breaking news
ਯੂਟੀ ਪ੍ਰਸ਼ਾਸਕ ਦੀ ਮੌਜੂਦਗੀ ਵਿੱਚ ਨੀਲਮ ਥੀਏਟਰ, ਸੈਕਟਰ 17 ਵਿਖੇ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ

ਯੂਟੀ ਪ੍ਰਸ਼ਾਸਕ ਦੀ ਮੌਜੂਦਗੀ ਵਿੱਚ ਨੀਲਮ ਥੀਏਟਰ, ਸੈਕਟਰ 17 ਵਿਖੇ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ

ਚੰਡੀਗੜ੍ਹ, 08 ਮਈ 2025: ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਨੀਲਮ ਥੀਏਟਰ, ਸੈਕਟਰ 17, ਚੰਡੀਗੜ੍ਹ ਵਿਖੇ ਇੱਕ ਵਿਆਪਕ ਸਿਵਲ ਡਿਫੈਂਸ ਮੌਕ ਡ੍ਰਿਲ ਦਾ ਆਯੋਜਨ ਕੀਤਾ। ਇਸ ਅਭਿਆਸ ਦਾ ਉਦੇਸ਼ ਸ਼ਹਿਰ ਦੀ ਐਮਰਜੈਂਸੀ ਪ੍ਰਤੀਕਿਰਿਆ ਤਿਆਰੀ...

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

- ਗ੍ਰਿਫ਼ਤਾਰ ਕੀਤਾ ਦੋਸ਼ੀ ਹਰਜਿੰਦਰ ਸਿੰਘ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਬਣਾ ਰਿਹਾ ਸੀ ਯੋਜਨਾ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ...

ਪਾਕਿਸਤਾਨ ਵੱਲੋਂ ਪੁੰਛ ਜ਼ਿਲ੍ਹੇ ’ਚ ਗੁਰਦੁਆਰਾ ਸਾਹਿਬ ’ਤੇ ਕੀਤੀ ਗਈ ਗੋਲੀਬਾਰੀ ਦੀ ਭਾਜਪਾ ਪੰਜਾਬ ਨੇ ਕੀਤੀ ਸਖ਼ਤ ਨਿਖੇਧੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪਾਕਿਸਤਾਨ ਵੱਲੋਂ ਪੁੰਛ ਜ਼ਿਲ੍ਹੇ ’ਚ ਗੁਰਦੁਆਰਾ ਸਾਹਿਬ ’ਤੇ ਕੀਤੀ ਗਈ ਗੋਲੀਬਾਰੀ ਦੀ ਭਾਜਪਾ ਪੰਜਾਬ ਨੇ ਕੀਤੀ ਸਖ਼ਤ ਨਿਖੇਧੀ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ 8 ਮਈ ਭਾਰਤ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਠਿਕਾਣਿਆਂ ’ਤੇ ਕੀਤੀ ਗਈ ਸਟਰਾਈਕ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਇੱਕ ਵਾਰ ਫਿਰ ਆਪਣੀ ਕਾਇਰਤਾਪੂਰਨ ਸੋਚ ਨੂੰ ਦਰਸਾਉਂਦਿਆਂ ਪੁੰਛ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ’ਤੇ ਭਾਰੀ ਗੋਲੀਬਾਰੀ ਕੀਤੀ। ਇਸ ਹਮਲੇ ਦੌਰਾਨ ਭਾਈ ਅਮਰੀਕ ਸਿੰਘ ਰਾਗੀ, ਸਾਬਕਾ ਫੌਜੀ ਅਮਰਜੀਤ ਸਿੰਘ ਅਤੇ...

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪੁਲਿਸ ਨੂੰ ਲੋੜੀਂਦੇ ਤਸਕਰ ਜੱਸਾ ਲਈ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ ਚੰਡੀਗੜ੍ਹ/ਅੰਮ੍ਰਿਤਸਰ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ...

ਬਾਜਵਾ ਨੇ ‘ਆਪ’ ਦੇ ਬੀਬੀਐਮਬੀ ਡਰਾਮੇ ਦੀ ਨਿੰਦਾ ਕੀਤੀ, ਰਾਸ਼ਟਰੀ ਸੁਰੱਖਿਆ ਸੰਕਟ ਦੌਰਾਨ ਏਕਤਾ ਦੀ ਅਪੀਲ ਕੀਤੀ

ਬਾਜਵਾ ਨੇ ‘ਆਪ’ ਦੇ ਬੀਬੀਐਮਬੀ ਡਰਾਮੇ ਦੀ ਨਿੰਦਾ ਕੀਤੀ, ਰਾਸ਼ਟਰੀ ਸੁਰੱਖਿਆ ਸੰਕਟ ਦੌਰਾਨ ਏਕਤਾ ਦੀ ਅਪੀਲ ਕੀਤੀ

ਚੰਡੀਗੜ੍ਹ, 8 ਮਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਅਤੇ ਪੰਜਾਬੀਆਂ ਨੂੰ ਇੱਕਜੁੱਟ ਅਤੇ ਦ੍ਰਿੜ ਰਹਿਣ ਦੀ ਅਪੀਲ ਕੀਤੀ ਕਿਉਂਕਿ ਸਾਡਾ ਦੇਸ਼ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਵੱਲੋਂ ਮਾਸੂਮ ਜਾਨਾਂ 'ਤੇ ਹਾਲ ਹੀ ਵਿੱਚ ਕੀਤੇ ਗਏ ਕਾਇਰਤਾਪੂਰਨ ਹਮਲੇ ਨੇ ਇੱਕ ਵਾਰ ਫਿਰ ਭਾਰਤ ਨੂੰ ਅਸਥਿਰ ਕਰਨ...

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 7 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ 'ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ...

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 7 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

— ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ...

ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

-ਕਿਹਾ, ਦੁਸ਼ਮਣ ਦੀ ਹਰ ਹਰਕਤ ਤੇ ਤਿੱਖੀ ਨਜ਼ਰ, ਅਧਿਕਾਰੀ ਸਰਗਰਮ ਤੇ ਮੁਸਤੈਦ ਚੰਡੀਗੜ੍ਹ 07 ਮਈ: 22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ...

ਵੱਡੀ ਖ਼ਬਰਾਂ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ – ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੀਥੀਅਨ ਖੇਡਾਂ ਦੀ ਸਥਾਪਨਾ 6ਵੀਂ ਸਦੀ ਈਸਾ ਪੂਰਵ ਵਿੱਚ ਹੋਈ : ਡਾ. ਬਜਿੰਦਰ ਗੋਇਲ ਚੰਡੀਗੜ੍ਹ, 23 ਦਸੰਬਰ ( ) ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ, ਹਰਿਆਣਾ ਵਿਖੇ ਬੀਤੇ ਦਿਨ ਧੂਮ ਧੜਕੇ ਨਾਲ ਸਮਾਪਤ ਹੋਈਆਂ ਪਹਿਲੀਆਂ ਪੀਥੀਅਨ ਰਾਸ਼ਟਰੀ ਕਲਚਰਲ ਗੇਮਜ਼-2024 ਵਿੱਚ ਹੋਰਨਾਂ ਵਿਰਾਸਤੀ ਖੇਡਾਂ ਤੇ ਮਾਰਸ਼ਲ ਆਰਟਸ ਸਮੇਤ ਕਈ ਕਲਾਵਾਂ ਦੇ...

ਹਉਮੈ ਤਿਆਗ ਕੇ ਡੱਲੇਵਾਲ ਦੀ ਜਾਨ ਬਚਾਉਣ ਲਈ ਸਾਂਝੇ ਤੌਰ ‘ਤੇ ਕਰੀਏ ਉਪਰਾਲੇ: ਸੁਨੀਲ ਜਾਖੜ

ਵਿਗੜਦੇ ਹਾਲਾਤ 'ਚ ਮੁੱਖ ਮੰਤਰੀ ਨੇ ਆਸਟਰੇਲੀਆ ਜਾਣ ਬਾਰੇ ਕਿਉਂ ਸੋਚਿਆ? ਚੰਡੀਗੜ੍ਹ, 23 ਦਸੰਬਰ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖਨੌਰੀ ਮੋਰਚੇ ਵਿਖੇ ਪਿਛਲੇ 27 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ 70 ਸਾਲਾ ਕਿਸਾਨ ਆਗੂ ਦਲਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਸਮੂਹਿਕ ਯਤਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ |...

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ: ਰਿਵਾਇਤੀ ਊਰਜਾ ‘ਤੇ ਨਿਰਭਰਤਾ ਘਟਾਉਣ ਲਈ 66 ਸੋਲਰ ਪਾਵਰ ਪਲਾਂਟ ਕੀਤੇ ਜਾਣਗੇ ਸਥਾਪਤ

• ਦਸੰਬਰ 2025 ਤੱਕ 264 ਮੈਗਾਵਾਟ ਸੌਰ ਊਰਜਾ ਦਾ ਹੋਵੇਗਾ ਵਾਧਾ: ਅਮਨ ਅਰੋੜਾ • ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਮੈਸਰਜ਼ ਵੀ.ਪੀ. ਸੋਲਰ ਜੈਨਰੇਸ਼ਨਜ਼ ਪ੍ਰਾਈਵੇਟ ਲਿਮ. ਨੂੰ ਸੋਲਰ ਪਾਵਰ ਪਲਾਂਟ ਸਥਾਪਤ ਕਰਨ ਲਈ ਸੌਂਪਿਆ ਐਲ.ਓ.ਏ. • ਸੋਲਰ ਪਲਾਂਟ ਸਾਲਾਨਾ 400 ਮਿਲੀਅਨ ਯੂਨਿਟ ਬਿਜਲੀ ਦਾ ਕਰਨਗੇ ਉਤਪਾਦਨ; ਪੰਜਾਬ ਵਿੱਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

- ਸੌਂਦ ਵੱਲੋਂ ਹੋਰ ਕਾਰੋਬਾਰੀਆਂ ਤੇ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਆਪਣੀਆਂ ਸਨਅਤਾਂ ਸ਼ੁਰੂ ਕਰਨ ਦਾ ਸੱਦਾ ਚੰਡੀਗੜ੍ਹ, 23 ਦਸੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ...

ਗੁਰਦਾਸਪੁਰ ‘ਚ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨੇ KZF ਅੱਤਵਾਦੀ ਮਾਡਿਊਲ ਦੇ ਤਿੰਨ ਆਪਰੇਟਿਵਾਂ ਨਾਲ ਮੁਕਾਬਲਾ ਕੀਤਾ

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦਹਿਸ਼ਤ ਦਾ ਮਾਡਿਊਲ KZF ਚੀਫ਼ ਰਣਜੀਤ ਸਿੰਘ ਨੀਤਾ ਦੁਆਰਾ ਨਿਯੰਤਰਿਤ ਕੀਤਾ ਜਾਂਦਾ ਹੈ ਅਤੇ ਗ੍ਰੀਸ ਅਧਾਰਤ ਜਸਵਿੰਦਰ ਸਿੰਘ ਮੰਨੂ ਦੁਆਰਾ ਚਲਾਇਆ ਜਾਂਦਾ ਹੈ - ਬ੍ਰਿਟੇਨ ਦੇ ਇੱਕ ਹੋਰ ਹੈਂਡਲਰ ਜਗਜੀਤ ਸਿੰਘ, ਬ੍ਰਿਟਿਸ਼ ਆਰਮੀ ਵਿੱਚ...

ਸਾਲ 2024 ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ, ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਹੋਈਆਂ ਸ਼ੁਰੂ: ਮੁੰਡੀਆਂ ਦੋ ਸਫ਼ਲ ਨਿਲਾਮੀਆਂ ਰਾਹੀਂ ਵੱਖ-ਵੱਖ ਜਾਇਦਾਦਾਂ ਦੀ ਵਿਕਰੀ ਜ਼ਰੀਏ ਕਮਾਏ 5060 ਕਰੋੜ ਰੁਪਏ ਦੋ ਮੈਗਾ ਕੈਂਪਾਂ ਰਾਹੀਂ ਡਿਵੈਲਪਰਾਂ/ਪ੍ਰਮੋਟਰਾਂ ਨੂੰ...

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਚੰਡੀਗੜ੍ਹ, 22 ਦਸੰਬਰ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ...

ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਕਿਸਾਨਾਂ ਨੂੰ ਸ਼ਾਹੂਕਾਰਾਂ ਵੱਲ ਮੁੜਨ ਤੋਂ ਰੋਕਣ ਲਈ ਨਾਬਾਰਡ ਦੇ ਛੋਟੀ ਮਿਆਦ ਵਾਲੇ ਸੀਜ਼ਨਲ ਖੇਤੀ ਓਪਰੇਸ਼ਨ (ਐਸ.ਟੀ.-ਐਸ.ਏ.ਓ) ਦੀ ਸੀਮਾ ਨੂੰ ₹3,041 ਕਰੋੜ ਤੱਕ ਬਹਾਲ ਕਰਨ ਦੀ ਮੰਗ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ, ਝੋਨੇ ਦੀ ਵਿਭਿੰਨਤਾ ਲਈ ਵਿਸ਼ੇਸ਼ ਬਜਟ ਅਲਾਟਮੈਂਟ ਦੀ ਮੰਗ 6,857 ਕਰੋੜ ਰੁਪਏ ਦੇ...

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਆਦੀ ਨਸ਼ਾ ਤਸਕਰ ਕਾਬੂ

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵਚਨਬੱਧ - 2015 ਵਿੱਚ, ਦੋਨਾਂ ਵਿਅਕਤੀਆਂ ਨੂੰ ਦੋ ਪਾਕਿ-ਰਾਸ਼ਟਰੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। - ਗ੍ਰਿਫਤਾਰ ਵਿਅਕਤੀ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਤਸਕਰੀ ਦੇ ਧੰਦੇ ਵਿੱਚ ਵਾਪਸ ਆਉਣ ਵਿੱਚ ਕਾਮਯਾਬ, ਡੀਜੀਪੀ ਗੌਰਵ ਯਾਦਵ ਨੇ ਕਿਹਾ - ਡਰੱਗ ਸਪਲਾਇਰਾਂ, ਡੀਲਰਾਂ...

ਸਾਂਸਦ ਰਾਘਵ ਚੱਢਾ ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ 'ਚ ਉਠਾਇਆ ਸੀ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ, ਜਿਸ ਤੋਂ ਬਾਅਦ ਸਰਕਾਰ ਨੇ 'ਉਡਾਨ ਯਾਤਰੀ ਕੈਫੇ' ਸ਼ੁਰੂ ਕਰਨ ਦੀ ਯੋਜਨਾ ਬਣਾਈ ਕੋਲਕਾਤਾ ਹਵਾਈ ਅੱਡੇ 'ਤੇ "ਉਡਾਨ ਯਾਤਰੀ ਕੈਫੇ" ਦੀ ਸ਼ੁਰੂਆਤ, ਜਿੱਥੇ ਪਾਣੀ, ਚਾਹ ਅਤੇ ਸਨੈਕਸ ਸਸਤੀਆਂ ਦਰਾਂ 'ਤੇ ਉਪਲਬਧ ਹੋਣਗੇ ਸਾਂਸਦ ਨੇ ਸਰਕਾਰ ਨੂੰ...

ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਆਪ, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ

ਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ - ਅਮਨ ਅਰੋੜਾ ਭਾਜਪਾ-ਕਾਂਗਰਸ ਦਾ ਸ਼ਹਿਰੀ ਖੇਤਰਾਂ ਵਿੱਚ ਮਜ਼ਬੂਤ ਹੋਣ ਦਾ ਭਰਮ ਟੁੱਟਿਆ, ਹੁਣ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਨੰਬਰ-1: ਅਰੋੜਾ ਭਾਜਪਾ-ਅਕਾਲੀਆਂ ਨੂੰ ਤਾਂ ਕਈ ਥਾਵਾਂ 'ਤੇ ਉਮੀਦਵਾਰ ਹੀ...

ਅੱਜ ੨੨ ਦਸੰਬਰ ਨੂੰ “ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ” ਵੱਲੋਂ ਮੈਂਬਰ ਪਾਰਲੀਮੈਂਟ, ਵਿਧਾਨ ਸਭਾ ਮੈਂਬਰ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦਿਆਂ ਦੀ ਸਾਂਝੀ ਇਕੱਤਰਤਾ ਤੇ ਮੀਟਿੰਗ ਸੱਦੀ ਗਈ ਸੀ।

ਇਸ ਮੀਟਿੰਗ ਵਿਚ ਸਾਰੀਆਂ ਧਿਰਾਂ ਵੱਲੋਂ ਅਗਲੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਕਿ: * ਐੱਸ.ਐੱਚ.ਓ ਨਰਿੰਦਰ ਪਟਿਆਲ ਖਿਲਾਫ ਕੋਰਟ ਵਿਚ ਪਟੀਸ਼ਨ ਪਾਈ ਜਾਵੇ, ਕਿਉਂਕਿ ਕੱਲ੍ਹ ਉਸਨੇ ਸ਼ਰੇਆਮ ਵਿਦਿਆਰਥੀ ਕਰਨਵੀਰ ਸਿੰਘ ਨੂੰ ਧਮਕਾਇਆ ਸੀ ਅਤੇ ਭਵਿੱਖ ਖਰਾਬ ਕਰਨ ਦੀਆਂ ਧਮਕੀਆਂ ਦਿੱਤੀਆਂ ਤੇ ਧੱਕਾ-ਮੁੱਕੀ ਕੀਤੀ। * ਇਸਦੇ ਨਾਲ਼ ਹੀ ਪੰਜਾਬ...