breaking news
‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰਰਿਆ ਚੰਡੀਗੜ੍ਹ, 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ...

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪਾਰਟੀ ਵਿਰੁੱਧ ‘ਆਪ’ ਮਹਿਲਾ ਵਿੰਗ ਪ੍ਰਧਾਨ ਦੀ ਬਗਾਵਤ ਦਾ ਸਮਰਥਨ ਕੀਤਾ

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਪਾਰਟੀ ਵਿਰੁੱਧ ‘ਆਪ’ ਮਹਿਲਾ ਵਿੰਗ ਪ੍ਰਧਾਨ ਦੀ ਬਗਾਵਤ ਦਾ ਸਮਰਥਨ ਕੀਤਾ

('ਆਪ' ਵਰਕਰਾਂ ਨੂੰ ਸੂਬੇ ਦੀ ਬਿਹਤਰੀ ਲਈ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ) ਚੰਡੀਗੜ੍ਹ/01 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ 'ਆਪ' ਮਹਿਲਾ ਵਿੰਗ ਪ੍ਰਧਾਨ ਪ੍ਰੀਤੀ ਮਲਹੋਤਰਾ ਦੀ 'ਆਪ' ਵਰਕਰਾਂ 'ਤੇ ਬਾਹਰੀ ਲੋਕਾਂ ਨੂੰ ਥੋਪਣ ਵਿਰੁੱਧ ਧਰਨਾ ਦੇਣ ਲਈ ਸ਼ਲਾਘਾ ਕੀਤੀ ਅਤੇ ਪੰਜਾਬੀਆਂ...

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ, 1 ਜੂਨ ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ...

ਆਰ.ਐਸ.ਐਸ-ਭਾਜਪਾ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਵੜਿੰਗ

ਆਰ.ਐਸ.ਐਸ-ਭਾਜਪਾ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਵੜਿੰਗ

ਫਗਵਾੜਾ ਵਿਖੇ ਸੰਵਿਧਾਨ ਸਭਾ ਬਚਾਓ ਆਯੋਜਿਤ ਨਸ਼ਿਆਂ ਬਾਰੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪੁੱਛਿਆ, 'ਯੁੱਧ' ਦਾ ਕੀ ਹੋਇਆ ਫਗਵਾੜਾ, 1 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ...

ਵੜਿੰਗ ਦਾ ਸਵਾਲ, ਕੀ ਨਸ਼ਿਆਂ ਵਿਰੁੱਧ ਜੰਗ ਜਿੱਤ ਲਈ ਗਈ ਹੈ, ਜਾਂ ਫਿਰ ਜੰਗਬੰਦੀ ਹੋਈ ਹੈ

ਵੜਿੰਗ ਦਾ ਸਵਾਲ, ਕੀ ਨਸ਼ਿਆਂ ਵਿਰੁੱਧ ਜੰਗ ਜਿੱਤ ਲਈ ਗਈ ਹੈ, ਜਾਂ ਫਿਰ ਜੰਗਬੰਦੀ ਹੋਈ ਹੈ

ਚੰਡੀਗੜ੍ਹ, 31 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀ ਸਰਕਾਰ ਦੀ "ਨਸ਼ਿਆਂ ਵਿਰੁੱਧ ਜੰਗ" (ਯੁੱਧ ਨਸ਼ਿਆਂ ਵਿਰੁੱਧ) ਦੀ ਸਥਿਤੀ ਬਾਰੇ ਪੁੱਛਿਆ ਹੈ, ਕਿਉਂਕਿ 31 ਮਈ ਦੀ ਆਖਰੀ ਤਾਰੀਖ ਅੱਜ ਖਤਮ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਪੁੱਛਿਆ ਹੈ ਕਿ ਕੀ...

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਵਿੱਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ: ਲੋਕ ਨਿਰਮਾਣ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕਾਂ ਮੁੱਹਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ, 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹਈਆ ਕਰਵਾਉਣ ਲਈ...

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

"ਗੁਰੂ ਸਾਹਿਬ ਦੀ ਕਿਰਪਾਨ ਨੇ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਸਾਮਰਾਜਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਸਾਡੇ ਗੁਰੂਆਂ ਨੇ ਸਾਨੂੰ ਮਨੁੱਖਤਾ ਦਾ ਰਾਹ ਦਿਖਾਇਆ": ਕੁਲਤਾਰ ਸੰਧਵਾਂ " ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਮਹਿਜ਼ ਸਾਡਾ ਫਰਜ਼ ਨਹੀਂ , ਸਗੋਂ ਸਾਡਾ ਸਨਮਾਨ ਹੈ": ਕੁਲਤਾਰ ਸੰਧਵਾਂ...

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

— ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 1 ਜੂਨ: ਮੁੱਖ ਮੰਤਰੀ...

ਸਰਕਾਰ ਦੀ ਪੰਜਵੀਂ ਡੈਡਲਾਈਨ ਵੀ ਗੁਜ਼ਰ ਗਈ, ਪੰਜਾਬ ਨਸ਼ਾ-ਮੁਕਤ ਨਹੀਂ ਹੋਇਆ

ਸਰਕਾਰ ਦੀ ਪੰਜਵੀਂ ਡੈਡਲਾਈਨ ਵੀ ਗੁਜ਼ਰ ਗਈ, ਪੰਜਾਬ ਨਸ਼ਾ-ਮੁਕਤ ਨਹੀਂ ਹੋਇਆ

-- ਮਿਲੀਆਂ ਹਨ ਸਿਰਫ਼ ਤਾਰੀਖ਼ ਤੇ ਤਾਰੀਖ਼, ਤਾਰੀਖ਼ ਤੇ ਤਾਰੀਖ਼ ______ -- ਨਸ਼ਾ ਛੁਡਾਉ ਸੈਂਟਰਾਂ ਦੇ ਬਾਹਰ ਲਾਈਨਾਂ ਨਾ ਲੱਗਣਾ ਗਵਾਹ ਹੈ ਕਿ ਨਸ਼ੇ ਦੀ ਸਪਲਾਈ ਚੇਨ ਨਹੀਂ ਟੁੱਟੀ -- ਨਸ਼ੇ ਖੁੱਲ੍ਹੇਆਮ ਮਿਲਦਾ ਹੈ, ਜਦਕਿ ਸਰਕਾਰ ਨਾਟਕ ਕਰਕੇ ਵਾਹਵਾਹੀ ਲੁੱਟ ਰਹੀ: ਵਿਨੀਤ ਜੋਸ਼ੀ ______ -- ਆਪ ਨਸ਼ੇ 'ਤੇ ਗੰਭੀਰ ਨਹੀਂ ਕਿਉਂਕਿ 26...

ਵੱਡੀ ਖ਼ਬਰਾਂ

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੁਰਦੇਵ ਜੱਸਲ ਦੇ ਸਮਰਥਨ ਵਾਲੇ ਫਿਰੌਤੀ ਰੈਕੇਟ ਦਾ ਪਰਦਾਫਾਸ਼; ਏਐਸਆਈ ਸਮੇਤ ਦੋ ਗ੍ਰਿਫ਼ਤਾਰ

— ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 83 ਲੱਖ ਰੁਪਏ ਫਿਰੌਤੀ ਦੀ ਰਕਮ, ਗੈਰ-ਕਾਨੂੰਨੀ ਪਿਸਤੌਲ, ਟੋਇਟਾ ਫਾਰਚੂਨਰ ਲੈਜੇਂਡਰ ਅਤੇ ਮਹਿੰਦਰਾ ਸਕਾਰਪੀਓ ਬਰਾਮਦ — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਦੋਸ਼ੀ ਏਐਸਆਈ ਸੁਰਜੀਤ ਸਿੰਘ ਅਤੇ...

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜਬੂਤੀ! ਮਸ਼ਹੂਰ ਪੰਜਾਬੀ ਕਲਾਕਾਰ ਸੋਨੀਆ ਮਾਨ ‘ਆਪ’ ‘ਚ ਸ਼ਾਮਲ

'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਸੋਨੀਆ ਮਾਨ ਹੋਈ ਪਾਰਟੀ 'ਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ ਪੰਜਾਬ ਵਿਚ ਪਾਰਟੀ ਦਾ ਕੰਮ ਦੇਖਦੇ ਹੋਏ ਮੈਂ 'ਆਪ' ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ, ਮੈਨੂੰ ਲੱਗਾ ਕਿ ਸਿਰਫ਼ ਇਹ ਪਾਰਟੀ ਹੀ ਮੈਨੂੰ ਲੋਕਾਂ ਲਈ ਕੰਮ ਕਰਨ ਦਾ ਮੌਕਾ ਦੇ ਸਕਦੀ ਹੈ - ਸੋਨੀਆ ਮਾਨ ਚੰਡੀਗੜ੍ਹ, 23...

ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ: ਐਸ.ਈ.ਸੀ. ਰਾਜ ਕਮਲ ਚੌਧਰੀ

ਚੰਡੀਗੜ੍ਹ 23 ਫਰਵਰੀ, 2025: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ...

ਕਿਸਾਨਾਂ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਦੌਰਾਨ ਕਾਨੂੰਨੀ ਐਮ.ਐਸ.ਪੀ. ਗਾਰੰਟੀ ਲਈ ਪਾਇਆ ਜ਼ੋਰ; ਅਗਲੀ ਮੀਟਿੰਗ 19 ਮਾਰਚ ਨੂੰ

•ਕਿਸਾਨਾਂ ਨੇ ਮੱਕੀ ਦੇ ਬੀਜਾਂ ਦੀ ਘਾਟ ਤੇ ਵਧੇ ਭਾਅ ਸਬੰਧੀ ਪ੍ਰਗਟਾਈ ਚਿੰਤਾ, ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 22 ਫਰਵਰੀ: ਕੇਂਦਰ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਨੁਮਾਇੰਦਿਆਂ ਵਿਚਕਾਰ ਗੱਲਬਾਤ ਦਾ ਦੂਜਾ ਗੇੜ ਅੱਜ ਮਹਾਤਮਾ ਗਾਂਧੀ...

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਚੰਡੀਗੜ੍ਹ, 22 ਫਰਵਰੀ: ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ...

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼ ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ 'ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ...

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ...

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ — ਦੋ ਦਿਨ ਪਹਿਲਾਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਕੀਤੀ ਸੀ ਬਰਾਮਦ ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ...

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ, ਪੁਲਿਸ ਥਾਣਾ ਡਿਵੀਜ਼ਨ-5, ਜਲੰਧਰ ਵਿਖੇ ਤਾਇਨਾਤ ਇੱਕ ਪੁਲਿਸ ਹੌਲਦਾਰ ਕੁਲਵਿੰਦਰ ਸਿੰਘ (2153/ਕਮਿਸ਼ਨਰੇਟ) ਨੂੰ 4500 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਇਸ ਸਬੰਧ ਵਿੱਚ ਜਾਣਕਾਰੀ...

ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਮੁੰਡੀਆ ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ...

ਚੰਡੀਗੜ੍ਹ ਦੇ ਮੇਅਰ ਅਤੇ ਕੌਂਸਲਰਾਂ ਨੇ ਯੂਟੀ ਪ੍ਰਸ਼ਾਸਕ ਨੂੰ ਸ਼ਹਿਰ ਵਿੱਚ ਜ਼ਰੂਰੀ ਸੇਵਾਵਾਂ ਨੂੰ ਕਾਇਮ ਰੱਖਣ ਲਈ ਤੁਰੰਤ ਵਿੱਤੀ ਸਹਾਇਤਾ ਦੀ ਅਪੀਲ ਕੀਤੀ

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸਾਰੇ ਕੌਂਸਲਰਾਂ ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਚੰਡੀਗੜ੍ਹ, 21 ਫਰਵਰੀ:- ਚੰਡੀਗੜ੍ਹ ਦੀ ਮੇਅਰ, ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਅੱਜ ਸਾਰੇ ਨਗਰ ਨਿਗਮ ਕੌਂਸਲਰਾਂ ਦੇ ਨਾਲ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ...

ਪੰਜਾਬ ਸਰਕਾਰ ਵੱਲੋਂ ਸਾਰੇ ਡੌਗ ਬਰੀਡਰਾਂ ਅਤੇ ਪੈੱਟ ਸ਼ਾਪਸ ਦੀ ਕੀਤੀ ਜਾਵੇਗੀ ਰਜਿਸਟਰੇਸ਼ਨ

•ਸੂਬੇ ਵਿੱਚ ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰਾ ਯਕੀਨੀ ਬਣਾਉਣ ਅਤੇ ਜ਼ਿੰਮੇਵਾਰ ਬਰੀਡਿੰਗ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਕਦਮ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਫਰਵਰੀ: ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ...