breaking news
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਵੱਲੋਂ ਪ੍ਰਾਈਵੇਟ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਚੰਡੀਗੜ੍ਹ, 2 ਜੂਨ: ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ...

ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਚੰਡੀਗੜ੍ਹ ਨੇ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ ਵਿੱਚ ਲੜਕਿਆਂ ਦਾ ਖਿਤਾਬ ਜਿੱਤਿਆ ਚੰਡੀਗੜ੍ਹ, 02.06.2025: ਚੰਡੀਗੜ੍ਹ ਸੌਫਟਬਾਲ ਐਸੋਸੀਏਸ਼ਨ ਦੁਆਰਾ ਆਯੋਜਿਤ ਪੰਜ ਦਿਨਾਂ ਦੀ 43ਵੀਂ ਜੂਨੀਅਰ ਨੈਸ਼ਨਲ ਸੌਫਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਅੱਜ ਪੰਜਾਬ ਯੂਨੀਵਰਸਿਟੀ ਵਿਖੇ ਸਮਾਪਤ ਹੋ ਗਈ, ਜਿਸ ਵਿੱਚ 22...

ਯੂਟੀ ਚੰਡੀਗੜ੍ਹ ਵਿੱਚ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ ਦਾ ਛੇਵਾਂ ਦੌਰ ਸੰਪੰਨ

ਯੂਟੀ ਚੰਡੀਗੜ੍ਹ ਵਿੱਚ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ ਦਾ ਛੇਵਾਂ ਦੌਰ ਸੰਪੰਨ

ਭਾਰਤ ਸਰਕਾਰ ਦੇ ਰਾਸ਼ਟਰੀ ਪਸ਼ੂ ਰੋਗ ਨਿਯੰਤ੍ਰਣ ਪ੍ਰੋਗਰਾਮ (ਐੱਨਏਡੀਸੀਪੀ/NADCP) ਦੇ ਤਹਿਤ, ਪਸ਼ੂਪਾਲਣ ਅਤੇ ਮੱਛੀ ਪਾਲਣ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਪ੍ਰੋਗਰਾਮ ਨੂੰ 2020 ਵਿੱਚ ਆਪਣੀ ਸਥਾਪਨਾ ਦੇ ਬਾਅਦ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ। ਯੂਟੀ ਚੰਡੀਗੜ੍ਹ ਦੇ ਸਾਰੇ ਪਿੰਡਾਂ ਵਿੱਚ...

ਚੰਡੀਗੜ੍ਹ ਨਗਰ ਨਿਗਮ ਵਿੱਚ ਕਮਿਊਨਿਟੀ ਸੈਂਟਰ ਬੁਕਿੰਗ ਘੁਟਾਲੇ ਦਾ ਪਰਦਾਫਾਸ਼ – ਸੀਬੀਆਈ ਜਾਂਚ, ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਨਵੀਂ ਟੀਮ ਦੀ ਨਿਯੁਕਤੀ ਦੀ ਮੰਗ

ਚੰਡੀਗੜ੍ਹ ਨਗਰ ਨਿਗਮ ਵਿੱਚ ਕਮਿਊਨਿਟੀ ਸੈਂਟਰ ਬੁਕਿੰਗ ਘੁਟਾਲੇ ਦਾ ਪਰਦਾਫਾਸ਼ – ਸੀਬੀਆਈ ਜਾਂਚ, ਅਧਿਕਾਰੀਆਂ ਨੂੰ ਮੁਅੱਤਲ ਕਰਨ ਅਤੇ ਨਵੀਂ ਟੀਮ ਦੀ ਨਿਯੁਕਤੀ ਦੀ ਮੰਗ

ਚੰਡੀਗੜ੍ਹ, 2 ਜੂਨ: ਚੰਡੀਗੜ੍ਹ ਨਗਰ ਨਿਗਮ ਦੇ ਕਮਿਊਨਿਟੀ ਸੈਂਟਰਾਂ ਦੀ ਬੁਕਿੰਗ ਪ੍ਰਣਾਲੀ ਵਿੱਚ ਕਥਿਤ ਤੌਰ 'ਤੇ ਸਾਹਮਣੇ ਆਈਆਂ ਗੰਭੀਰ ਬੇਨਿਯਮੀਆਂ ਨੇ ਪੂਰੇ ਪ੍ਰਸ਼ਾਸਕੀ ਢਾਂਚੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਸਬੰਧ ਵਿੱਚ ਸੀਨੀਅਰ ਅਧਿਕਾਰੀਆਂ ਨੂੰ ਭੇਜੇ ਗਏ ਇੱਕ ਪੱਤਰ ਵਿੱਚ, ਇਹ ਮੰਗ ਕੀਤੀ ਗਈ ਹੈ ਕਿ: ਬੁਕਿੰਗ ਨਾਲ ਸਬੰਧਤ...

· ਵਾਰਿੰਗ ਨੇ ਫਰਜ਼ੀ ਮਾਮਲਿਆਂ ਵਿੱਚ ਜ਼ਿੰਮੇਵਾਰੀ ਤੈਅ ਕਰਨ ਲਈ ਪੁਲਿਸ ਸੁਧਾਰਾਂ ਦੀ ਮੰਗ ਕੀਤੀ

· ਵਾਰਿੰਗ ਨੇ ਫਰਜ਼ੀ ਮਾਮਲਿਆਂ ਵਿੱਚ ਜ਼ਿੰਮੇਵਾਰੀ ਤੈਅ ਕਰਨ ਲਈ ਪੁਲਿਸ ਸੁਧਾਰਾਂ ਦੀ ਮੰਗ ਕੀਤੀ

· ਬੇਕਸੂਰਾਂ ਨੂੰ ਤੰਗ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਲਈ ਸਖ਼ਤ ਸਜ਼ਾ ਦੀ ਮੰਗ · ਫਿਲੌਰ ਦੇ ਮੁਅੱਤਲ ਕੀਤੇ ਗਏ ਪਾਰਟੀ ਵਿਧਾਇਕ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕੀਤਾ ਲੁਧਿਆਣਾ, 2 ਜੂਨ: ਪੁਲਿਸ ਦੀ ਦੁਰਵਰਤੋਂ ਅਤੇ ਆਪਣੇ ਰਾਜਨੀਤਿਕ ਆਕਾਵਾਂ ਨੂੰ ਖੁਸ਼ ਕਰਨ ਅਤੇ ਝੂਠੇ ਕੇਸ ਦਰਜ ਕਰਕੇ ਬੇਕਸੂਰ ਲੋਕਾਂ ਨੂੰ ਤੰਗ ਕਰਨ ਦੀ ਇੱਛਾ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

* ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ * ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ ਨਾਲ-ਨਾਲ ਯੋਜਨਾਬੱਧ ਵਿਕਾਸ ਨੂੰ ਹੋਰ ਗਤੀ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ, 2 ਜੂਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ...

ਜਿਹਨਾਂ ਨੇ ਕਿਸਾਨਾਂ ਨੂੰ 23 ਫਸਲਾਂ ’ਤੇ ਐਮ ਐਸ ਪੀ ਦੇਣ ਦੇ ਵਾਅਦੇ ਕੀਤੇ, ਅੱਜ ਉਹ ਉਹਨਾਂ ਦੀਆਂ ਦੀਆਂ ਜ਼ਮੀਨਾਂ ਹਥਿਆਉਣਾ ਚਾਹੁੰਦੇ ਨੇ: ਅਰਸ਼ਦੀਪ ਸਿੰਘ ਕਲੇਰ

ਜਿਹਨਾਂ ਨੇ ਕਿਸਾਨਾਂ ਨੂੰ 23 ਫਸਲਾਂ ’ਤੇ ਐਮ ਐਸ ਪੀ ਦੇਣ ਦੇ ਵਾਅਦੇ ਕੀਤੇ, ਅੱਜ ਉਹ ਉਹਨਾਂ ਦੀਆਂ ਦੀਆਂ ਜ਼ਮੀਨਾਂ ਹਥਿਆਉਣਾ ਚਾਹੁੰਦੇ ਨੇ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 2 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਜਿਸਨੇ ਪੰਜਾਬ ਦੇ ਕਿਸਾਨਾਂ ਨੂੰ ਉਹਨਾਂ ਦੀਆਂ 23 ਫਸਲਾਂ ਲਈ ਐਮ ਐਸ ਪੀ ਦੇਣ ਦੇ ਵਾਅਦੇ ਕੀਤੇ, ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਉਹਨਾਂ ਦੀਆਂ ਜ਼ਮੀਨਾਂ ਹਥਿਆਉਣਾ ਚਾਹੁੰਦੀ ਹੈ। ਇਥੇ ਜਾਰੀ...

ਲੁਧਿਆਣਾ ਵੈਸਟ ‘ਚ ਭਾਜਪਾ ਦੀ ਜਿੱਤ 2027 ‘ਚ ਪੰਜਾਬ ‘ਚ ਸਰਕਾਰ ਦੀ ਨੀਂਹ ਰੱਖੇਗੀ: ਰਵਨੀਤ ਬਿੱਟੂ

ਲੁਧਿਆਣਾ ਵੈਸਟ ‘ਚ ਭਾਜਪਾ ਦੀ ਜਿੱਤ 2027 ‘ਚ ਪੰਜਾਬ ‘ਚ ਸਰਕਾਰ ਦੀ ਨੀਂਹ ਰੱਖੇਗੀ: ਰਵਨੀਤ ਬਿੱਟੂ

ਲੁਧਿਆਣਾ/ਚੰਡੀਗੜ੍ਹ, 2 ਜੂਨ – ਕੇਂਦਰੀ ਰਾਜ ਮੰਤਰੀ (ਰੇਲ ਮੰਤਰਾਲਾ ਅਤੇ ਖਾਦ ਪ੍ਰੋਸੈਸਿੰਗ ਉਦਯੋਗ), ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਭਾਰੀ ਮਤਾਂ ਨਾਲ ਜਿੱਤਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਉਪਚੁਣਾਵ ਦੀ ਜਿੱਤ 2027 ਵਿੱਚ ਪੰਜਾਬ...

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

- ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ * ਕੈਬਨਿਟ ਮੰਤਰੀ ਨੇ ਪਿੰਡ ਜਨਾਲ ਵਿਖੇ 2.2 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਵੀ ਰੱਖਿਆ ਨੀਂਹ ਪੱਥਰ ਚੰਡੀਗੜ੍ਹ/ਦਿੜ੍ਹਬਾ, 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ...

ਵੱਡੀ ਖ਼ਬਰਾਂ

ਪੰਜਾਬ ਦੇ ਮੀਤ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਨੇ ABC ਚੈਨਲ ਦੀ ਵਿਧਾਨ ਸਭਾ ਵਿੱਚ ਅਜਲਾਸ ਦੇ ਦੌਰਾਨ ਐਂਟਰੀ ਤੇ ਸਪੀਕਰ ਵਿਧਾਨ ਸਭਾ ਵੱਲੋਂ ਪਾਬੰਦੀ ਲਗਾਉਣ ਦੀ ਸਖਤ ਸਬਦਾਂ ਵਿੱਚ ਨਿੰਦਿਆ ਕੀਤੀ ਹੈ

ਇੰਡਅਨ ਐਸੋਸੀਏਸ਼ਨ ਆਫ ਲਾਇਰਜ਼ (ਪੰਜਾਬ ਯੂਨਿਟ) ਦੇ ਪੰਜਾਬ ਦੇ ਮੀਤ ਪ੍ਰਧਾਨ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਐਡਵੋਕੇਟ ਜ਼ਸਪਾਲ ਸਿੰਘ ਦੱਪਰ ਜਨਰਲ ਸੈਕਟਰੀ, ਐਡਵੋਕੇਟ ਅਮਰਜੀਤ ਸਿੰਘ ਲੌਂਗੀਆ ਨੇ ਸਾਂਝੇ ਬਿਆਨ ਰਾਹੀ ABC ਚੈਨਲ ਦੀ ਵਿਧਾਨ ਸਭਾ ਵਿੱਚ ਅਜਲਾਸ ਦੇ ਦੌਰਾਨ ਐਂਟਰੀ ਤੇ ਸਪੀਕਰ ਵਿਧਾਨ ਸਭਾ ਵੱਲੋਂ ਪਾਬੰਦੀ ਲਗਾਉਣ ਦੀ ਸਖਤ...

ਟੀਵੀਸੀ ਨੇ 4003 ਸਟ੍ਰੀਟ ਵਿਕਰੇਤਾਵਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ ਜੋ ਬਕਾਇਆ ਫੀਸ ਜਮ੍ਹਾ ਕਰਨ ਵਿੱਚ ਅਸਫਲ ਰਹੇ ਹਨ

ਚੰਡੀਗੜ੍ਹ, 24 ਫਰਵਰੀ:- ਵੈਂਡਿੰਗ ਫੀਸ ਡਿਫਾਲਟਰਾਂ ਖਿਲਾਫ ਇੱਕ ਵੱਡਾ ਫੈਸਲਾ ਲੈਂਦੇ ਹੋਏ, ਨਗਰ ਨਿਗਮ, ਚੰਡੀਗੜ੍ਹ ਦੀ ਟਾਊਨ ਵੈਂਡਿੰਗ ਕਮੇਟੀ ਨੇ 4003 ਸਟਰੀਟ ਵੈਂਡਰਾਂ ਦੇ ਲਾਇਸੈਂਸ ਰੱਦ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ MCC ਕੋਲ ਬਕਾਇਆ ਫੀਸ ਜਮ੍ਹਾ ਕਰਵਾਉਣ ਵਿੱਚ ਅਸਫਲ ਰਹੇ ਹਨ। ਨਗਰ ਨਿਗਮ ਚੰਡੀਗੜ੍ਹ ਦੀ ਟਾਊਨ...

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ...

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ...

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

- ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ - ਪੰਜਾਬ ਵਿੱਚ ਮੁਫ਼ਤ ਡਾਕਟਰੀ ਸਲਾਹ, ਟੈਸਟ, ਦਵਾਈਆਂ ਮੁਹੱਈਆ ਕਰਵਾਉਣ ਲਈ ਕੁੱਲ 77 ਐਮਐਮਯੂ ਕਾਰਜਸ਼ੀਲ - ਐਮਐਮਯੂਜ਼ ਨਾਲ ਲੋਕਾਂ ਨੂੰ ਉਹਨਾਂ ਦੇ ਦਰਾਂ 'ਤੇ ਹੀ ਸਿੱਧੀਆਂ ਡਾਕਟਰੀ ਸੇਵਾਵਾਂ ਪਹੁੰਚਾ ਕੇ...

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

ਬਾਜਵਾ ਭਾਜਪਾ ਨੇਤਾਵਾਂ ਨਾਲ ਗੁਪਤ ਮੀਟਿੰਗਾਂ ਕਰ ਰਹੇ ਹਨ, ਰਾਹੁਲ ਗਾਂਧੀ ਨੂੰ ਉਨ੍ਹਾਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ- ਅਮਨ ਅਰੋੜਾ ਕਾਂਗਰਸੀ ਆਗੂ ਅਕਸਰ ਆਪਣੇ ਬਾਰੇ ਅਣਜਾਣ ਰਹਿੰਦੇ ਹਨ, ਉਨ੍ਹਾਂ ਨੂੰ ਉਸ ਸਮੇਂ ਹੀ ਪਤਾ ਲਗਦਾ ਹੈ ਜਦੋਂ ਸੁਨੀਲ ਜਾਖੜ ਵਰਗਾ ਕੋਈ ਭਾਜਪਾ 'ਚ ਸ਼ਾਮਲ ਹੁੰਦਾ ਹੈ: ਅਮਨ ਅਰੋੜਾ ਬਾਜਵਾ ਦੀ ਨਿਰਾਸ਼ਾ ਤੇ...

ਯੂਟੀ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਸਿੱਖਿਅਕਾਂ ਦੀ ਪਹਿਲੀ ਰੈਗੂਲਰ ਭਰਤੀ

ਚੰਡੀਗੜ੍ਹ ਪ੍ਰਸ਼ਾਸਨ ਸੰਮਲਿਤ ਸਿੱਖਿਆ ਪ੍ਰਤੀ ਵਚਨਬੱਧ ਹੈ ਚੰਡੀਗੜ੍ਹ, 24 ਫਰਵਰੀ, 2025: ਸਮਾਵੇਸ਼ੀ ਸਿੱਖਿਆ ਨੂੰ ਪ੍ਰਫੁੱਲਤ ਕਰਨ ਅਤੇ ਜਸ਼ਨ ਮਨਾਉਣ ਨੂੰ ਸਮਰਪਿਤ ਇੱਕ ਇਤਿਹਾਸਕ ਸਮਾਗਮ ਵਿੱਚ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੇਂ ਭਰਤੀ ਹੋਏ ਵਿਸ਼ੇਸ਼ ਸਿੱਖਿਅਕਾਂ ਨੂੰ...

ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਤੁਰੰਤ ਹੱਲ ਕਰਨ ਦਾ ਭਰੋਸਾ ਮਿਲਣ ‘ਤੇ 27 ਨੂੰ ਲੇਬਰ ਕਮਿਸ਼ਨਰ ਦੇ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ: ਸੁਖਦੇਵ ਸ਼ਰਮਾ,ਜੈਪਾਲ ਸਿੰਘ

ਕਿਰਤ ਭਵਨ ਵਿੱਚ ਹੋਈ ਮੀਟਿੰਗ ਵਿੱਚ ਆਗੂਆਂ ਨੇ ਰੱਖੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੇ ਲਿਖਤੀ ਪੱਤਰ ਜਾਰੀ ਕਰਨ ਦਾ ਭਰੋਸਾ ਮੋਹਾਲੀ 24,ਫਰਵਰੀ:( )ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਵੱਲੋਂ ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਅਤੇ ਲਾਭਪਾਤਰੀਆਂ ਦੇ ਉਹਨਾਂ ਦੇ ਬਣਦੇ ਹੱਕ ਦਵਾਉਣ...

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ...

53ਵਾਂ ਰੋਜ਼ ਫੈਸਟੀਵਲ ਸ਼ਾਮ-ਏ-ਗ਼ਜ਼ਲ ਅਤੇ ਹਸਿਆ ਕਵੀ ਸਮਾਲੇਨ ਨਾਲ ਸਮਾਪਤ ਹੋਇਆ

ਮੁੱਖ ਸਕੱਤਰ ਚੰਡੀਗੜ੍ਹ ਰਾਜੀਵ ਵਰਮਾ ਨੇ ਜੇਤੂਆਂ ਨੂੰ ਇਨਾਮ ਵੰਡੇ ਚੰਡੀਗੜ੍ਹ, 23 ਫਰਵਰੀ:- ਰੋਜ਼ ਗਾਰਡਨ, ਸੈਕਟਰ 16, ਚੰਡੀਗੜ੍ਹ ਵਿਖੇ ਤਿੰਨ ਦਿਨਾਂ ਚੰਡੀਗੜ੍ਹ ਰੋਜ਼ ਫੈਸਟੀਵਲ ਦੇ 53ਵੇਂ ਐਡੀਸ਼ਨ ਦੇ ਸਮਾਪਤੀ ਸਮਾਰੋਹ, ਸੱਭਿਆਚਾਰਕ ਸਮਾਗਮ ਅਤੇ ਪ੍ਰਦਰਸ਼ਨਾਂ ਨਾਲ ਮੁੱਖ ਸਕੱਤਰ, ਯੂਟੀ, ਚੰਡੀਗੜ੍ਹ ਸ਼੍ਰੀ ਰਾਜੀਵ ਵਰਮਾ, ਆਈਏਐਸ ਨੇ...

ਨੰਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਮੁੱਖ ਸ਼ੂਟਰ ਸਮੇਤ ਬੀ.ਕੇ.ਆਈ. ਦੇ ਦੋ ਕਾਰਕੁੰਨ ਗ੍ਰਿਫਤਾਰ ; ਦੋ ਪਿਸਤੌਲ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਅਨ ਵੱਲੋਂ ਪੰਜਾਬ ਵਿੱਚ ਮਿੱਥ ਕੇ ਕਤਲ ਕਰਨ ਲਈ ਦਿੱਤੇ ਗਏ ਸਨ ਨਿਰਦੇਸ਼ : ਡੀਜੀਪੀ ਪੰਜਾਬ ਗੌਰਵ ਯਾਦਵ — ਅਗਲੇਰੀ ਜਾਂਚ ਜਾਰੀ, ਹੋਰ...

ਪੰਜਾਬ ਸਰਕਾਰ ਨੇ ਨਕਲ ਰੋਕਣ ਲਈ ਕੀਤੇ ਠੋਸ ਪ੍ਰਬੰਧ; 278 ਫਲਾਇੰਗ ਸਕੁਐਡ ਤਿੱਖੀ ਨਜ਼ਰ ਰੱਖੇਗਾ

• ਹਰਜੋਤ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਣ। • ਪੰਜਾਬ ਸਰਕਾਰ ਇਮਤਿਹਾਨਾਂ ਦੀ ਗੁਣਵੱਤਾ ਅਤੇ ਮਾਣ-ਮਰਿਆਦਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ • ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸਫ਼ਲ ਹੋਣ ਲਈ...