breaking news
ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ ਚੰਡੀਗੜ੍ਹ, 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ...

ਆਦਰਸ਼ ਕਾਲੋਨੀ (ਸੈਕਟਰ 53-54) ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ ਗਏ, ਲਗਭਗ 12 ਏਕੜ ਸਰਕਾਰੀ ਜ਼ਮੀਨ ਮੁੜ ਪ੍ਰਾਪਤ ਕੀਤੀ ਗਈ

ਆਦਰਸ਼ ਕਾਲੋਨੀ (ਸੈਕਟਰ 53-54) ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ ਗਏ, ਲਗਭਗ 12 ਏਕੜ ਸਰਕਾਰੀ ਜ਼ਮੀਨ ਮੁੜ ਪ੍ਰਾਪਤ ਕੀਤੀ ਗਈ

ਚੰਡੀਗੜ੍ਹ, 19.06.25: ਗ਼ੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਸੈਕਟਰ 53 ਅਤੇ 54 ਦੇ ਵਿਚਕਾਰ ਸਥਿਤ ਆਦਰਸ਼ ਕਾਲੋਨੀ ਵਿੱਚ ਇੱਕ ਸਫ਼ਲ ਬੇਦਖਲੀ ਅਤੇ ਢਾਹੁਣ ਦੀ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਲਗਭਗ 12 ਏਕੜ ਪ੍ਰਮੁੱਖ ਸਰਕਾਰੀ ਜ਼ਮੀਨ ਨੂੰ ਮੁੜ ਪ੍ਰਾਪਤ ਕੀਤਾ ਗਿਆ। ਇਹ...

ਮੁੱਖ ਸਕੱਤਰ, ਚੰਡੀਗੜ੍ਹ- ਫੂਡ ਸੇਫਟੀ ਪ੍ਰਸ਼ਾਸਨ ਨੇ 11 ਜੂਨ, 2025 ਨੂੰ ਸਵੇਰੇ 7:00 ਵਜੇ ਸੈਕਟਰ-26, ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਅਚਾਨਕ ਛਾਪਾ ਮਾਰਿਆ।

ਮੁੱਖ ਸਕੱਤਰ, ਚੰਡੀਗੜ੍ਹ- ਫੂਡ ਸੇਫਟੀ ਪ੍ਰਸ਼ਾਸਨ ਨੇ 11 ਜੂਨ, 2025 ਨੂੰ ਸਵੇਰੇ 7:00 ਵਜੇ ਸੈਕਟਰ-26, ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਅਚਾਨਕ ਛਾਪਾ ਮਾਰਿਆ।

ਮੁੱਖ ਸਕੱਤਰ, ਚੰਡੀਗੜ੍ਹ ਪ੍ਰਸ਼ਾਸਨ ਦੀ ਕੁਸ਼ਲ ਮਾਰਗਦਰਸ਼ਨ ਅਤੇ ਨਾਗਰਿਕਾਂ ਦੀ ਸੁਰੱਖਿਆ ਅਤੇ ਭਲਾਈ ਸੁਨਿਸ਼ਚਿਤ ਕਰਨ ਲਈ ਸਕੱਤਰ ਸਿਹਤ-ਕਮ-ਕਮਿਸ਼ਨਰ ਫੂਡ ਸੇਫਟੀ ਦੇ ਨਿਰਦੇਸ਼ਾਂ ਤਹਿਤ, ਸਿਹਤ ਵਿਭਾਗ ਦੇ ਫੂਡ ਸੇਫਟੀ ਪ੍ਰਸ਼ਾਸਨ ਨੇ 11 ਜੂਨ, 2025 ਨੂੰ ਸਵੇਰੇ 7:00 ਵਜੇ ਸੈਕਟਰ-26, ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਅਚਾਨਕ ਛਾਪਾ...

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 67 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 19 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132...

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਕੈਨੇਡੀਅਨ ਖ਼ੁਫ਼ੀਆ ਏਜੰਸੀ ਦੀ ਰਿਪੋਰਟ ਨੇ ਭਾਰਤ ਦੇ ਦਾਅਵਿਆਂ ਦੀ ਕੀਤੀ ਪੁਸ਼ਟੀ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਭਾਰਤ-ਕੈਨੇਡਾ ਹਾਈ ਕਮਿਸ਼ਨਰ ਦੀ ਬਹਾਲੀ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ। ਅੰਮ੍ਰਿਤਸਰ, 19 ਜੂਨ ( ) ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੈਨੇਡਾ ਦੀ ਪ੍ਰਮੁੱਖ ਖ਼ੁਫ਼ੀਆ ਏਜੰਸੀ (CSIS) ਵੱਲੋਂ ਕੈਨੇਡੀਅਨ ਧਰਤੀ ਨੂੰ ਖਾਲਿਸਤਾਨੀ ਵੱਖਵਾਦੀ ਭਾਰਤ ਵਿੱਚ ਹਿੰਸਾ ਨੂੰ ਉਤਸ਼ਾਹਿਤ...

ਮਾਨ ਸਰਕਾਰ ਬਕਾਇਆ ਰਾਸ਼ੀ ਜਾਰੀ ਕਰਨ ਵਿੱਚ ਅਸਫਲ, ਕਿਸਾਨ ਡੂੰਘੇ ਸੰਕਟ ਵਿੱਚ: ਬਾਜਵਾ

ਮਾਨ ਸਰਕਾਰ ਬਕਾਇਆ ਰਾਸ਼ੀ ਜਾਰੀ ਕਰਨ ਵਿੱਚ ਅਸਫਲ, ਕਿਸਾਨ ਡੂੰਘੇ ਸੰਕਟ ਵਿੱਚ: ਬਾਜਵਾ

ਚੰਡੀਗੜ੍ਹ, 18 ਜੂਨ ਵਿਰੋਧੀ ਧਿਰ ਦੇ ਨੇਤਾ (LOP) ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਪੰਜਾਬ ਭਰ ਦੇ ਕਿਸਾਨਾਂ ਨੂੰ 200 ਕਰੋੜ ਰੁਪਏ ਦੇ ਗੰਨੇ ਦੇ ਬਕਾਏ ਜਾਰੀ ਕਰਨ ਵਿੱਚ ਅਸਫਲ ਰਹਿਣ 'ਤੇ ਤਿੱਖਾ ਹਮਲਾ ਕੀਤਾ। ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ, ਜਨਵਰੀ-ਮਾਰਚ 2025...

ਭਾਰਤੀ ਯੋਗ ਸੰਸਥਾਨ ਦੁਆਰਾ 18.06.2025 ਨੂੰ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਯੋਗ ਸੈਸ਼ਨਾਂ ਦਾ ਆਯੋਜਨ

ਭਾਰਤੀ ਯੋਗ ਸੰਸਥਾਨ ਦੁਆਰਾ 18.06.2025 ਨੂੰ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਯੋਗ ਸੈਸ਼ਨਾਂ ਦਾ ਆਯੋਜਨ

ਭਾਰਤ ਸਰਕਾਰ ਦੇ ਆਯੁਸ਼ ਮੰਤਰਾਲੇ, ਨਵੀਂ ਦਿੱਲੀ ਦੇ ਭਾਰਤੀ ਯੋਗ ਸੰਸਥਾਨ ਦੁਆਰਾ 18.06.2025 ਨੂੰ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਯੋਗ ਸੈਸ਼ਨਾਂ ਦਾ ਆਯੋਜਨ ਸ਼੍ਰੀ ਪੁਸ਼ਪੇਂਦਰ ਕੁਮਾਰ, ਆਈਪੀਐੱਸ, ਇੰਸਪੈਕਟਰ ਜਨਰਲ ਆਵ੍ ਪ੍ਰਿਜ਼ਨਸ, ਯੂਟੀ, ਚੰਡੀਗੜ੍ਹ ਅਤੇ ਡਾ. ਪਾਲਿਕਾ ਅਰੋੜਾ, ਪੀਸੀਐੱਸ, ਐਡੀਸ਼ਨਲ ਆਈਜੀ ਪ੍ਰਿਜ਼ਨਸ, ਯੂਟੀ,...

ਯੂਟੀ ਚੰਡੀਗੜ੍ਹ ਵਿੱਚ ਨਕਸ਼ਾ ਪਾਇਲਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੀਟਿੰਗ

ਯੂਟੀ ਚੰਡੀਗੜ੍ਹ ਵਿੱਚ ਨਕਸ਼ਾ ਪਾਇਲਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੀਟਿੰਗ

ਚੰਡੀਗੜ੍ਹ, 18 ਜੂਨ 2025 – ਨਕਸ਼ਾ (Naksha) ਪਾਇਲਟ ਪ੍ਰੋਗਰਾਮ ਦੀ ਇੱਕ ਸਮੀਖਿਆ ਮੀਟਿੰਗ ਅੱਜ ਭਾਰਤ ਸਰਕਾਰ ਦੇ ਭੂਮੀ ਸੰਸਾਧਨ ਵਿਭਾਗ ਦੇ ਸਕੱਤਰ ਸ਼੍ਰੀ ਮਨੋਜ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਸ਼ਹਿਰੀ ਯੋਜਨਾਬੰਦੀ ਵਿਭਾਗ, ਇਸਟੇਟ...

’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ, 18 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ...

ਵੱਡੀ ਖ਼ਬਰਾਂ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਹੋਏ ਨਸ਼ਿਆਂ ਖਿਲ਼ਾਫ ਜੰਗ ਜਾਰੀ ਰਹੇਗੀ - ਐੱਸ.ਐੱਸ.ਪੀ. ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ, 14 ਮਾਰਚ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ...

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਗਾਈ ਰੋਕ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਅਯੋਗ ਪਾਏ...

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

- ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਓ.ਟੀ.ਐਸ. ਸਕੀਮ ਸ਼ੁਰੂ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਮਾਰਚ: ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ...

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ 'ਤੇ ਲੋਕਾਂ ਨੂੰ ਨਿੱਘੀ ਵਧਾਈ...

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਸਿੰਘ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ...

‘ਆਪ’ ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀ

ਮੁੱਖ ਮੰਤਰੀ ਮਾਨ ਨੇ ਬੱਚੇ ਦੇ ਪਰਿਵਾਰ ਨਾਲ ਕੀਤੀ ਗੱਲਬਾਤ ਪੰਜਾਬ ਵਿੱਚ ਅਜਿਹੇ ਲੋਕਾਂ ਲਈ ਕੋਈ ਥਾਂ ਨਹੀਂ; ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ: ਭਗਵੰਤ ਸਿੰਘ ਮਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਹੱਕ ਵਿੱਚ ਲਾਏ ਨਾਅਰੇ 7 ਸਾਲਾ ਭਵਕੀਰਤ ਸਿੰਘ ਨੂੰ ਬੀਤੀ ਸ਼ਾਮ ਉਸ ਦੇ ਘਰ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ ਚੰਡੀਗੜ੍ਹ, ਮਾਰਚ 13: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ...

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ, 13 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ...

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ - ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ ਚੰਡੀਗੜ੍ਹ, 13 ਮਾਰਚ:...

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਏਡੀਜੀਪੀ ਐਨ.ਆਰ.ਆਈ. ਮਾਮਲੇ ਪ੍ਰਵੀਨ ਸਿਨਹਾ ਨੇ ਸੰਗਰੂਰ ‘ਚ ਆਪ੍ਰੇਸ਼ਨ ਦੀ ਕੀਤੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸਪੀ/ਡੀਐਸਪੀ...

ਬਾਜਵਾ ਨੇ ‘ਆਪ’ ਸਰਕਾਰ ਤੋਂ ਔਰਤਾਂ ਨੂੰ ਤਿੰਨ ਸਾਲ ਦਾ ਬਕਾਇਆ ਦੇਣ ਦੀ ਮੰਗ ਕੀਤੀ

ਚੰਡੀਗੜ੍ਹ, 13 ਮਾਰਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਆਪਣਾ ਬਹੁਚਰਚਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜ਼ੋਰਦਾਰ ਮੰਗ...

ਪੰਜਾਬ ਵਿੱਚ ਮਹੱਤਵਹੀਣ ਖੇਤੀਬਾੜੀ ਉਤਪਾਦਾਂ ‘ਤੇ ਸਖ਼ਤੀ: ਫਾਜ਼ਿਲਕਾ ਵਿੱਚ ਮਿਆਦ ਪੁੱਗ ਚੁੱਕੀਆਂ ਖਾਦਾਂ ਜ਼ਬਤ, ਮਾਲੇਰਕੋਟਲਾ ਵਿੱਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

• ਖਾਦ ਕੰਟਰੋਲ ਆਰਡਰ 1985 ਦੇ ਤਹਿਤ ਟੈਸਟਿੰਗ ਅਤੇ ਸਖ਼ਤ ਕਾਰਵਾਈ ਲਈ ਨਮੂਨੇ ਪ੍ਰਯੋਗਸ਼ਾਲਾ ਭੇਜੇ ਗਏ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ • ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਚੰਡੀਗੜ੍ਹ, 13 ਮਾਰਚ: ਗੈਰ-ਪ੍ਰਮਾਣਿਤ...