— ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ — ਦੋਸ਼ੀ ਨੂੰ ਪਾਕਿਸਤਾਨੀ ਸੰਚਾਲਕਾਂ ਤੋਂ ਮਿਲਦੇ ਸਨ ਪੈਸੇ; ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ: ਐਸਐਸਪੀ ਤਰਨ ਤਾਰਨ ਅਭਿਮਨਿਊ ਰਾਣਾ ਚੰਡੀਗੜ੍ਹ/ਤਰਨਤਾਰਨ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...








