breaking news

ਪਿੰਡ ਫੈਦਾਂ ਵਿਖੇ ਐੱਚਪੀਵੀ ਟੀਕਾਕਰਣ ਜਾਗਰੂਕਤਾ ਕੈਂਪ ਵਿੱਚ 200 ਤੋਂ ਅਧਿਕ ਵਿਅਕਤੀਆਂ ਨੇ ਹਿੱਸਾ ਲਿਆ

ਸਿਹਤ ਵਿਭਾਗ, ਚੰਡੀਗੜ੍ਹ ਨੇ ਡੌਨ ਬੋਸਕੋ ਸੋਸਾਇਟੀ, ਫਾਇਵ ਰਿਵਰਜ਼ ਹਾਰਟ ਐਸੋਸੀਏਸ਼ਨ, ਵੀ ਆਰ ਵੰਨ ਇਨਿਸ਼ਿਏਟਿਵ ਅਤੇ ਜੌਨ ਸਨੋ ਇੰਡੀਆ ਦੇ ਸਹਿਯੋਗ ਨਾਲ, ਯੂਟੀ ਚੰਡੀਗੜ੍ਹ ਦੇ ਪਿੰਡ ਫੈਦਾਂ ਵਿਖੇ ਹਿਊਮਨ ਪੈਪਿਲੋਮਾ ਵਾਇਰਸ (ਐੱਚਪੀਵੀ) ਟੀਕਾਕਰਣ ਵਿਸ਼ੇ 'ਤੇ ਇੱਕ ਮੈਗਾ ਜਾਗਰੂਕਤਾ ਕੈਂਪ ਆਯੋਜਿਤ ਕੀਤਾ। ਕੈਂਪ ਵਿੱਚ ਕਿਸ਼ੋਰੀਆਂ ਅਤੇ...

ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ

ਭਾਰਤ ਦੇ ਇਲੈਕਸ਼ਨ ਕਮਿਸ਼ਨ (ਈਸੀਆਈ/ECI) ਨੇ ਅੱਜ ਮੀਡੀਆ ਅਤੇ ਸੰਚਾਰ ਅਧਿਕਾਰੀਆਂ ਲਈ ਇੱਕ ਦਿਨ ਦੀ ਕਾਨਫਰੰਸ ਆਯੋਜਿਤ ਕੀਤੀ। ਇਸ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰ (ਐੱਮਐੱਨਓਜ਼/MNOs) ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰ (ਐੱਸਐੱਮਐੱਨਓਜ਼/SMNOs) ਅਤੇ ਉਨ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ...

ਸਿਟਕੋ (CITCO) ਨੇ ਤਿੰਨ ਹੋਟਲਾਂ ਵਿੱਚ ਪੀਐੱਨਜੀ (PNG) ਸੁਵਿਧਾ ਸ਼ੁਰੂ ਕੀਤੀ, ਹਰਿਤ ਪ੍ਰਾਹੁਣਾਚਾਰੀ ਪ੍ਰਤੀ ਪ੍ਰਤੀਬੱਧਤਾ ਹੋਰ ਮਜ਼ਬੂਤ ​

ਵਾਤਾਵਰਣਕ ਸਥਿਰਤਾ ਅਤੇ ਸੰਚਾਲਨ ਦਕਸ਼ਤਾ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ/ਸੀਆਈਟੀਸੀਓ/CITCO) ਨੇ ਆਪਣੇ ਤਿੰਨ ਪ੍ਰਮੁੱਖ ਹੋਟਲਾਂ - ਹੋਟਲ ਮਾਊਂਟਵਿਊ, ਹੋਟਲ ਸ਼ਿਵਾਲਿਕਵਿਊ, ਅਤੇ ਹੋਟਲ ਪਾਰਕਵਿਊ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG)...

ਮੁੱਖ ਇੰਜੀਨੀਅਰ ਨੇ ਚੰਡੀਗੜ੍ਹ ਭਰ ਵਿੱਚ ਮੌਨਸੂਨ ਤਿਆਰੀਆਂ ਅਤੇ ਚਲ ਰਹੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦਾ ਰਿਵਿਊ ਕੀਤਾ

ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨੇ ਸੁਪਰਡੈਂਟ ਇੰਜੀਨੀਅਰਾਂ, ਕਾਰਜਕਾਰੀ ਇੰਜੀਨੀਅਰਾਂ ਅਤੇ ਇੰਜੀਨੀਅਰਿੰਗ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਭਰ ਵਿੱਚ ਚਲ ਰਹੇ ਵਿਭਿੰਨ ਵਿਕਾਸ ਅਤੇ ਰੱਖ-ਰਖਾਅ ਕਾਰਜਾਂ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰੇ ਦਾ ਉਦੇਸ਼ ਪ੍ਰਗਤੀ 'ਤੇ ਚਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕਰਨਾ ਅਤੇ...

ਬੀਬੀਐਮਬੀ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਵੇ ਪੰਜਾਬ ਸਰਕਾਰ, ਹੜ੍ਹ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾਣ: ਸੁਖਜਿੰਦਰ ਰੰਧਾਵਾ

ਭਾਖੜਾ ਡੈਮ ਦਾ ਜਲ ਪੱਧਰ 1,578 ਫੁੱਟ ਤੱਕ ਪਹੁੰਚਿਆ, ਇਸੇ ਮਿਆਦ ਦੇ ਮੁਕਾਬਲੇ ਲਗਭਗ 45 ਫੁੱਟ ਵੱਧ ਪੰਜਾਬ ਵਿੱਚ ਕਰੀਬ 35 ਥਾਵਾਂ 'ਤੇ ਨਹਿਰਾਂ, ਡਿਸਟ੍ਰੀਬਿਊਟਰੀਆਂ ਅਤੇ ਮਾਈਨਰਾਂ ਵਿੱਚ ਟੁੱਟ-ਫੁੱਟ ਦਰਜ, ਹਜ਼ਾਰਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆਈ ਰੰਧਾਵਾ ਬੋਲੇ - 2023 ਅਤੇ 2025 ਦੇ ਖਤਰਨਾਕ ਹੜ੍ਹਾਂ ਤੋਂ ਵੀ ਸਬਕ...

ਗ੍ਰੇਨੇਡ ਹਮਲੇ ਤੋਂ ਗੋਲੀਬਾਰੀ ਤੱਕ, ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਨਾਕਾਮ : ਰੰਧਾਵਾ

ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚਰਮਰਾਈ ਕਾਨੂੰਨ-ਵਿਵਸਥਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਦੇਣ ਜਵਾਬ : ਰੰਧਾਵਾ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੈਕਟਰ-11 ਸਥਿਤ ਕੁਮਾਰ ਮੈਡੀਕਲਜ਼ ਵਿੱਚ ਹੋਈ ਗੋਲੀਬਾਰੀ ਦੀ ਘਟਨਾ 'ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਇੱਕ...

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

• ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ; ਉਨ੍ਹਾਂ ਨੂੰ ਸ਼ਾਨਦਾਰ ਸੇਵਾ ਨਿਭਾਉਣ ਅਤੇ ਪੰਜਾਬ ਨੂੰ ਮਾਣ ਦਿਵਾਉਣ ਲਈ ਪ੍ਰੇਰਿਆ ਪੰਜਾਬ ਲਈ ਮਾਣਮੱਤੀ ਉਪਲਬਧੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਐਫ.ਪੀ.ਆਈ.) ਦੇ 7 ਸਾਬਕਾ ਕੈਡੇਟ ਅੱਜ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ...

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ

ਸੈਮੀਨਾਰ ਦਾ ਉਦੇਸ਼ ਗੈਰ-ਕਾਨੂੰਨੀ ਵਪਾਰ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਪ੍ਰਕਿਰਿਆਤਮਕ ਸਾਧਨਾਂ ਨਾਲ ਲੈੱਸ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ...

ਵੱਡੀ ਖ਼ਬਰਾਂ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਸੀ.ਈ.ਓ. ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਬੀ.ਐਲ.ਓਜ਼. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ...

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਚੰਡੀਗੜ੍ਹ 25 ਮਈ 2026: ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ...

Bhagwant Mann ਸਰਕਾਰ ਵੱਲੋਂ ਅਧਿਆਪਕਾਂ ਨੂੰ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਰਗੇ ਕੰਮਾਂ ਵਿੱਚ ਲਗਾਉਣਾ ਬਹੁਤ ਹੀ ਹਾਸਿਆਂਜਨਕ ਅਤੇ ਦੁੱਖਦਾਈ ਹੈ।

ਅਧਿਆਪਕਾਂ ਦੀਆਂ ਸੇਵਾਵਾਂ ਦਾ ਇਸਤੇਮਾਲ ਸਕੂਲਾਂ ਰਾਹੀਂ ਨਸ਼ਾ ਮੁਕਤੀ ਮੁਹਿੰਮ ਚਲਾਉਣ ਲਈ ਕੀਤਾ ਜਾਣਾ ਚਾਹੀਦਾ ਸੀ, ਪਰ ਉਨ੍ਹਾਂ ਨੂੰ ਘਰ-ਘਰ ਜਾ ਕੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਦੇ ਕੰਮ ਵਿੱਚ ਲਾਇਆ ਜਾ ਰਿਹਾ ਹੈ, ਜੋ ਅਸਲ ਵਿੱਚ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਇੱਕ ਪਾਸੇ Bhagwant...

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਸ਼ਿਆਂ ਦੀ ਖੇਪ ਅੱਗੇ ਸਪਲਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਨੇ ਕੰਮ ਪੂਰਾ ਕਰਨ ਬਦਲੇ ਮੋਟੀ ਰਕਮ ਦੇਣ ਦਾ ਕੀਤਾ ਸੀ ਵਾਅਦਾ: ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ...

ਜਥੇਦਾਰ ਗੜਗੱਜ ਵੱਲੋਂ ਸਿੱਖ ਦੌੜਾਕ ਗੁਰਿੰਦਰਵੀਰ ਸਿੰਘ ਨੂੰ ਭਾਰਤ ’ਚ ਸਭ ਤੋਂ ਤੇਜ਼ ਦੌੜਾਕ ਦੀ ਪ੍ਰਾਪਤੀ ’ਤੇ ਵਧਾਈ

ਸ੍ਰੀ ਅੰਮ੍ਰਿਤਸਰ, 24 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਸਿੱਖ ਨੌਜਵਾਨ ਸ. ਗੁਰਿੰਦਰਵੀਰ ਸਿੰਘ ਨੂੰ ਭਾਰਤ ਵਿੱਚ 100 ਮੀਟਰ ਦੌੜ ਦਾ ਰਾਸ਼ਟਰੀ ਰਿਕਾਰਡ ਤੋੜਣ ਅਤੇ 10.09 ਸਕਿੰਟਾਂ ਵਿੱਚ ਦੌੜ ਪੂਰੀ ਕਰਕੇ ਸਭ ਤੋਂ ਤੇਜ਼ ਦੌੜਾਕ ਬਣਨ ਉੱਤੇ ਵਧਾਈ ਦਿੱਤੀ ਹੈ। ਉਨ੍ਹਾਂ...

ਖਡੂਰ ਸਾਹਿਬ ਤੋਂ ਉੱਠੀ ਨਸ਼ਾ-ਵਿਰੋਧੀ ਆਵਾਜ਼ ਬਣੀ ‘ਲੋਕ ਲਹਿਰ’; ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਤਾ ਡਟਵਾਂ ਸਮਰਥਨ

ਪੰਜਾਬ ਦੀ ਜਵਾਨੀ ਨੂੰ ਨਿਗਲਣ ਵਾਲੇ ਡਰੱਗ ਤਸਕਰਾਂ ਅਤੇ ਦਾਗ਼ੀ ਅਨਸਰਾਂ ਖ਼ਿਲਾਫ਼ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਛੇੜੀ ਗਈ ਫ਼ੈਸਲਾਕੁਨ ਜੰਗ ਨੂੰ ਹੁਣ ਵੱਡਾ ਬਲ ਮਿਲ ਰਿਹਾ ਹੈ। ਪੰਜਾਬ ਦੇ ਸੰਜੀਦਾ ਅਤੇ ਪੰਥਕ ਆਗੂ ਜੋ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਰਹੇ ਹਨ, ਕਰਨੈਲ ਸਿੰਘ ਪੀਰ ਮੁਹੰਮਦ...

ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਹਿਤ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਆਯੋਜਿਤ

ਚੰਡੀਗੜ੍ਹ, 23 ਮਈ, 2026: ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਦੇ ਉਦੇਸ਼ ਨਾਲ ਮਾਪਿਆਂ ਅਤੇ ਅਧਿਆਪਕਾਂ ਦੇ ਦਰਮਿਆਨ ਬਿਹਤਰ ਤਾਲਮੇਲ ਸਥਾਪਿਤ ਕਰਨ ਹਿਤ ਸਰਕਾਰੀ ਸਕੂਲਾਂ ਵਿੱਚ ਪੇਰੈਂਟ-ਟੀਚਰ ਮੀਟਿੰਗਾਂ (ਪੀਟੀਐੱਮਸ/PTMs) ਸਫ਼ਲਤਾਪੂਰਵਕ ਆਯੋਜਿਤ ਕੀਤੀਆਂ ਗਈਆਂ। ਮੀਟਿੰਗਾਂ ਵਿੱਚ ਮਾਪਿਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ ਅਤੇ ਆਪਣੇ ਬੱਚਿਆਂ...

ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...

ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ*

ਚੰਡੀਗੜ੍ਹ, 23 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ ਦੱਸਿਆ ਕਿ ਪੰਜਾਬ ‘ਚ 26 ਮਈ ਨੂੰ ਹੋ ਰਹੀਆਂ ਮਿਉਂਸਪਲ ਆਮ ਚੋਣਾਂ, 2026 ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ 1801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1550 ਉਮੀਦਵਾਰ, ਭਾਰਤੀ ਜਨਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਦਲਿਆ ਹੋਇਆ ਸਮਾਂ ਬਿਜਲੀ ਬਚਾਉਣ ਵਿੱਚ ਵੀ ਮਦਦ ਕਰੇਗਾ, ਪੀ.ਐਸ.ਪੀ.ਸੀ.ਐਲ. ਦਾ ਪੀਕ...

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ

ਮਾਤ ਭਾਸ਼ਾ ਦੇ ਹੱਕ 'ਚ ਸਾਂਝੇ ਤੌਰ 'ਤੇ ਸੰਘਰਸ਼ ਵਿੱਢਣ ਦਾ ਹੋਕਾ ਚੰਡੀਗੜ੍ਹ, 21 ਮਈ:- ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ 'ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਅਜ ਏਥੇ ਚੰਡੀਗੜ੍ਹ...