ਪਹਿਲਗਾਮ ਅੱਤਵਾਦੀ ਹਮਲੇ ਦੀ ਵੀ ਨਿੰਦਾ ਕਰਦਿਆਂ ਇਸਨੂੰ ਕਾਇਰਾਨਾ ਕਾਰਵਾਈ ਦੱਸਿਆ ਚੰਡੀਗੜ੍ਹ, 5 ਮਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਮੇਤ ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼)...








