breaking news
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ

ਆਦਮਪੁਰ ਲਈ ਪਵਨ ਟੀਨੂੰ, ਫਗਵਾੜਾ ਲਈ ਹਰਜੀ ਮਾਨ, ਰਾਜਾ ਸਾਂਸੀ ਲਈ ਸੋਨੀਆ ਮਾਨ, ਬਠਿੰਡਾ ਦਿਹਾਤੀ ਲਈ ਜਸਵਿੰਦਰ ਸ਼ਿੰਦਾ ਅਤੇ ਕਪੂਰਥਲਾ ਵਿਧਾਨ ਸਭਾ ਲਈ ਐਡਵੋਕੇਟ ਕਰਮਵੀਰ ਚੰਦੀ ਹੋਣਗੇ ਹਲਕਾ ਇੰਚਾਰਜ ਚੰਡੀਗੜ੍ਹ, 25 ਜੂਨ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ 5 ਵਿਧਾਨ ਸਭਾ ਹਲਕਿਆਂ ਵਿੱਚ ਇੰਚਾਰਜ ਨਿਯੁਕਤ ਕਰਕੇ ਪੰਜਾਬ ਵਿੱਚ ਆਪਣੇ...

ਮੁੱਖ ਮੰਤਰੀ ਮਾਨ ਨੇ ਸਿਆਸੀ ਲਾਭ-ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ – ਬਲਤੇਜ ਪੰਨੂ

ਮੁੱਖ ਮੰਤਰੀ ਮਾਨ ਨੇ ਸਿਆਸੀ ਲਾਭ-ਨੁਕਸਾਨ ਦੀ ਪਰਵਾਹ ਕੀਤੇ ਬਿਨਾਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ – ਬਲਤੇਜ ਪੰਨੂ

ਇੰਨੀ ਵੱਡੀ ਕਾਰਵਾਈ ਸਿਰਫ਼ ਆਮ ਆਦਮੀ ਪਾਰਟੀ ਹੀ ਕਰ ਸਕਦੀ ਹੈ, ਕਿਸੇ ਹੋਰ ਪਾਰਟੀ ਵਿੱਚ ਇੰਨੀ ਹਿੰਮਤ ਨਹੀਂ ਹੈ - ਦੀਪਕ ਬਾਲੀ ਨਸ਼ੇ ਵਿਰੁੱਧ ਸਾਡੀ ਲੜਾਈ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ - ਨੀਲ ਗਰਗ ਚੰਡੀਗੜ੍ਹ, 25 ਜੂਨ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ...

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

• ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਤੀ ਵਸਤਾਂ ਦੇ ਗੁਣਵੱਤਾ ਕੰਟਰੋਲ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ: ਖੇਤੀਬਾੜੀ ਮੰਤਰੀ • ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ ਚੰਡੀਗੜ੍ਹ, 25 ਜੂਨ: ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ...

‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ: 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ: 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 85 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 25 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 116ਵੇਂ ਦਿਨ ਵੀ ਜਾਰੀ...

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਪੰਜਾਬ ਦੇ 35 ਕਾਲਜਾਂ ਤੋਂ 100 ਤੋਂ ਵੱਧ ਆਏ ਵਿਦਿਆਰਥੀਆਂ ਨਾਲ ਰੁਬਰੂ ਹੋਏ ਸਪੀਕਰ ਅਤੇ ਵਿਧਾਇਕ ਵਿਦਿਆਰਥੀ ਆਪਣੇ ਸੁਪਨੇ ਉੱਚੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲਿਆਂ ਦੇ ਹੀ ਸੁਪਨੇ ਪੂਰੇ ਹੁੰਦੇ ਹਨ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 25 ਜੂਨ 2025: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ...

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਸ਼੍ਰੀ ਗੁਲਾਬ ਚੰਦ ਕਟਾਰੀਆ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ‘ਸੰਵਿਧਾਨ ਹਤਿਆ ਦਿਵਸ’ ਦੇ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਦੇ ਹੋਏ।

ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਸ਼੍ਰੀ ਗੁਲਾਬ ਚੰਦ ਕਟਾਰੀਆ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ‘ਸੰਵਿਧਾਨ ਹਤਿਆ ਦਿਵਸ’ ਦੇ ਰਾਜ ਪੱਧਰੀ ਸਮਾਗਮ ਦੀ ਅਗਵਾਈ ਕਰਦੇ ਹੋਏ।

ਐਮਰਜੈਂਸੀ ਦੀ 50ਵੀਂ ਵਰ੍ਹੇਗੰਢ 'ਤੇ ਲੋਕਤੰਤਰ ਦੇ ਰਖਵਾਲਿਆਂ ਨੂੰ ਸ਼ਰਧਾਂਜਲੀਆਂ; ਸੱਭਿਆਚਾਰਕ ਪ੍ਰਦਰਸ਼ਨ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਂਦੇ ਹਨ। ਚੰਡੀਗੜ੍ਹ, 25 ਜੂਨ, 2025: 25 ਜੂਨ, 1975 ਨੂੰ ਘੋਸ਼ਿਤ ਐਮਰਜੈਂਸੀ ਦੀ 50ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਅੱਜ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਰਾਜ ਪੱਧਰੀ...

ਚੰਡੀਗੜ੍ਹ ਨੂੰ ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਪਰਿਵਰਤਨਸ਼ੀਲ ਕਿਰਤ ਸੁਧਾਰਾਂ ਨੂੰ ਅੱਗੇ ਵਧਾਇਆ ਹੈ।

ਚੰਡੀਗੜ੍ਹ ਨੂੰ ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਪਰਿਵਰਤਨਸ਼ੀਲ ਕਿਰਤ ਸੁਧਾਰਾਂ ਨੂੰ ਅੱਗੇ ਵਧਾਇਆ ਹੈ।

ਚੰਡੀਗੜ੍ਹ, 25 ਜੂਨ, 2025 - ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰੀ ਕਿਰਤ ਅਤੇ ਰੁਜ਼ਗਾਰ ਮੰਤਰਾਲੇ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ, ਕਾਰੋਬਾਰ ਕਰਨ ਦੀ ਸੌਖ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਅਤੇ ਚੰਡੀਗੜ੍ਹ ਨੂੰ ਉਦਯੋਗਿਕ ਅਤੇ ਵਪਾਰਕ ਵਿਕਾਸ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਤ ਕਰਨ ਲਈ ਪਰਿਵਰਤਨਸ਼ੀਲ ਕਿਰਤ ਸੁਧਾਰਾਂ ਨੂੰ ਅੱਗੇ...

ਉੱਤਰ ਭਾਰਤ ਦਾ ਸਭ ਤੋਂ ਬੜਾ ਫਲੋਟਿੰਗ ਸੋਲਰ ਪਾਵਰ ਪਲਾਂਟ ਚੰਡੀਗੜ੍ਹ ਵਿੱਚ ਸ਼ੁਰੂ ਹੋਇਆ।

ਉੱਤਰ ਭਾਰਤ ਦਾ ਸਭ ਤੋਂ ਬੜਾ ਫਲੋਟਿੰਗ ਸੋਲਰ ਪਾਵਰ ਪਲਾਂਟ ਚੰਡੀਗੜ੍ਹ ਵਿੱਚ ਸ਼ੁਰੂ ਹੋਇਆ।

25 ਜੂਨ, 2025: ਅੱਜ 25 ਜੂਨ, 2025 ਨੂੰ, ਸ਼੍ਰੀ ਨਿਤੇਸ਼ ਵਿਆਸ, ਐਡੀਸ਼ਨਲ ਸਕੱਤਰ (ਯੂਟੀ), ਗ੍ਰਹਿ ਮੰਤਰਾਲੇ (ਐੱਮਐੱਚਏ/MHA), ਜੋ ਯੂਟੀ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ 'ਤੇ ਹਨ, ਨੇ ਸੈਕਟਰ-39, ਚੰਡੀਗੜ੍ਹ ਦੇ ਵਾਟਰ ਵਰਕਸ ਵਿਖੇ ਉੱਤਰ ਭਾਰਤ ਦੇ ਸਭ ਤੋਂ ਬੜੇ ਫਲੋਟਿੰਗ ਸੋਲਰ ਪਾਵਰ ਪਲਾਂਟ ਦਾ ਦੌਰਾ ਕੀਤਾ। 2.5 ਮੈਗਾਵਾਟ ਫਲੋਟਿੰਗ...

ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ਾ ਵਿਕਦਾ ਹੈ, ਪਰ ਪੰਜਾਬ ਨੇ ਜਿਸ ਤਰ੍ਹਾਂ ਦਾ ਝਟਕਾ ਨਸ਼ਾ ਤਸਕਰਾਂ ਨੂੰ ਦਿੱਤਾ ਹੈ, ਉਹ ਦੂਜੇ ਰਾਜਾਂ ਵਿੱਚ ਕਦੇ ਨਹੀਂ ਦੇਖਿਆ ਗਿਆ - ਕੇਜਰੀਵਾਲ ਵੱਡੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ ਕਿਉਂ ਨਾ...

ਵੱਡੀ ਖ਼ਬਰਾਂ

ਆਪ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪੰਜਾਬ ਨੂੰ ਫਸਲੀ ਵਿਭਿੰਨਤਾ ਲਈ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੇਣ ਦੀ ਕੀਤੀ ਮੰਗ

ਸੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਈਆਂ, ਕਿਹਾ- ਕੇਂਦਰ ਸਰਕਾਰ ਦੇਸ਼ ਦੇ ਵਿਕਾਸ ਵਿੱਚ ਖੇਤੀਬਾੜੀ ਖੇਤਰ ਦੇ ਅਥਾਹ ਯੋਗਦਾਨ ਨੂੰ ਨਜ਼ਰਅੰਦਾਜ਼ ਨਾ ਕਰੇ ਚੰਡੀਗੜ੍ਹ, 21 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਸੰੰਸਦ ਵਿੱਚ ਕਿਸਾਨਾਂ ਦੀਆਂ ਮਸਲਿਆਂ ਨੂੰ ਉਠਾਇਆ।...

ਪੰਜਾਬ ਸਰਕਾਰ ਨੇ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ

• ਈ.ਐਮ. ਬੈਂਸ ਨੇ ਨਵੇਂ ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹੋਰ ਮਜ਼ਬੂਤ ​​ਅਤੇ ਕੁਸ਼ਲ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਲਈ ਕਿਹਾ। ਚੰਡੀਗੜ੍ਹ, 21 ਮਾਰਚ: ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਸਰਕਾਰ ਨੇ ਅੱਜ...

‘ਯੁੱਧ ਨਸ਼ਿਆਂ ਵਿਰੁੱਧ’ 21ਵੇਂ ਦਿਨ ਵੀ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗਿ੍ਰਫਤਾਰ

-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ -ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰ ਦਰਜ, 573 ਗ੍ਰਾਮ ਹੈਰੋਇਨ, 10 ਕਿਲੋ ਅਫੀਮ ਬਰਾਮਦ -ਛੇ ਜ਼ਿਲਿਆਂ ਵਿੱਚ ਪੁਲਿਸ ਟੀਮਾਂ ਨੇ 170 ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ -96 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ...

ਬਾਜਵਾ ਨੇ ਐਸਐਸਪੀ ਨਾਨਕ ਸਿੰਘ ਦੇ ਤਬਾਦਲੇ ਦੀ ਜ਼ੋਰਦਾਰ ਮੰਗ ਕੀਤੀ

ਚੰਡੀਗੜ੍ਹ, 21 ਮਾਰਚ ਸਾਲ 2025-26 ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਪੰਜਾਬ ਪੁਲਿਸ ਦੀ ਬੇਰਹਿਮੀ ਦਾ ਮੁੱਦਾ ਚੁੱਕਿਆ। ਸਿਫ਼ਰ ਕਾਲ ਦੌਰਾਨ ਬਾਜਵਾ ਨੇ ਕਿਹਾ ਕਿ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਦਾ...

ਆਰ. ਪੀ. ਸਿੰਘ ਨੇ 84 ਸਿੱਖ ਨਰਸੰਹਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਮਿਤ ਸ਼ਾਹ ਦਾ ਧੰਨਵਾਦ ਕੀਤਾ

ਕਿਹਾ ਕਿ ਸੱਜਣ ਕੁਮਾਰ ਨੂੰ ਫਾਂਸੀ ਲਈ ਉੱਪਰੀ ਅਦਾਲਤ ਵਿੱਚ ਅਪੀਲ ਕਰਵਾਈ ਜਾਵੇ* ਚੰਡੀਗੜ੍ਹ / ਦਿੱਲੀ, 21 ਮਾਰਚ 84 ਸਿੱਖ ਨਰਸੰਹਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਸੰਕਲਪ ਕਾਰਨ ਹੀ ਸਜਜਨ ਕੁਮਾਰ ਨੂੰ ਦੂਜੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸੰਕਲਪ ਨੂੰ ਪੂਰਾ ਕਰਨ ਵਿੱਚ ਕੇਂਦਰੀ...

‘ਆਪ’ ਸਰਕਾਰ ਦੀ ‘ਨਸ਼ਿਆਂ ਖਿਲਾਫ ਜੰਗ’ ਤੇਜ਼, ਹੁਣ ਮੁੜ ਵਸੇਬੇ ਦੇ ਨਾਲ ਹੁਨਰ ਵਿਕਾਸ ‘ਤੇ ਵੀ ਕੇਂਦਰਿਤ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰਡ ਨਵੇਂ ਮਰੀਜ਼ਾਂ ਦੀ ਗਿਣਤੀ 988, ਪ੍ਰਾਈਵੇਟ ਕੇਂਦਰਾਂ ਵਿੱਚ 3971 ਨਵੇਂ ਮਰੀਜ਼ 'ਨਸ਼ਿਆਂ ਵਿਰੁੱਧ ਜੰਗ' ਤਹਿਤ ਹੁਣ ਤੱਕ 1955 ਐਫ.ਆਈ.ਆਰ., 3293 ਗ੍ਰਿਫਤਾਰੀਆਂ, ਹੈਰੋਇਨ - 116 ਕਿਲੋ, ਭੁੱਕੀ - 1260 ਕਿਲੋ, ਅਫੀਮ - 72 ਕਿਲੋ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਅਤੇ ਡਰਗ...

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ • ਕਿਹਾ, ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਵਾਲੇ ਜ਼ਿਲ੍ਹਿਆਂ ਵਿੱਚ ਤਰਜੀਹੀ ਆਧਾਰ 'ਤੇ ਨਹਿਰੀ ਪਾਣੀ ਦਿੱਤਾ ਜਾ ਰਿਹਾ ਹੈ • ਅਗਲੇ ਮਾਨਸੂਨ ਤੋਂ ਪਹਿਲਾਂ ਸੇਮ ਨਾਲਿਆਂ ਦੀ ਸਫ਼ਾਈ ਦਾ ਕੰਮ ਕਰਾਂਗੇ ਮੁਕੰਮਲ • ਮਾਨ ਸਰਕਾਰ ਨੇ 13 ਵੱਡੀਆਂ ਮਸ਼ੀਨਾਂ...

ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਚੰਡੀਗੜ੍ਹ, 21 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਅੱਜ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ...

ਯੁੱਧ ਨਸ਼ਿਆਂ ਵਿਰੁੱਧ : ਭਾਰਗਵ ਕੈਂਪ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ/ ਜਲੰਧਰ, 21 ਮਾਰਚ: ਨਸ਼ਾ ਤਸਕਰਾਂ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਚੱਲ ਰਹੀ ਕਾਰਵਾਈ ਤਹਿਤ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਮਿਲ ਕੇ ਸ਼ੁੱਕਰਵਾਰ ਨੂੰ ਤਿੰਨ ਨਸ਼ਾ ਤਸਕਰਾਂ ਨਾਲ ਸਬੰਧਤ ਇੱਕ ਦੋ...

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ

ਚੰਡੀਗੜ, 21 ਮਾਰਚ: ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ...

ਮੁੱਖ ਮੰਤਰੀ ਪੰਜਾਬ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ

ਚੰਡੀਗੜ੍ਹ, 21 ਮਾਰਚ 2025 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਪੰਜਾਬ ਦੇ ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ...

ਡੇਅਰੀ ਤੇ ਖੁਰਾਕੀ ਉਤਪਾਦਾਂ ਵਿੱਚ ਮਿਲਾਵਟਖੋਰੀ ਰੋਕਣ ਲਈ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ ਅਚਨਚੇਤ ਜਾਂਚ

ਚੰਡੀਗੜ੍ਹ, 21 ਮਾਰਚ, 2025: ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ 'ਤੇ ਰਾਜ ਭਰ...