breaking news
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫ਼ੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲਏ ਗਏ ਅਹਿਮ ਫ਼ੈਸਲੇ

ਸ੍ਰੀ ਅੰਮ੍ਰਿਤਸਰ, 21 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਮਾਮਲਿਆਂ ਉੱਤੇ ਵਿਚਾਰ ਕਰਕੇ ਅਹਿਮ ਫ਼ੈਸਲੇ ਲਏ ਗਏ। ਇਕੱਤਰਤਾ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ 'ਤੇ ਵਧਾਈ ਦਿੱਤੀ ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ...

ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਦਾ ਦੌਰਾ ਕਰਨ ਵਾਲੇ ਆਈਏਐਸ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ।

ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਦਾ ਦੌਰਾ ਕਰਨ ਵਾਲੇ ਆਈਏਐਸ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕੀਤੀ।

ਚੰਡੀਗੜ੍ਹ, 20 ਮਈ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਗੱਲਬਾਤ ਦੌਰਾਨ, ਸ਼੍ਰੀ ਕਟਾਰੀਆ ਨੇ ਅਧਿਕਾਰੀਆਂ ਨੂੰ ਆਲ ਇੰਡੀਆ ਸਰਵਿਸਿਜ਼ ਪ੍ਰੀਖਿਆ ਵਿੱਚ ਸਫਲਤਾ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਚੰਗੇ ਸ਼ਾਸਨ, ਕੁਸ਼ਲ...

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਚੰਡੀਗੜ੍ਹ 20 ਮਈ- ਬਦਲਾਅ ਲਿਆਉਣ ਦੀ ਰਾਜਨੀਤੀ ਕਰਨ ਦੀ ਗੱਲ ਕਹਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ‘ਆਪ’ ਸਰਕਾਰ ਪੰਜਾਬੀਆਂ ਨਾਲ ਲਗਾਤਾਰ ਧੋਖਾ ਕਰਦੀ ਆ ਰਹੀ ਹੈ। ‘ਆਪ’ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਜਰਨਲ ਸਕੱਤਰ ਸ਼੍ਰੀ...

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸੰਸਦੀ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸੰਸਦੀ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ

ਚੰਡੀਗੜ੍ਹ, 20 ਮਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਥਾਪਤ ਸੰਸਦੀ ਕਨਵੈਨਸ਼ਨ ਨੂੰ ਨਜ਼ਰਅੰਦਾਜ਼ ਕਰਨ ਦੇ ਫੈਸਲੇ 'ਤੇ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਬਾਜਵਾ ਨੇ ਜ਼ੋਰ ਦੇ ਕੇ...

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 20 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ...

ਯੁੱਧ ਨਸ਼ਿਆਂ ਖਿਲਾਫ : ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਖਿਲਾਫ : ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

- ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ...

ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ‘ਤੇ ਦਿੱਲੀ ਦੇ ਆਪ ਨੇਤਾਵਾਂ ਦੀ ਨਿਯੁਕਤੀਆਂ ਨੂੰ ਲੈ ਕੇ ਚੋਟ

ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ‘ਤੇ ਦਿੱਲੀ ਦੇ ਆਪ ਨੇਤਾਵਾਂ ਦੀ ਨਿਯੁਕਤੀਆਂ ਨੂੰ ਲੈ ਕੇ ਚੋਟ

ਨਵੀਂ ਦਿੱਲੀ, 20 ਮਈ, 2025 — ਕੇਂਦਰੀ ਰੇਲ ਮੰਤਰੀ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦੇ ਹੋਏ ਦਿੱਲੀ ਦੇ ਆਮ ਆਦਮੀ ਪਾਰਟੀ (AAP) ਨੇਤਾਵਾਂ ਨੂੰ ਪੰਜਾਬ ਦੇ ਪਰਸ਼ਾਸਕੀ ਢਾਂਚੇ 'ਚ ਉੱਚ ਅਹੁਦਿਆਂ 'ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ...

ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਕਲਾਸ 10+1 ਦਾਖਲਾ ਪ੍ਰਾਸਪੈਕਟਸ ਲਾਂਚ ਕੀਤਾ

ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਕਲਾਸ 10+1 ਦਾਖਲਾ ਪ੍ਰਾਸਪੈਕਟਸ ਲਾਂਚ ਕੀਤਾ

ਚੰਡੀਗੜ੍ਹ, 20.05.2025: ਚੰਡੀਗੜ੍ਹ ਵਿੱਚ ਸਿੱਖਿਆ ਦੇ ਲਈ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਸ਼੍ਰੀ ਰਾਜੀਵ ਵਰਮਾ, ਆਈਏਐੱਸ, ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਨੇ 42 ਸਰਕਾਰੀ ਸਕੂਲਾਂ ਲਈ ਕਲਾਸ +1 ਲਈ ਕੇਂਦਰੀਕ੍ਰਿਤ ਦਾਖਲਾ ਪ੍ਰਾਸਪੈਕਟਸ ਲਾਂਚ ਕੀਤਾ। ਇਹ ਸਮਾਗਮ ਸੰਭਾਵੀ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ...

ਵੱਡੀ ਖ਼ਬਰਾਂ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਮੁੱਖ ਚੋਣ ਅਫ਼ਸਰ ਪੰਜਾਬ ਵਲੋਂ 25 ਜਨਵਰੀ ਨੂੰ ਮਨਾਏ ਜਾ ਰਹੇ ਰਾਸ਼ਟਰੀ ਵੋਟਰ ਦਿਵਸ ਉਪਰ ਕੀਤਾ ਜਾਵੇਗਾ ਸਨਮਾਨਿਤ ਮਾਨਸਾ, 23 ਜਨਵਰੀ, ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਅੱਜ ਜਾਰੀ ਪੱਤਰ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਆਈ.ਏ.ਐਸ. ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼʼ ਲਈ ਚੋਣ ਕੀਤੀ ਗਈ ਹੈ।...

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ ਲੁਧਿਆਣਾ/ਚੰਡੀਗੜ੍ਹ, 23 ਜਨਵਰੀ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ...

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ ਚੰਡੀਗੜ੍ਹ, 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ...

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਏ ਗਏ ਜਾਗਰੂਕਤਾ ਕੈਂਪ ਚੰਡੀਗੜ੍ਹ, 23 ਜਨਵਰੀ ਪੱਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ...

ਪੰਜਾਬ ਦੀ ‘ਧੀ ਅਣਮੁੱਲੀ ਦਾਤ’ ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ ‘ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੰਜਾਬ ਵਿੱਚ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਸਮਾਜ ਵਿੱਚੋਂ ਲੜਕੀਆਂ ਦੇ ਜਨਮ ਨੂੰ ਲੈ ਕੇ ਲੋਕਾਂ ਦੀ ਮਾਨਸਿਕਤਾ 'ਚ ਬਦਲਾਅ ਲਿਆਉਣ ਲਈ ਕੀਤੇ ਜਾ ਰਹੇ ਹਨ ਵਿਸੇਸ਼ ਉਪਰਾਲੇ ਚੰਡੀਗੜ੍ਹ, 23 ਜਨਵਰੀ: ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਪੰਜਾਬ ਦੇ ਸਮਰਪਿਤ ਯਤਨਾਂ ਨੂੰ ਭਾਰਤ ਸਰਕਾਰ ਦੇ ਮਹਿਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤੇ ਮੰਗੋਲਪੁਰੀ ਵਿੱਚ ਕੀਤਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ

ਰੋਡ ਸ਼ੋਅ ਦੌਰਾਨ ਮਾਨ ਨੇ ਇਕ ਗੁਬਾਰਾ ਦਿਖਾ ਕੇ ਲੋਕਾਂ ਨੂੰ ਕਿਹਾ- ਚੋਣਾਂ 'ਚ ਭਾਜਪਾ ਦੀ ਹਵਾ ਨਿਕਲ ਗਈ ਹੈ, ਨਤੀਜੇ ਵਾਲੇ ਦਿਨ ਵੀ ਇਹੀ ਹੋਣ ਵਾਲਾ ਹੈ ਭਾਜਪਾ ਵਾਲੇ ਮੁਫਤ ਦੀਆਂ ਚੀਜ਼ਾਂ ਦਾ ਐਲਾਨ ਕਰ ਰਹੇ ਹਨ, ਪਰ ਕੁਝ ਨਹੀਂ ਦੇਣਗੇ, ਪਹਿਲਾਂ ਵੀ ਉਨ੍ਹਾਂ ਨੇ 15 ਲੱਖ ਰੁਪਏ ਵਰਗੇ ਕਈ ਝੂਠੇ ਵਾਅਦੇ ਕੀਤੇ ਸਨ - ਮਾਨ ਆਮ ਆਦਮੀ ਪਾਰਟੀ...

ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮੁਲਜ਼ਮ ਨੇ ਪਹਿਲਾਂ ਵੀ ਲਈ ਸੀ 10000 ਰੁਪਏ ਰਿਸ਼ਵਤ ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਦੇ ਚੀਮਾ ਚੌਕ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਕੁਲਦੀਪ ਸਿੰਘ ਨੂੰ...

ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਲਈ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਚੰਡੀਗੜ੍ਹ 21 ਜਨਵਰੀ 2025: ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹਾ ਅਪਗ੍ਰੇਡ ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ...

ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

* ਖੇਤੀਬਾੜੀ ਮੰਤਰੀ ਨੇ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਪੂਰੇ ਕਰਨ ਲਈ ਕਿਹਾ ਚੰਡੀਗੜ੍ਹ, 21 ਜਨਵਰੀ: ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ...

30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 21 ਜਨਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ...

ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆ

* ਕੌਮਾਂਤਰੀ ਸਿੱਖਿਆ ਸੰਸਥਾਵਾਂ ਦੀ ਭਾਈਵਾਲੀ ਨਾਲ ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ-ਹਰਜੋਤ ਸਿੰਘ ਬੈਂਸ ਚੰਡੀਗੜ੍ਹ, 21 ਜਨਵਰੀ: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ...