breaking news
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ( ) ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ...

‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ - ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ ਚੰਡੀਗੜ੍ਹ/ਖੰਨਾ 26 ਅਪ੍ਰੈਲ : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ।...

ਭਾਰਤ ਰਾਸ਼ਟਰੀ ਸੇਵਕ ਸੰਘ ਦੀ ਪੰਜਾਬ ਮਹਿਲਾ ਸ਼ਾਖਾ ਦੀ ਅਧਿਆક્ષ ਸ੍ਰੀਮਤੀ ਜਸਵਿੰਦਰ ਕੌਰ ਨਿਯੁਕਤ

ਭਾਰਤ ਰਾਸ਼ਟਰੀ ਸੇਵਕ ਸੰਘ ਦੀ ਪੰਜਾਬ ਮਹਿਲਾ ਸ਼ਾਖਾ ਦੀ ਅਧਿਆક્ષ ਸ੍ਰੀਮਤੀ ਜਸਵਿੰਦਰ ਕੌਰ ਨਿਯੁਕਤ

ਦਿੱਲੀ ਵਿੱਚ ਕਰਵਾਈ ਗਈ ਇੱਕ ਬੈਠਕ ਦੌਰਾਨ ਸ੍ਰੀਮਤੀ ਜਸਵਿੰਦਰ ਕੌਰ ਨੂੰ ਭਾਰਤ ਰਾਸ਼ਟਰੀ ਸੇਵਕ ਸੰਘ ਦੀ ਪੰਜਾਬ ਮਹਿਲਾ ਸ਼ਾਖਾ ਦੀ ਅਧਿਆક્ષ ਨਿਯੁਕਤ ਕੀਤਾ ਗਿਆ। ਇਹ ਮੌਕਾ ਸੰਘ ਦੇ ਰਾਸ਼ਟਰੀ ਅਧਿਆක්ෂ ਪ੍ਰੋਫੈਸਰ ਡਾ. ਵਿਨੋਦ ਨਾਗਰ, ਭਾਰਤ ਥਲ ਸੈਨਾ ਦੇ ਕਰਣਲ ਡਾ. ਅਸ਼ਵਿਨੀ ਕੁਮਾਰ, ਰਾਸ਼ਟਰੀ ਸਲਾਹਕਾਰ ਪਰਿਸ਼ਦ ਦੇ ਚੇਅਰਮੈਨ ਮਿਸਟਰ...

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ...

‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ...

ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਸਭਿਆਚਾਰ ਖ਼ਤਮ ਕਰਨ, ਨਸ਼ਿਆਂ ਦੀ ਬੁਰਾਈ ਅਤੇ ਅਤਿਵਾਦ ਨੂੰ ਖ਼ਤਮ ਕਰਨ ਵਾਸਤੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਸਭਿਆਚਾਰ ਖ਼ਤਮ ਕਰਨ, ਨਸ਼ਿਆਂ ਦੀ ਬੁਰਾਈ ਅਤੇ ਅਤਿਵਾਦ ਨੂੰ ਖ਼ਤਮ ਕਰਨ ਵਾਸਤੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੀ ਅਪੀਲ

ਦਿੱਲੀ ਦੀ ਆਪ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਅਤੇ ਇਸਦੇ ਵਿਭਾਗਾਂ ’ਤੇ ਕਬਜ਼ੇ ਕਰਨੇ ਦੀ ਵੀ ਕੀਤੀ ਨਿਖੇਧੀ, ਕਿਹਾ ਕਿ ਇਹਨਾਂ ਆਗੂਆਂ ਖਿਲਾਫ ਭੇਦ ਗੁਪਤ ਰੱਖਣ ਦੇ ਐਕਟ ਦੀ ਉਲੰਘਣਾ ਤਹਿਤ ਕਾਰਵਾਈ ਹੋਵੇ ਲੁਧਿਆਣਾ, 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਪੱਛਮੀ ਦੇ ਵੋਟਰਾਂ...

ਪ੍ਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਟਾਲਣ ਵਾਲੇ ਐਸਐਚਓ ਉਤੇ ਹੋਵੇਗੀ ਕਾਰਵਾਈ -ਧਾਲੀਵਾਲ

ਪ੍ਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਟਾਲਣ ਵਾਲੇ ਐਸਐਚਓ ਉਤੇ ਹੋਵੇਗੀ ਕਾਰਵਾਈ -ਧਾਲੀਵਾਲ

ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਤਾਂ ਉੱਤੇ ਨਹੀਂ ਹੋਣ ਦਿੱਤੇ ਜਾਣਗੇ ਨਾਜਾਇਜ਼ ਕਬਜ਼ੇ ਅੰਮ੍ਰਿਤਸਰ, 26 ਅਪ੍ਰੈਲ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਬੀਤੇ ਦਿਨ ਦਬੁਰਜੀ ਵਿਖੇ ਇੱਕ ਪਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਸਬੰਧੀ ਪਰਿਵਾਰ ਨਾਲ ਗੱਲਬਾਤ ਕਰਨ ਲਈ ਵਿਸ਼ੇਸ਼ ਤੌਰ ਤੇ...

ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਵੜਿੰਗ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਵੜਿੰਗ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

ਸੂਬੇ ਵਿਚ ਹੋਏ ਗ੍ਰਨੇਡ ਹਮਲਿਆਂ ਦੀ ਲੜੀ ਦਾ ਦਿੱਤਾ ਹਵਾਲਾ ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਗੁਆਂਢੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਏ ਘਾਤਕ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਵਿੱਚ ਵਾਧੂ ਚੌਕਸੀ ਅਤੇ ਸੁਰੱਖਿਆ ਉਪਾਅ ਕਰਨ ਦੀ ਮੰਗ...

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ...

ਵੱਡੀ ਖ਼ਬਰਾਂ

ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ

ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 8 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗਾ ਸਾਫ ਪਾਣੀ ਮਈ 2025 ਮਈ ਤੱਕ ਪ੍ਰਾਜੈਕਟ ਮੁਕੰਮਲ ਕਰਨ ਦੀ ਟੀਚਾ ਫਗਵਾੜਾ/ਚੰਡੀਗੜ੍ਹ, 3 ਦਸੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ...

ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

* ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ * ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ * ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ ਪਟਿਆਲਾ, 3 ਦਸੰਬਰ ਮਿਸ਼ਨ...

ਪੰਜਾਬ ਰਾਜ ਭਵਨ ਵਿਖੇ ਅਸਾਮ ਅਤੇ ਨਾਗਾਲੈਂਡ ਸੂਬਿਆਂ ਦਾ ਸਥਾਪਨਾ ਦਿਵਸ ਮਨਾਇਆ ਗਿਆ

ਚੰਡੀਗੜ੍ਹ, 2 ਦਸੰਬਰ: ਸਮੁੱਚੇ ਦੇਸ਼ ਵਾਸੀਆਂ ਨੂੰ ਆਪਸ ਵਿੱਚ ਜੋੜਨ ਦੇ ਉਦੇਸ਼ ਤਹਿਤ ਭਾਰਤ ਸਰਕਾਰ ਦੇ “ਏਕ ਭਾਰਤ, ਸ਼੍ਰੇਸ਼ਠ ਭਾਰਤ” ਪ੍ਰੋਗਰਾਮ ਅਧੀਨ ਪੰਜਾਬ ਰਾਜ ਭਵਨ ਵਿਖੇ ਅੱਜ ਅਸਾਮ ਅਤੇ ਨਾਗਾਲੈਂਡ ਸੂਬਿਆਂ ਦਾ ਸਥਾਪਨਾ ਦਿਵਸ ਮਨਾਇਆ ਗਿਆ।ਸਮਾਗ ਦੌਰਾਨ ਅਸਾਮ ਅਤੇ ਨਾਗਾਲੈਂਡ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸ਼ਾਨਦਾਰ ਢੰਗ ਨਾਲ...

ਸਿਲਕ ਐਕਸਪੋ-2024 , 4 ਦਸੰਬਰ ਤੋਂ

ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ ਚੰਡੀਗੜ,2 ਦਸੰਬਰ ਪੰਜਾਬ 'ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ...

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ ਚੰਡੀਗੜ, 2 ਦਸੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ...

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

ਦੋਸ਼ੀ ਜੇ.ਈ ਨੇ ਪਹਿਲਾਂ ਵੀ 10,000 ਰੁਪਏ ਦੀ ਲਈ ਸੀ ਰਿਸ਼ਵਤ ਚੰਡੀਗੜ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼ ਚੰਡੀਗੜ੍ਹ, 2 ਦਸੰਬਰ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ...

ਭਗਵੰਤ ਮਾਨ ਵਿੱਚ ਆਈ ਜਨਰਲ ਡਾਇਰ ਦੀ ਰੂਹ : ਡਾ. ਸੁਭਾਸ਼ ਸ਼ਰਮਾ

ਪੁਲਿਸ ਨੇ ਹਜ਼ਾਰਾਂ ਨੌਜਵਾਨਾਂ ਨੂੰ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਤੋਂ ਰੋਕਿਆ ਦਰਜਨਾਂ ਵੱਡੇ ਲੀਡਰ ਗ੍ਰਿਫਤਾਰ, ਦੇਰ ਸ਼ਾਮ ਰਿਹਾਅ Chandigarh December 2 : ਭਾਜਪਾ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮੂਰਤੀ ਦੇ ਉਦਘਾਟਨ ਨੂੰ ਲੈਕੇ ਸੋਮਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੇ ਏਅਰਪੋਰਟ ਚੌਕ ਤੋਂ ਭਗਤ ਸਿੰਘ ਦੀ ਮੂਰਤੀ ਵੱਲ...

ਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ: ਡਾਕਟਰ ਬਲਜੀਤ ਕੌਰ

ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਨੌਜਵਾਨ ਲੜਕੀਆਂ ਨੂੰ ਰੁਜ਼ਗਾਰ ਦੇਣਾ ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 02 ਦਸੰਬਰ: ਔਰਤਾਂ ਹਰੇਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਜਿਹਾ ਕੋਈ ਵੀ ਖੇਤਰ ਨਹੀਂ ਜਿੱਥੇ ਔਰਤਾਂ ਦਾ ਅਹਿਮ ਯੋਗਦਾਨ ਨਾ ਹੋਵੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ....

ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

•ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ 'ਤੇ ਧਿਆਨ ਕੇਂਦਰਿਤ ਕਰਨਾ ਚੰਡੀਗੜ੍ਹ, 2 ਦਸੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ 'ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ...

ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਹੁੰ ਚੁਕਾਈ

ਚੰਡੀਗੜ੍ਹ, 2 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਸਦਨ ਦੇ ਨੇਤਾ ਸ. ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਧਾਨ ਸਭਾ...

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 3 ਦਸੰਬਰ ਨੂੰ ਫਰੀਦਕੋਟ 'ਚ ਆਯੋਜਿਤ ਮੰਤਰੀ ਨੇ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ 2 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ...