ਡੇਰੇ ਦੇ ਮੁੱਖ ਸੇਵਾਦਾਰ ਸੰਤ ਨਿਰੰਜਨ ਦਾਸ ਜੀ ਤੋਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਸ਼ੀਰਵਾਦ ਲਿਆ। ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਬਣਨ ਵਾਲੇ ਅਧਿਐਨ ਕੇਂਦਰ ਨੂੰ ਆਪ ਸਰਕਾਰ ‘ਤੇ ਰੋਕਣ ਦੇ ਲਗਾਏ ਇਲਜ਼ਾਮ। “ਸੂਬਾ ਅਤੇ ਕੇਂਦਰ ਸਰਕਾਰ ਜਾਂਚ ਏਜੰਸੀਆਂ ਦਾ ਕਰ ਰਹੀਆਂ ਨੇ ਸਿਆਸੀਕਰਨ”। ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ...
ਚੰਡੀਗੜ੍ਹ ਵਿੱਚ ਹੈਲਥਕੇਅਰ ਅਤੇ ਸਿੱਖਿਆ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨੂੰ ਮਨਜ਼ੂਰੀ
ਪਬਲਿਕ ਹੈਲਥਕੇਅਰ ਅਤੇ ਸਿੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਯੂਟੀ ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਾਲੀ ਪ੍ਰੋਜੈਕਟ ਦੀ ਮੁੱਲਾਂਕਣ ਅਤੇ ਪ੍ਰਵਾਨਗੀ ਕਮੇਟੀ ਨੇ ਚੰਡੀਗੜ੍ਹ ਵਿੱਚ ਤਿੰਨ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਨੂੰ...
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਅਕਾਲੀਆਂ ਨੇ 'ਚਿੱਟੇ ਦੇ ਕਾਰੋਬਾਰ' ਦੀ ਪੁਸ਼ਤਪਨਾਹੀ ਕੀਤੀ, ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ; ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਾਰ-ਵਾਰ ਧ੍ਰੋਹ ਕਮਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ 'ਤੇ ਵੋਟਾਂ ਨਹੀਂ ਮੰਗ ਸਕਦੇ:...
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ
ਇਸਤਰੀ ਵਿੰਗ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਹਲਕਾ ਪ੍ਰਧਾਨਾਂ ਨੂੰ ਆਖਿਆ ਕਿ ਉਹ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚਾ ਬਣਾ ਕੇ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ। ਅੱਜ ਇਥੇ...
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ
ਮੁਲਾਜ਼ਮਾਂ ਦੀ ਕੋਈ ਵੀ ਜਾਇਜ਼ ਮੰਗ ਅਣਗੌਲੀ ਨਹੀਂ ਕੀਤੀ ਜਾਵੇਗੀ; ਅਧਿਕਾਰੀਆਂ ਨੂੰ ਲੰਬਿਤ ਮਸਲਿਆਂ ਦੇ ਜਲਦ ਹੱਲ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ...
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਲੋਕ ਸਿਆਸੀ ਡਰਾਮੇਬਾਜ਼ੀ ਦੇ ਝਾਂਸੇ ਵਿੱਚ ਨਹੀਂ ਆਉਣਗੇ, ਭਾਜਪਾ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਪਾਰਟੀਆਂ ਕੋਲ ਪੰਜਾਬ ਜਾਂ ਇੱਥੋਂ ਦੇ ਲੋਕਾਂ ਲਈ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ;...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ
ਕਰੀਬ 3832 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਕਿਹਾ, "ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ 'ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਸਿੰਚਾਈ ਲਈ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਕੇ ਧਰਤੀ ਹੇਠਲੇ ਪਾਣੀ, ਪੰਜਾਬ, ਪੰਜਾਬੀਅਤ ਅਤੇ ਜਵਾਨੀ ਨੂੰ ਬਚਾਉਣਾ...
ਪੰਜਾਬ ਸਰਕਾਰ ਦੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਖ਼ਿਲਾਫ਼ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਦਾ ਹੱਲਾ ਬੋਲ
ਧੱਕੇਸ਼ਾਹੀ ਅਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਪੰਜਾਬ ਸਰਕਾਰ:ਬਲਬੀਰ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਧੱਕੇਸ਼ਾਹੀ ਅਤੇ ਵਧ ਰਹੀ ਗੁੰਡਾਗਰਦੀ ਖ਼ਿਲਾਫ਼ ਰੱਖੇ ਗਏ ਰੋਸ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ...
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ...
ਆਪ ਨੂੰ ਕਰਾਰਾ ਝਟਕਾ, ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਰਵਾਇਆ ਸ਼ਾਮਿਲ -ਸਾਜਣ ਖੇੜਾ ਤੇ ਬਲਜਿੰਦਰ ਸਿੰਘ ਬਰਨਾਲਾ ਵੀ ਹੋਏ ਭਾਜਪਾ ਵਿਚ ਸ਼ਾਮਿਲ -ਸਰਕਾਰੀ ਸੱਤਾ ਦੇ ਜੋਰ ਤੇ ਭਾਜਪਾ ਵਰਕਰਾਂ ਤੇ ਦਫ਼ਤਰਾਂ ਤੇ ਹਮਲੇ ਕਰਨ ਨਾਲ ਈਡੀ ਤੇ ਸੀਬੀਆਈ ਦੀ ਰੇਡ ਬੰਦ ਨਹੀਂ ਹੋਣਗੀਆਂ-ਜਾਖੜ -ਹਰੇਕ ਭ੍ਰਿਸ਼ਟਾਚਾਰੀ ਦਾ ਹੋਵੇਗਾ...
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ
* 2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਕੀਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ * ਸਿੱਖਿਆ ਮੰਤਰੀ ਵੱਲੋਂ ਸਫ਼ਲ ਵਿਦਿਆਰਥੀਆਂ ਨੂੰ ਤਹਿ-ਦਿਲੋਂ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਮੁੱਖ ਮੰਤਰੀ ਮਾਨ ਅਤੇ ਸਪੀਕਰ ਸੰਧਵਾਂ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਰਹੇ ਅਸਫਲ; ਮੁੱਖ ਦੋਸ਼ੀ ਅਜੇ ਵੀ ਫਰਾਰ: ਸੁਖਜਿੰਦਰ ਰੰਧਾਵਾ
ਮੁੱਖ ਮੰਤਰੀ ਮਾਨ ਅਤੇ ਸਪੀਕਰ ਸੰਧਵਾਂ ਮੌੜ ਮੰਡੀ ਬੰਬ ਧਮਾਕੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਰਹੇ ਅਸਫਲ; ਮੁੱਖ ਦੋਸ਼ੀ ਅਜੇ ਵੀ ਫਰਾਰ: ਸੁਖਜਿੰਦਰ ਰੰਧਾਵਾ ਬਲਾਸਟ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨਾ ਪੰਜਾਬ ਸਰਕਾਰ ਦੀ ਅਸਫਲਤਾ; ਸਰਕਾਰ ਨੇ ਜਾਂਚ ਨੂੰ ਠੰਡੇ ਬਸਤੇ ਵਿੱਚ ਪਾਇਆ ਸਰਕਾਰ ਸਪੱਸ਼ਟ ਕਰੇ ਕਿ ਇੰਨੇ ਸੰਵੇਦਨਸ਼ੀਲ...
ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਅਤੇ ਸਮਾਜਸੇਵੀ ਸਰਵਣ ਸਿੰਗਲਾ ਭਾਜਪਾ ਵਿੱਚ ਸ਼ਾਮਲ
ਨਯਾਗਾਂਵ ਵਿੱਚ ਭਾਜਪਾ ਨੂੰ ਵੱਡੀ ਮਜ਼ਬੂਤੀ, ਕਾਂਗਰਸ ਕੌਂਸਲਰ ਨੇ ਫੜਿਆ ਭਾਜਪਾ ਦਾ ਦਾਮਨ ➖ ਨਯਾਗਾਂਵ ਕਾਂਗਰਸ ਕੌਂਸਲਰ ਸੁਸ਼ੀਲ ਸ਼ਰਮਾ ਭਾਜਪਾ ਵਿੱਚ ਹੋਏ ਸ਼ਾਮਲ ਚੰਡੀਗੜ੍ਹ, 10 ਮਈ: ਨਯਾਗਾਂਵ ਮਿਊਂਸਿਪਲ ਕਾਉਂਸਲ ਵਿੱਚ ਕਾਂਗਰਸ ਪਾਰਟੀ ਦੇ ਕੌਂਸਲਰ ਸੁਸ਼ੀਲ ਕੁਮਾਰ ਸ਼ਰਮਾ ਅਤੇ ਪ੍ਰਮੁੱਖ ਸਮਾਜਸੇਵੀ ਸਰਵਣ ਸਿੰਗਲਾ ਸ਼ਨੀਵਾਰ ਨੂੰ...
ਸ਼ਿਵ ਬਟਾਲਵੀ ਅਤੇ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਸੱਠ ਤੋਂ ਵੱਧ ਜਣਿਆਂ ਨੇ ਸੁਣਾਈਆਂ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਦੋਹਾਂ ਦੀ ਬਰਸੀ ਮੌਕੇ ਦਿੱਤੀ ਕਾਵਿਕ ਸ਼ਰਧਾਂਜਲੀ ----- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਦੇ ਮਹਿਬੂਬ ਸ਼ਾਇਰਾਂ ਸ਼ਿਵ ਕੁਮਾਰ ਬਟਾਲਵੀ ਅਤੇ ਡਾ. ਸੁਰਜੀਤ ਪਾਤਰ ਦੀ ਯਾਦ ਵਿੱਚ ਇੱਕ ਨਿਵੇਕਲਾ ਸਮਾਗਮ ਕਰਵਾਇਆ ਜਿਸ ਵਿੱਚ ਹਾਜ਼ਿਰ ਸਰੋਤਿਆਂ ਵੱਲੋਂ ਇਹਨਾਂ ਦੋਹਾਂ...
➖ ਭਾਜਪਾ ਨੇ ਪੰਜਾਬ ਸਰਕਾਰ ਨੂੰ ਪੁਲਿਸ ਦੇ ਦੁਰਵਰਤੋਂ ਅਤੇ ਰਾਜਨੀਤਿਕ ਬਦਲੇ ਦੀ ਰਾਜਨੀਤੀ ਖ਼ਿਲਾਫ਼ ਚੇਤਾਵਨੀ ਦਿੱਤੀ
➖ ਪੰਜਾਬ ਵਿੱਚ ਰਾਜਨੀਤਿਕ ਡਰਾਉਣ-ਧਮਕਾਉਣ ਨੂੰ ਭਾਜਪਾ ਬਰਦਾਸ਼ਤ ਨਹੀਂ ਕਰੇਗੀ : ਅਸ਼ਵਨੀ ਸ਼ਰਮਾ ➖ ਟਕਰਾਅ ਦੀ ਰਾਜਨੀਤੀ ਰਾਹੀਂ ਭ੍ਰਿਸ਼ਟਾਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ : ਭਾਜਪਾ ➖ ਪੰਜਾਬ ਵਿੱਚ ਪੱਛਮੀ ਬੰਗਾਲ ਵਰਗਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਆਪ : ਅਸ਼ਵਨੀ ਸ਼ਰਮਾ ਚੰਡੀਗੜ੍ਹ, 10 ਮਈ:...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ...
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ
ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ” ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026...
* ਪੰਜਾਬ ਭਰ ਵਿੱਚ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ
399 ਲੋਕ ਅਦਾਲਤ ਬੈਂਚਾਂ ਦਾ ਕੀਤਾ ਗਿਆ ਗਠਨ 4.5 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 917.55 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ ਲੋਕ ਅਦਾਲਤ - ਜਲਦ ਅਤੇ ਸੁਹਿਰਦਤਾ ਨਾਲ ਵਿਵਾਦਾਂ ਦੇ ਹੱਲ ਦਾ ਜ਼ਰੀਆ ਚੰਡੀਗੜ੍ਹ, 9 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ...
ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ
ਜਨਮ ਅਸਥਾਨ ਗੋਵਰਧਨਪੁਰ ਵਾਰਾਨਸੀ ਤੋਂ ਵਿਸ਼ਾਲ ਨਗਰ ਕੀਰਤਨ ਦੇ ਨਾਲ-ਨਾਲ 8 ਕੀਰਤਨ ਦਰਬਾਰ ਤੇ 6 ਸੈਮੀਨਾਰ ਕਰਨ ਦਾ ਫੈਸਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 9 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ...
ਜੰਗੇ ਆਜ਼ਾਦੀ ਦੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਸੁਰਗਵਾਸ
ਮ੍ਰਿਤਕ ਦੇਹ ਪੀ ਜੀ ਆਈ ਚੰਡੀਗੜ੍ਹ ਨੂੰ ਖੋਜ ਕਾਰਜਾਂ ਲਈ ਦਾਨ ਲੁਧਿਆਣਾਃ 9 ਮਈ ਜੰਗੇ ਆਜ਼ਾਦੀ ਦੇ ਤੱਥਮੂਲਕ ਇਤਿਹਾਸਕਾਰ ਤੇ ਗੁਰੂ ਨਾਨਕ ਇੰਜਨੀਰਿੰਗ ਕਾਲਿਜ ਲੁਧਿਆਣਾ ਵਿੱਚ ਲੰਮਾ ਸਮਾਂ ਹਿਉਮੇਨੇਟੀਜ਼ ਦੋ ਪ੍ਰੋਫੈਸਰ ਰਹੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਦਾ ਅੱਜ ਸਵੇਰੇ ਸਾਕੇਤੜੀ(ਪੰਚਕੂਲਾ) ਵਿਖੇ ਦੇਹਾਂਤ ਹੋ ਗਿਆ ਹੈ। ਕੁਝ ਸਮਾਂ...
ਮੋਹਾਲੀ ਰੇਡ ਤੋਂ ਬਾਅਦ ਆਪ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵਿੱਚ ਫੁੱਟ ਉਜਾਗਰ ਹੋਈ- ਸੁਨੀਲ ਜਾਖੜ
-ਕਿਹਾ ਆਪ ਆਪਣਾ ਘਰ ਸੰਭਾਲਦੀ ਨਹੀਂ ਫਿਰ ਭਾਜਪਾ ਨੂੰ ਉਲਾਂਭੇ ਦਿੰਦੀ ਹੈ -ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੀ ਕੀਤੀ ਗਈ ਲੁੱਟ ਦਾ ਹੋਵੇਗਾ ਹਿਸਾਬ ਚੰਡੀਗੜ੍ਹ 8 ਮਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਮੁਹਾਲੀ ਵਿਖੇ ਈਡੀ ਦੀ ਕਾਰਵਾਈ ਤੋਂ ਬਾਅਦ ਆਪ ਪਾਰਟੀ ਵਿੱਚ ਤਰੇੜਾਂ ਸਪਸ਼ਟ ਹੋ ਗਈਆਂ ਹਨ।...
