by abcpunjab | ਜੁਲਾਈ 28, 2025 | breaking news, daily
ਕੈਦੀਆਂ ਦੀ ਮਾਨਸਿਕ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਦਾ ਉਦੇਸ਼ ਚੰਡੀਗੜ੍ਹ, 28 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ...
by abcpunjab | ਜੁਲਾਈ 28, 2025 | breaking news, daily
ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਕੰਪਲੈਕਸ, ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫਿਲਾਸਫੀ ਨੂੰ ਰੂਪਮਾਨ ਕਰੇਗਾ ਮਾਣਮੱਤਾ ਪ੍ਰਾਜੈਕਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
by abcpunjab | ਜੁਲਾਈ 28, 2025 | breaking news, daily
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਹਾਨ ਪਵਿੱਤਰ ਅਸਥਾਨ ਗੁ: ਸੀਸ ਗੰਜ ਸਾਹਿਬ ਵਿਖੇ ਅਰਦਾਸ ਬੇਨਤੀ ਕਰਕੇ ਸ਼ਹਿਰ ਵਿੱਚ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਨਵੰਬਰ ਮਹੀਨੇ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ...
by abcpunjab | ਜੁਲਾਈ 28, 2025 | breaking news, daily, politics
ਕਿਸੇ ਵੀ ਸ਼ਹਾਦਤ ਵਾਸਤੇ ਤਿਆਰ ਪਰ ਜ਼ਮੀਨ ਦਾ ਇਕ ਇੰਚ ਵੀ ਨਹੀਂ ਲੈਣ ਦਿਆਂਗੇ: ਸੁਖਬੀਰ ਸਿੰਘ ਬਾਦਲ ਅਗਲਾ ਧਰਨਾ 4 ਅਗਸਤ ਨੂੰ ਬਠਿੰਡਾ ’ਚ ਐਸ ਏ ਐਸ ਨਗਰ (ਮੁਹਾਲੀ),ਚੰਡੀਗਡ਼੍ਹ28 ਜੁਲਾਈ: ਵਰ੍ਹਦੇ ਮੀਂਹ ਦੀ ਪਰਵਾਹ ਨਾ ਕਰਦਿਆਂ ਭਾਰੀ ਟਰੈਫਿਕ ਦੇ ਬਾਵਜੂਦ ਅੱਜ ਹਜ਼ਾਰਾਂ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਅਕਾਲੀ ਦਲ ਵੱਲੋਂ ਅਰਵਿੰਦ...
by abcpunjab | ਜੁਲਾਈ 28, 2025 | breaking news, daily
ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਅਪਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਲਿਬੜਾ/ਸਮਰਾਲਾ (ਲੁਧਿਆਣਾ), 27 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਜਦੋਂ ਇਸ ਇਲਾਕੇ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ...
by abcpunjab | ਜੁਲਾਈ 28, 2025 | breaking news, daily
ਸਮਰਾਲਾ ਅਤੇ ਲਿਬੜਾ ਵਿਖੇ ਲੋਕਾਂ ਨੂੰ ਮਿਲੇ ਮੁੱਖ ਮੰਤਰੀ ਰੰਗਲਾ ਪੰਜਾਬ ਬਣਾਉਣ ਲਈ ਲੋਕਾਂ ਤੋਂ ਲਏ ਕੀਮਤੀ ਸੁਝਾਅ ਸਮਰਾਲਾ/ਲਿਬੜਾ (ਲੁਧਿਆਣਾ), 27 ਜੁਲਾਈ- ਪਿਛਲੀਆਂ ਸਰਕਾਰਾਂ ਦੀ ਲੋਕਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸੋਚ ਦੇ ਉਲਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡਾਂ ਦੇ ਲੋਕਾਂ ਨਾਲ ਰੁੱਖਾਂ ਦੀਆਂ ਛਾਂਵਾਂ ਹੇਠ ਬੈਠ...