ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ ਚੰਡੀਗੜ੍ਹ, 30 ਅਪ੍ਰੈਲ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ...








