ਸੰਯੁਕਤ ਕਿਸਾਨ ਮੋਰਚਾ ਦੀ ਛੇ ਮੈਂਬਰੀ ਕਮੇਟੀ ਦੀ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਨਾਲ ਸਥਾਨਕ ਤਰਕਸ਼ੀਲ ਹਾਲ ਵਿਖੇ ਹੋਣ ਵਾਲੀ ਸਾਂਝੀ ਮੀਟਿੰਗ ਵਿੱਚ ਅਚਾਨਕ ਪੈਦਾ ਹੋਏ ਕਿਸੇ...

ਸਪੀਕਰ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਤੀਰਾ ਸੁਧਾਰਨਾ ਚਾਹੀਦਾ ਹੈ: ਬਾਜਵਾ।

ਚੰਡੀਗੜ੍ਹ, 24 ਮਾਰਚ ਪੰਜਾਬ ਵਿਧਾਨ ਸਭਾ ਤੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬੇਹੱਦ ਪੱਖਪਾਤੀ ਅਤੇ ਤਾਨਾਸ਼ਾਹੀ ਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਹ...

ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ – ਹਰਸਿਮਰਤ ਕੌਰ ਬਾਦਲ

(ਐਮਐਸਐਮਈ ਸੈਕਟਰ ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਸਾਰੀਆਂ 22 ਫਸਲਾਂ 'ਤੇ ਐਮਐਸਪੀ ਨੂੰ ਹਕੀਕਤ ਵਿੱਚ ਬਦਲਣ ਲਈ ਫੰਡ ਅਲਾਟ ਕਰਨ ਦੀ ਮੰਗ) ਚੰਡੀਗੜ੍ਹ, 24 ਮਾਰਚ - ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਬਜਟ ਨੇ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਮੰਗ ਕੀਤੀ ਕਿ ਐਮਐਸਐਮਈ ਸੈਕਟਰ ਨੂੰ ਮੁੜ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਕੀਤਾ ਧੰਨਵਾਦ

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਬੰਨ੍ਹਿਆ, ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕੀਤਾ ਉਜਾਗਰ ਲੋਕਾਂ ਲਈ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਪੂਰਾ ਇਤਿਹਾਸਕ ਫੈਸਲਾ: ਗੋਇੰਦਵਾਲ ਸਾਹਿਬ ਵਿਖੇ ਨਿੱਜੀ ਕੰਪਨੀ ਤੋਂ ਥਰਮਲ ਪਲਾਂਟ ਖਰੀਦਿਆ ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ...

ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਸਵੱਛ ਸਰਵੇਖਣ ਵਿੱਚ ਲੋਕਾਂ ਦੀ ਹਿੱਸੇਦਾਰੀ ਹੀ ਸਵੱਛ ਭਵਿੱਖ ਦੀ ਕੁੰਜੀ: ਡਾ. ਰਵਜੋਤ ਸਿੰਘ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਸਵੱਛਤਾ ਸਰਵੇਖਣ ਨੂੰ ਲੋਕ ਮੁਹਿੰਮ ਬਣਾਉਣ ਚੰਡੀਗੜ੍ਹ, 24 ਮਾਰਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਦੇ ਵਸਨੀਕਾਂ ਨੂੰ ਸਵੱਛਤਾ ਸਰਵੇਖਣ-2025 ਵਿੱਚ...

ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ; ਜਾਂਚ ਲਈ ਨਮੂਨੇ ਕੀਤੇ ਇਕੱਤਰ

ਚੰਡੀਗੜ੍ਹ, 24 ਮਾਰਚ, 2025 – ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ...

ਅੰਮ੍ਰਿਤਸਰ (ਉੱਤਰੀ) ਦੀਆਂ 12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ ‘ਚ ਸ਼ਾਮਲ ਕਰਨ ਦੇ ਮਾਮਲੇ ‘ਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ‘ਚ ਧਿਆਨ ਦਿਵਾਊ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ, 24 ਮਾਰਚ: ਪੰਜਾਬ ਵਿਧਾਨ ਸਭਾ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਨੋਟਿਸ ਰਾਹੀਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ (ਉੱਤਰੀ) ਵਿਧਾਨ ਸਭਾ ਹਲਕੇ ਦੀਆਂ 12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ, ਅੰਮ੍ਰਿਤਸਰ ਵਿੱਚ...

ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਮਹੀਨੇ ਵਿੱਚ ਜੋ ਕੰਮ ਕੀਤੇ, ਉਹ ਕੰਮ ਪਿਛਲੀਆਂ ਸਰਕਾਰਾਂ ਵੀਹ ਸਾਲਾਂ ਵਿੱਚ ਨਹੀਂ ਕਰ ਸਕੀਆਂ : ਮਨੀਸ਼ ਸਿਸੋਦੀਆ

ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਪੰਜਾਬ ਦੇ ਪ੍ਰਭਾਰੀ ਹੋਣ ਦੇ ਨਾਤੇ ਨਸ਼ਿਆਂ ਖਿਲਾਫ ਜੰਗ ਮੇਰੀ ਤਰਜੀਹ : ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸੰਗਠਨ ਮਿਲ ਕੇ ਪੰਜਾਬ ਦੇ ਹਰ ਪਿੰਡ 'ਚੋਂ ਨਸ਼ਾ ਖਤਮ ਕਰਨਗੇ: ਮਨੀਸ਼ ਸਿਸੋਦੀਆ ਚੰਡੀਗੜ੍ਹ, 24 ਮਾਰਚ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ...