ਪੰਜਾਬ ਦੇ ਹਾਕੀ ਖਿਡਾਰੀਆਂ ਦਾ ਆਪਣੀ ਧਰਤੀ 'ਤੇ ਖੇਡਣ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੀਗ ਦੇ ਸਾਰੇ ਮੈਚ ਜਲੰਧਰ ਵਿਚ ਹੋਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੋਹਾਲੀ ਵਿਚ ਖੇਡੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਵਿਸ਼ਵ ਕੱਪ-2030 ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ...
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਮਾਮਲੇ ਵਿੱਚ ਵੱਡਾ ਖੁਲਾਸਾ ਸਾਹਮਣੇ ਆਇਆ
ਵਿਜੀਲੈਂਸ ਜਾਂਚ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਕੌਮਾਂਤਰੀ ਨਸ਼ਾ ਤਸਕਰਾਂ ਵਿਚਾਲੇ ਸਬੰਧਾਂ ਦਾ ਖੁਲਾਸਾ: ਆਪ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ₹736 ਕਰੋੜ ਦੇ ਨਸ਼ੇ ਦੇ ਪੈਸੇ ਦੇ ਲੈਣ-ਦੇਣ ਦਾ ਪਤਾ ਲਗਾਇਆ: ਆਪ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਰਾਹੀਂ ਨਸ਼ੇ ਦੇ ਪੈਸੇ ਨੂੰ ਸਫ਼ੈਦ ਕਰਨ ਦੇ ਮਾਮਲੇ ਦੀ ਜਾਂਚ;...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ...
ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣ
ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ: ਰਾਜਬੀਰ ਸਿੰਘ ਘੁੰਮਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਦਫ਼ਤਰ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ: ਰਾਜਬੀਰ ਸਿੰਘ ਘੁੰਮਣ ਏਜੰਸੀਆਂ ਨਾਲ ਸਹਿਯੋਗ ਜਾਰੀ ਰੱਖਾਂਗਾ, 31 ਅਕਤੂਬਰ...
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ ‘ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ
400 ਯੂਨਿਟ ਤੋਂ ਅਧਿਕ ਖੂਨ ਇਕੱਤਰ ਕੀਤਾ ਗਿਆ; 1,150 ਤੋਂ ਅਧਿਕ ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਦਾ ਲਾਭ ਉਠਾਇਆ ਅੱਜ ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰਾਂ ਵਿੱਚ ਛੇ ਸਥਾਨਾਂ 'ਤੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ। ਇਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ, ਸੈਕਟਰ 17, ਚੰਡੀਗੜ੍ਹ ਅਤੇ ਹਰਿਆਣਾ ਸਿਵਲ ਸਕੱਤਰੇਤ,...
ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਪਹਿਲੇ ‘ਹੁਨਰ ਉਤਸਵ’ ਦਾ ਉਦਘਾਟਨ ਕੀਤਾ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ 'ਤੇ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਆਯੋਜਿਤ ਪਹਿਲੇ 'ਸਕਿੱਲ ਫੈਸਟ' 'ਹੁਨਰ ਉਤਸਵ 2026 – ਕੌਸ਼ਲ, ਸੰਸਕ੍ਰਿਤੀ, ਸਮ੍ਰਿੱਧੀ' ਦਾ ਉਦਘਾਟਨ ਕੀਤਾ। ਇਸ ਅਵਸਰ 'ਤੇ ਕੇਂਦਰ ਸ਼ਾਸਿਤ...
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ 11, ਚੰਡੀਗੜ੍ਹ (ਪੀਜੀਜੀਸੀਜੀ-11) ਨੇ 23 ਤੋਂ 26 ਅਕਤੂਬਰ, 2026 ਤੱਕ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ
ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ 11, ਚੰਡੀਗੜ੍ਹ (ਪੀਜੀਜੀਸੀਜੀ-11) ਨੇ 23 ਤੋਂ 26 ਅਕਤੂਬਰ, 2026 ਤੱਕ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਝਾੜ ਸਾਹਿਬ (ਜ਼ਿਲ੍ਹਾ ਲੁਧਿਆਣਾ, ਪੰਜਾਬ) ਵਿਖੇ ਆਯੋਜਿਤ 67ਵੇਂ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਅਤੇ ਵਿਰਾਸਤੀ ਮੇਲੇ ਵਿੱਚ ਪ੍ਰਤਿਸ਼ਠਿਤ 'ਓਵਰਆਲ ਟਰਾਫੀ' ਜਿੱਤੀ ਹੈ।...
ਸਤਰਕਤਾ ਜਾਗਰੂਕਤਾ ਸਪਤਾਹ 2026 ਦੇ ਅਵਸਰ ‘ਤੇ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ
ਮੁੱਖ ਸਕੱਤਰ ਨੇ ਇਮਾਨਦਾਰੀ, ਜਵਾਬਦੇਹੀ, ਸਮਾਂਬੱਧ ਨਿਰਣੇ ਲੈਣ ਅਤੇ ਨਾਗਰਿਕ-ਕੇਂਦ੍ਰਿਤ ਸੁਸ਼ਾਸਨ 'ਤੇ ਦਿੱਤਾ ਜ਼ੋਰ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ ਨੇ ਸੈਕਟਰ 9 ਸਥਿਤ ਚੰਡੀਗੜ੍ਹ ਸਕੱਤਰੇਤ ਵਿਖੇ 'ਸਤਰਕਤਾ ਜਾਗਰੂਕਤਾ ਸਪਤਾਹ' ਦੇ ਤਹਿਤ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ...
ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ
ਪੁਲਿਸ ਟੀਮਾਂ ਨੇ 150 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 605ਵੇਂ ਦਿਨ 2.1 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ ਵਰਤੋਂ ਕਰ ਰਹੇ ਸਨ — ਡੀ.ਜੀ.ਪੀ. ਗੌਰਵ ਯਾਦਵ ਇਸ ਮਾਮਲੇ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ...
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਾਰਮਿਕ ਭਾਵਨਾ ਦਾ ਸਤਿਕਾਰ ਹੋਣਾ ਚਾਹੀਦਾ ਹੈ, ਸੌੜੀ ਸਿਆਸਤ ਲਈ ਇਸ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ...
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿਖੇ ਇੰਟਰਲਾਕ ਟਾਇਲਾਂ ਦੇ ਕੰਮਾਂ ਦਾ ਉਦਘਾਟਨ: ਵਿਧਾਇਕ ਗੈਰੀ ਬੜਿੰਗ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ...
ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ, ‘ਆਪ’ ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ: ਅਸ਼ਵਨੀ ਸ਼ਰਮਾ
ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਰਵੱਈਏ ’ਤੇ ਪਠਾਨਕੋਟ ਦੇ ਵਿਧਾਇਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਹਾਈਕੋਰਟ ਵੱਲੋਂ ਲਗਾਇਆ ਗਿਆ 1 ਲੱਖ ਰੁਪਏ ਦਾ ਜੁਰਮਾਨਾ ‘ਆਪ’ ਦੇ ਮੁਲਾਜ਼ਮ ਵਿਰੋਧੀ...
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ
•ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ:...
ਸਿੱਖਿਆ ਕ੍ਰਾਂਤੀ’ ਦੇ ਦਾਅਵੇ ਖੋਖਲੇ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1,153 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ: ਸ਼ਵੇਤ ਮਲਿਕ
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਮ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ...
ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆ
ਪੰਜਾਬ ਦੀ ਰਾਜਨੀਤੀ ਵਿੱਚ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਿਆਂ ਦਾ ਪਰਦਾਫਾਸ਼ ਹੋਣਾ ਜ਼ਰੂਰੀ: ਹਰਮੀਤ ਸਿੰਘ ਸੰਧੂ ਰੈੱਡ ਕਾਰਨਰ ਨੋਟਿਸ ਵਾਲੇ ਅਪਰਾਧੀ ਦੀ ਪਤਨੀ ਨੂੰ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨਾ ਪੰਜਾਬ ਦੀ ਸਿਆਸਤ ਨੂੰ ਕਲੰਕਿਤ ਕਰਨ ਵਰਗਾ: ਹਰਮੀਤ ਸਿੰਘ ਸੰਧੂ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਜ਼ਮਨੀ ਚੋਣ ਵਿੱਚ...
ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਸਿਆਸੀ ਡਰਾਮੇਬਾਜ਼ੀ: ਕੇਵਲ ਸਿੰਘ ਢਿੱਲੋਂ
ਆਪ ਅਤੇ ਕਾਂਗਰਸ ਨੇ ਸੈਸ਼ਨ ਦਾ ਕੀਮਤੀ ਸਮਾਂ ਆਪਸੀ ਕਾਟੋ-ਕਲੇਸ਼ ਵਿੱਚ ਗਵਾਇਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਦੇ ਪੰਜ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਲੋਂ ਕੀਤੀ ਗਈ ਕਾਟੋ ਕਲੇਸ਼ ਅਤੇ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ।...
ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ: ਢਿੱਲੋਂ ਨੇ ‘ਆਪ’ ਸਰਕਾਰ ਤੋਂ ਮੰਗਿਆ ਅਸਤੀਫ਼ਾ
ਜੰਗਲ ਰਾਜ" ਬਣਿਆ ਪੰਜਾਬ: ਕੇਵਲ ਢਿੱਲੋਂ ਦਾ ਮਾਨ ਸਰਕਾਰ 'ਤੇ ਤਿੱਖਾ ਹਮਲਾ ਇੱਕ ਦਿਨ ਵਿੱਚ ਪੰਜ ਥਾਈਂ ਗੋਲੀਬਾਰੀ, ਭਾਜਪਾ ਨੇ ਘੇਰੀ ਸਰਕਾਰ ਅਕਤੂਬਰ 'ਚ 18 ਕਤਲ: ਢਿੱਲੋਂ ਨੇ ਪੁੱਛਿਆ, ਜ਼ਿੰਮੇਵਾਰੀ ਕੌਣ ਲਵੇਗਾ – ਮਾਨ ਜਾਂ ਕੇਜਰੀਵਾਲ? ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ ਵਿਗੜੀ ਕਾਨੂੰਨ ਵਿਵਸਥਾ...
ਗੁਰਦਾਸਪੁਰ ਚ ਭਾਜਪਾ ਨੂੰ ਜ਼ਬਰਦਸਤ ਹੁਲਾਰਾ: 31 ਸਰਪੰਚਾ ਤੇ 2 ਬਲਾਕ ਪ੍ਰਧਾਨ ਸਣੇ 46 ਆਗੂ ਪਾਰਟੀ ’ਚ ਸ਼ਾਮਲ
ਭਾਰਤੀ ਜਨਤਾ ਪਾਰਟੀ ਨੂੰ ਗੁਰਦਾਸਪੁਰ ਜਿਲੇ ਦੀ ਦਿਨਾਨਗਰ ਵਿਧਾਨਸਭਾ ਵਿੱਚ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਸੂਬਾ ਜਾਇੰਟ ਸਕੱਤਰ ਅੰਗਰੇਜ਼ ਸਿੰਘ ਦੀ ਅਗਵਾਈ ਵਿੱਚ 31 ਸਰਪੰਚ, ਦੋ ਬਲਾਕ ਪ੍ਰਧਾਨਾਂ, 5 ਪੰਚਾਂ ਸਣੇ 46 ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ...
ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ
ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ...
