ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਚੰਡੀਗੜ੍ਹ, 20 ਮਈ, 2025 — ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਵਿਆਪਕ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਆਯੋਜਿਤ ਕੀਤੀ। ਬੈਠਕ ਵਿੱਚ ਸੀਨੀਅਰ ਸੁਪਰਡੈਂਟ ਆਵ੍ ਪੁਲਿਸ (ਟ੍ਰੈਫਿਕ ਅਤੇ ਸੁਰੱਖਿਆ), ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ...








