ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਹੋਏ ਬੇਨਿਕਬ : ਕਰ ਚੋਰੀ ਕਰਨ ਵਾਲਿਆਂ ਨੂੰ ਦਿੰਦੇ ਸੀ ਪਨਾਹ: ਹਰਪਾਲ ਚੀਮਾ ਚੰਡੀਗੜ੍ਹ, 12 ਮਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ...








