ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਨੂੰ ਇੱਕੋ ਥਾਂ ਹੇਠ ਸਾਰੀਆਂ ਸਹੂਲਤਾਂ ਦੇਣ ਲਈ ਬਣ ਰਹੇ ਹਨ ਅੰਬੇਡਕਰ ਭਵਨ ਚੰਡੀਗੜ੍ਹ, 23 ਜੂਨ: ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...








