ਦਿੱਲੀ, 14 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਨੂੰ ਅਪੀਲ ਕੀਤੀ ਕਿ ਉਹ ਧਾਰਾ 356 ਖ਼ਤਮ ਕਰਨ ਦੀ ਸਿਫਾਰਸ਼ ਕਰੇ ਕਿਉਂਕਿ ਦੇਸ਼ ਵਿਚ ਇਕੋ ਵੇਲੇ ਚੋਣਾਂ ਦੇ ਰਾਹ ਵਿਚ ਸਭ ਤੋਂ ਵੱਡੀ ਰੁਕਾਵਟ ਹੈ। ਅਕਾਲੀ ਦਲ ਦੇ ਵਫਦ, ਜਿਸਦੀ ਅਗਵਾਈ ਡਾ. ਦਲਜੀਤ ਸਿੰਘ ਚੀਮਾ ਅਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ...








