ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਚੰਡੀਗੜ੍ਹ, 9 ਮਈ, 2025: ਹਰ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ...








