breaking news
ਜਾਖੜ ਨੇ ਮੁੱਖ ਮੰਤਰੀ ਦੇ ਓਪੀ ਸਿੰਦੂਰ ਦੇ ਬਿਆਨ ‘ਤੇ ਇਤਰਾਜ਼ ਜਤਾਇਆ

ਜਾਖੜ ਨੇ ਮੁੱਖ ਮੰਤਰੀ ਦੇ ਓਪੀ ਸਿੰਦੂਰ ਦੇ ਬਿਆਨ ‘ਤੇ ਇਤਰਾਜ਼ ਜਤਾਇਆ

ਮਸੂਦ ਅਜ਼ਹਰ ਨਾਲ ਆਪਣੀ ਇਕਜੁੱਟਤਾ ਦਿਖਾਉਣ ਲਈ ਭਗਵੰਤ ਮਾਨ ਨੂੰ ਪਾਕਿਸਤਾਨ ਜਾਣਾ ਪਵੇਗਾ; ਕਿਹਾ ਕਿ ਸਾਡੀਆਂ ਬਹਾਦਰ ਤਾਕਤਾਂ ਦਾ ਭਾਰਤ ਵਿੱਚ ਨਿਰਾਦਰ ਨਹੀਂ ਕੀਤਾ ਜਾ ਸਕਦਾ ਲੁਧਿਆਣਾ/ਚੰਡੀਗੜ੍ਹ, 4 ਜੂਨ: ਆਪ੍ਰੇਸ਼ਨ ਸਿੰਦੂਰ 'ਤੇ ਭਗਵੰਤ ਮਾਨ ਦੀ ਘਿਣਾਉਣੀ ਅਤੇ ਘਟੀਆ ਟਿੱਪਣੀ ਲਈ ਉਨ੍ਹਾਂ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ...

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ

—ਪੀ.ਆਈ.ਓ. ਸ਼ਾਕਿਰ ਉਰਫ਼ ਜੱਟ ਰੰਧਾਵਾ ਨਾਲ ਜੁੜਿਆ ਹੋਇਆ ਸੀ ਦੋਸ਼ੀ ਜਸਬੀਰ ਉਰਫ਼ ਜਾਨ ਮਾਹਲ, ਫੌਜ ਦੀ ਤਾਇਨਾਤੀ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਕਰਦਾ ਸੀ ਸਾਂਝੀ : ਡੀਜੀਪੀ ਗੌਰਵ ਯਾਦਵ — ਬਰਾਮਦ ਕੀਤੇ ਮੋਬਾਈਲ ਚੋ ਮਿਲੇ 150 ਪਾਕਿਸਤਾਨੀ ਸੰਪਰਕ ; ਮਿਟਾਇਆ ਗਿਆ ਡੇਟਾ ਕੀਤਾ ਜਾ ਰਿਹਾ ਹੈ ਰਿਕਵਰ: ਏਆਈਜੀ ਐਸਐਸਓਸੀ ਰਵਜੋਤ ਗਰੇਵਾਲ...

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ -ਕੁਦਰਤ ਪ੍ਰੇਮੀਆਂ ਲਈ ਹੱਟ ਦੇ ਪਿਛਲੇ ਪਾਸੇ ਬਣਾਈ ਜਾ ਰਹੀ ਹਰੀ-ਭਰੀ ਨੇਚਰ ਟਰੇਲ ਚੰਡੀਗੜ੍ਹ, 3 ਜੂਨ: ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ...

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਵਿਭਾਗ ਦਾ ਸੁਪਰਡੈਂਟ ਕੀਤਾ ਕਾਬੂ

ਚੰਡੀਗੜ੍ਹ, 3 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਡੇਰਾਬੱਸੀ ਵਿਖੇ ਪੰਜਾਬ ਸਹਿਕਾਰੀ ਸਭਾਵਾਂ ਦੇ ਸਹਾਇਕ ਰਜਿਸਟਰਾਰ (ਏ.ਆਰ.) ਦੇ ਦਫ਼ਤਰ ਵਿੱਚ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਹੋਏ...

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

•ਮਾਨ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਦਿਆਂ ਹਰ ਬੱਚੇ ਲਈ ਮਿਆਰੀ ਸਿੱਖਿਆ ਅਤੇ ਕਰੀਅਰ ਦੇ ਮੌਕੇ ਯਕੀਨੀ ਬਣਾਏ: ਹਰਜੋਤ ਸਿੰਘ ਬੈਂਸ •ਸਿੱਖਿਆ ਮੰਤਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਦਾ ਮਾਣ ਅਤੇ ਦੇਸ਼ ਦਾ ਭਵਿੱਖ ਦੱਸਿਆ ਚੰਡੀਗੜ੍ਹ, 3 ਜੂਨ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ...

‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ

— 'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 74 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ ਚੰਡੀਗੜ੍ਹ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 94ਵੇਂ ਦਿਨ ਵੀ ਜਾਰੀ ਰੱਖਦਿਆਂ...

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ - 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ, 10.8 ਕਰੋੜ ਦੀ ਡਰੱਗ ਮਨੀ ਜ਼ਬਤ - ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ...

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਕੈਬਨਿਟ ਦਾ ਫੈਸਲਾ ਸਮਾਜਿਕ ਨਿਆਂ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ...

ਵੱਡੀ ਖ਼ਬਰਾਂ

‘ਆਪ’ ਪੰਜਾਬ ਤੋਂ ਇੱਕ ਹੋਰ ਗ਼ੈਰ-ਪੰਜਾਬੀ ਦੇ ਰਾਜ ਸਭਾ ‘ਚ ਦਾਖਲੇ ਲਈ ਜ਼ਮੀਨ ਤਿਆਰ ਕਰ ਰਹੀ ਹੈ: ਬਾਜਵਾ

ਚੰਡੀਗੜ੍ਹ, 26 ਫਰਵਰੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ 'ਤੇ ਦੋਸ਼ ਲਾਇਆ ਕਿ...

ਆਪ ਨੇ ਲੁਧਿਆਣਾ ਪੱਛਮੀ ਜਿਮਨੀ-ਚੋਣ ਲਈ ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਲੋਕਾਂ ਨੂੰ ਸੰਜੀਵ ਅਰੋੜਾ ਦਾ ਸਮਰਥਨ ਕਰਨ ਦੀ ਕੀਤੀ ਅਪੀਲ ਸੰਜੀਵ ਅਰੋੜਾ ਨੇ 'ਆਪ' ਲੀਡਰਸ਼ਿਪ ਦਾ ਕੀਤਾ ਧੰਨਵਾਦ, ਸਮਰਪਣ ਭਾਵਨਾ ਨਾਲ ਲੁਧਿਆਣਾ ਪੱਛਮੀ ਦੀ ਸੇਵਾ ਕਰਨ ਦਾ ਲਿਆ ਪ੍ਰਣ ਲੁਧਿਆਣਾ/ਚੰਡੀਗੜ੍ਹ, 26 ਫਰਵਰੀ, 2025 ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸੰਜੀਵ ਅਰੋੜਾ...

ਕੋਈ ਪੰਜਾਬੀ, ਕੋਈ ਪ੍ਰਮਾਣ ਪੱਤਰ ਅਧਿਕਾਰ ਨਹੀਂ: ਪੰਜਾਬ ਸਰਕਾਰ ਨੇ CBSE ਦੇ ਖੇਤਰੀ ਭਾਸ਼ਾਵਾਂ ਦੇ ‘ਹਾਸ਼ੀਏ’ ਨੂੰ ਰੋਕਣ ਲਈ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਬਣਾਇਆ

• ਸਿੱਖਿਆ ਮੰਤਰੀ ਹਰਜੋਤ ਬੈਂਸ ਨੇ CBSE ਦੇ ਨਵੇਂ ਪ੍ਰੀਖਿਆ ਪੈਟਰਨ 'ਤੇ ਸਖ਼ਤ ਇਤਰਾਜ਼ ਜਤਾਇਆ, ਸਿੱਖਿਆ ਦੇ ਲੈਂਡਸਕੇਪ ਤੋਂ ਪੰਜਾਬੀ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ • ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਤੋਂ ਬਾਅਦ CBSE ਨੇ ਸਪੱਸ਼ਟੀਕਰਨ ਜਾਰੀ ਕੀਤਾ • ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ ਸਗੋਂ ਇੱਕ ਸੱਭਿਆਚਾਰਕ ਪ੍ਰਤੀਕ ਹੈ, ਬੈੰਸ...

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

— ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ 'ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ — ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟੀਮਾਂ ਨਿਯਮਿਤ ਤੌਰ 'ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ ਦੀ ਜਾਂਚ ਕਰ ਰਹੀਆਂ ਹਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ...

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜੀ.ਏ. ਫਾਊਡੇਸ਼ਨ ਅਤੇ ਆਈ ਐਫ਼ ਸੀ ਰੁੜਕਾ ਕਲਾਂ ਵਿਚਾਲੇ ਸਮਝੌਤਾ

ਫੁਟਬਾਲ ਪ੍ਰੇਮੀਆਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ ਜੀ.ਏ. ਫਾਊਡੇਸ਼ਨ: ਜਸਿਮ ਅਲ ਅਲੀ ਮਾਹਿਰ ਕੋਚ ਦੇਣਗੇ ਫੁਟਬਾਲ ਪ੍ਰੇਮੀਆਂ ਨੂੰ ਨਵੀਂ ਤਕਨੀਕੀ ਜਾਣਕਾਰੀ: ਗੁਰਮੰਗਲ ਦਾਸ ਰੁੜਕਾ ਕਲਾਂ ਵਿਖੇ ਬਣਾਇਆ ਬਹੁ ਮੰਤਵੀ ਖੇਡ ਪ੍ਰੋਜੈਕਟ ਚੰਡੀਗੜ੍ਹ, 26 ਫਰਵਰੀ ( ): ਫੁਟਬਾਲ ਪ੍ਰੇਮੀਆਂ ਲਈ ਇਹ ਖ਼ਬਰ ਬੇਹੱਦ ਜਾਣਕਾਰੀ ਭਰਪੂਰ ਅਤੇ...

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮ ਦੌਰਾਨ ਪੰਜਾਬ ਅਰੀਨਾ ਪੋਲੋ ਚੈਲੇਂਜ ਕੱਪ ਦੀ ਮੇਜ਼ਬਾਨੀ ਪੰਜਾਬ ਕਰੇਗਾ।

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਹਟਾਉਣ ਦਾ ਭਾਜਪਾ ਦਾ ਕਦਮ ਬਹੁਤ ਮੰਦਭਾਗਾ ਅਤੇ ਅਤਿ ਨਿੰਦਣਯੋਗ ਹੈ; ਭਾਜਪਾ ਨਫ਼ਰਤ ਦੀ ਨੀਤੀ ਅਪਣਾ ਕੇ ਭਾਰਤ ਦੇ ਸੰਘੀ ਢਾਂਚੇ ਨੂੰ ਤਬਾਹ ਕਰਨਾ ਚਾਹੁੰਦੀ ਹੈ ਸੀ.ਬੀ.ਐਸ.ਈ. ਦੇ ਨਵੇਂ ਪੈਟਰਨ ਵਿੱਚ ਸਾਡੀ ਮਾਂ ਬੋਲੀ ਪੰਜਾਬੀ ਨੂੰ...

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

— ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ...

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੀ ਸ੍ਰੀ ਅੰਮ੍ਰਿਤਸਰ ਸਾਹਿਬ ਫੇਰੀ ਲਈ ਤਿਆਰ

ਪਾਰਟੀ ਕਾਡਰ ਅਜਿਹੇ ਸੀਨੀਅਰ ਅਤੇ ਸਤਿਕਾਰਤ ਆਗੂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਉਤਸ਼ਾਹਿਤ: ਰਾਜਾ ਵੜਿੰਗ 26 ਫਰਵਰੀ, 2025, ਅੰਮ੍ਰਿਤਸਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੁਪੇਸ਼ ਬਘੇਲ ਜੀ ਦੀ ਪਵਿੱਤਰ ਨਗਰੀ ਸ੍ਰੀ...

ਭਾਜਪਾ ਸਰਕਾਰ ਸਿਰਫ ਪੰਜਾਬ ਦੀ ਕਿਸਾਨੀ ਨੂੰ ਹੀ ਨਹੀਂ, ਸਗੋਂ ਸੂਬੇ ਦੇ ਵਪਾਰ ਨੂੰ ਵੀ ਤਬਾਹ ਕਰਨਾ ਚਾਹੁੰਦੀ ਹੈ – ਆਪ

ਪੰਜਾਬ ਦੇ ਵਪਾਰੀਆਂ ਨੂੰ ਬਾਰਡਰ ਬੰਦ ਹੋਣ ਕਾਰਨ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ, ਹਰਿਆਣਾ ਸਰਕਾਰ ਬੈਰੀਕੇਡਿੰਗ ਹਟਾਵੇ-ਨੀਲ ਗਰਗ ਸਾਰੇ ਕਿਸਾਨ ਸਮੂਹਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ - ਅੰਦੋਲਨ ਦੀ ਰੂਪ-ਰੇਖਾ ਇਸ ਤਰ੍ਹਾਂ ਤਿਆਰ ਕਰੋ ਕਿ ਜਿਸ ਨਾਲ ਉਹ ਵੀ ਮਜ਼ਬੂਤ ​​​​ਹੋਵੇ ਅਤੇ ਵਪਾਰ ਨੂੰ ਵੀ ਨੁਕਸਾਨ ਨਾ ਪਹੁੰਚੇ...

ਸੱਤਾ ਦੀ ਲਾਲਚੀ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨ ਲਈ ਪੱਬਾਂ ਭਾਰ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 26 ਫਰਵਰੀ: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਸੱਤਾ ਦੇ ਲਾਲਚੀ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਨਾ ਚਾਹੁੰਦੇ ਹਨ ਤੇ ਇਹੀ ਕਾਰਣ ਹੈ ਕਿ ਉਹਨਾਂ ਦੀ ਪਾਰਟੀ ਨੇ ਮੌਜੂਦਾ ਐਮ ਪੀ ਸੰਜੀਵ ਅਰੋੜਾ ਨੂੰ ਆਪਣੀ ਰਾਜ ਸਭਾ...

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ

ਤੁਰੰਤ ਵਿਦਿਆਰਥੀਆਂ ਲਈ ਪੰਜਾਬੀ ਭਾਸ਼ਾ ਦਾ ਵਿਕਲਪ ਬਹਾਲ ਕਰੋ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 26 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ...

ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ

ਚੰਡੀਗੜ੍ਹ, 25 ਫਰਵਰੀ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ‘ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਸੋਧ ਬਿੱਲ, 2025’ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੇਸ਼ ਕੀਤਾ। ਇਹ ਬਿੱਲ ਪੰਜਾਬ ਵਾਟਰ ਰਿਸੋਰਸਿਸ (ਮੈਨੇਜਮੈਂਟ ਐਂਡ ਰੈਗੂਲੇਸ਼ਨ) ਐਕਟ, 2020 ਵਿੱਚ ਸੋਧ ਕਰਨ ਲਈ...