ਸਬੰਧਤ ਵਿਧਾਇਕਾਂ ਦੀ ਹਾਜ਼ਰੀ ‘ਚ ਵਧੀਕ ਡਿਪਟੀ ਕਮਿਸ਼ਨਰਾਂ, ਨਗਰ ਕੌਂਸਲਾਂ ਤੇ ਪੰਚਾਇਤਾਂ ਤੇ ਕਾਰਜ ਸਾਧਕ ਅਫਸਰਾਂ ਨਾਲ ਕੀਤੀ ਮੀਟਿੰਗ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਅਤੇ ਸ਼ਹਿਰਾਂ ਨਾਲ ਸਬੰਧਤ ਵਿਕਾਸ ਤਜਵੀਜਾਂ ਭੇਜਣ ਲਈ ਕਿਹਾ ਚੰਡੀਗੜ੍ਹ, 29 ਮਈ: ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਵਿਭਿੰਨ ਸ਼ਹਿਰਾਂ ਦੇ ਸਾਫ ਸਫਾਈ...








