breaking news
ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ  ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ ‘ਤੇ ਅਧਾਰਤ ਬਾਗ ਲਗਾਏ ਜਾਣ  : ਬਾਲ ਮੁਕੰਦ ਸ਼ਰਮਾ

ਮੌਸਮ ਤਬਦੀਲੀ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਫਲਾਂ ਸਬਜ਼ੀਆਂ, ਅਤੇ ਹਰਬਲ ਪੌਦੇ ‘ਤੇ ਅਧਾਰਤ ਬਾਗ ਲਗਾਏ ਜਾਣ : ਬਾਲ ਮੁਕੰਦ ਸ਼ਰਮਾ

ਨਵੀਂ ਦਿੱਲੀ/ਚੰਡੀਗੜ੍ਹ 25 ਅਪ੍ਰੈਲ : ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ...

ਪੰਜਾਬ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ; ਹਾਈਡਲ ਪ੍ਰੋਜੈਕਟਾਂ ਵਿੱਚ ਰਿਕਾਰਡ ਤੋੜ ਬਿਜਲੀ ਉਤਪਾਦਨ

ਪੰਜਾਬ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ; ਹਾਈਡਲ ਪ੍ਰੋਜੈਕਟਾਂ ਵਿੱਚ ਰਿਕਾਰਡ ਤੋੜ ਬਿਜਲੀ ਉਤਪਾਦਨ

* ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਟਾਫ਼ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਹਨਾਂ ਦੀ ਸ਼ਲਾਘਾ ਕੀਤੀ ਚੰਡੀਗੜ੍ਹ, 25 ਅਪ੍ਰੈਲ : ਪੰਜਾਬ ਦੇ ਪਣ-ਬਿਜਲੀ ਖੇਤਰ ਨੇ ਵਿੱਤੀ ਸਾਲ 2024-25 ਦੌਰਾਨ ਕਈ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ, ਜਿਸ ਨਾਲ ਬਿਜਲੀ ਉਤਪਾਦਨ ਸਬੰਧੀ ਅਨੇਕਾਂ ਨਵੇਂ ਮਾਪਦੰਡ ਸਥਾਪਤ ਕੀਤੇ ਗਏ ਹਨ। ਬਿਜਲੀ...

ਹਲਕਾ ਜੰਡਿਆਲਾ ਗੁਰੂ ਵਿਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ,ਜਲਦ ਮਿਲੇਗੀ ਹਸਪਤਾਲ ਅਤੇ ਕਾਲਜ ਦੀ ਸਹੂਲਤ: ਹਰਭਜਨ ਸਿੰਘ ਈ. ਟੀ. ਓ.

ਹਲਕਾ ਜੰਡਿਆਲਾ ਗੁਰੂ ਵਿਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ,ਜਲਦ ਮਿਲੇਗੀ ਹਸਪਤਾਲ ਅਤੇ ਕਾਲਜ ਦੀ ਸਹੂਲਤ: ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ,25 ਅਪ੍ਰੈਲ: ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼੍ਰੀ ਮੁਨੀਸ਼ ਕੁਮਾਰ ਆਈ.ਏ.ਐਸ., ਡਾਇਰੈਕਟਰ ਤਕਨੀਕੀ ਸਿੱਖਿਆ,...

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

- ਸਰਬ ਸੰਮਤੀ ਵਾਲੀਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਇਸ ਸਾਲ 135 ਕਰੋੜ ਰੁਪਏ ਰੱਖੇ - ਸਰਪੰਚਾਂ ਨੂੰ ਮਹੀਨਾਵਾਰ ਮਾਣ ਭੱਤਾ ਦੇਣ ਲਈ 31.70 ਕਰੋੜ ਰੁਪਏ ਸਾਲਾਨਾ ਖਰਚੇ ਜਾਣਗੇ - ਸਰਪੰਚਾਂ ਦੇ ਮਾਣ ਭੱਤੇ ਵਿੱਚ ਪਿਛਲੀ ਵਾਰ ਨਾਲੋਂ 67 ਫੀਸਦੀ ਦਾ ਵਾਧਾ - ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤ ਪਿੰਡ ਨੂੰ ਮਿਲੇਗਾ 1 ਲੱਖ ਰੁਪਏ ਦਾ...

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ...

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ...

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ...

ਸੁਖਪਾਲ ਖਹਿਰਾ, ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਆਗੂ, ਨੇ ਮਨੀਸ਼ ਸਿਸੋਦੀਆ ਨੂੰ ਜਨਤਾ ਦੇ ਪੈਸੇ ਅਤੇ ਜਾਨਾਂ ਦੀ ਕੀਮਤ ’ਤੇ ਵੀਵੀਆਈਪੀ ਸਹੂਲਤਾਂ ਦੇਣ ਦੀ ਨਿਖੇਧੀ ਕੀਤੀ

ਸੁਖਪਾਲ ਖਹਿਰਾ, ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਆਗੂ, ਨੇ ਮਨੀਸ਼ ਸਿਸੋਦੀਆ ਨੂੰ ਜਨਤਾ ਦੇ ਪੈਸੇ ਅਤੇ ਜਾਨਾਂ ਦੀ ਕੀਮਤ ’ਤੇ ਵੀਵੀਆਈਪੀ ਸਹੂਲਤਾਂ ਦੇਣ ਦੀ ਨਿਖੇਧੀ ਕੀਤੀ

ਸੁਖਪਾਲ ਖਹਿਰਾ, ਭੁਲੱਥ ਤੋਂ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਆਗੂ, ਨੇ ਅੱਜ ਜਾਰੀ ਕੀਤੇ ਇੱਕ ਬਿਆਨ ਵਿੱਚ, ਪਠਾਨਕੋਟ ਦੀ ਇਕੱਲੀ ਐਡਵਾਂਸਡ ਲਾਈਫ ਸਪੋਰਟ (ਏਐਲਐਸ) ਐਂਬੂਲੈਂਸ ਅਤੇ ਛੇ ਐਮਡੀ ਡਾਕਟਰਾਂ ਦੀ ਟੀਮ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ 24 ਅਪ੍ਰੈਲ, 2025 ਨੂੰ ਰਣਜੀਤ ਸਾਗਰ ਡੈਮ ਦੇ ਰੈਸਟ ਹਾਊਸ...

ਕਸਟਮਜ਼ ਹੈਰੀਟੇਜ ਗੈਲਰੀ ਅਟਾਰੀ ਨੂੰ ਦਰਸਾਉਂਦੀ ਕਲਾਕ੍ਰਿਤੀ ਕਮਿਸ਼ਨਰ ਕਸਟਮਜ਼  ਵੱਲੋਂ ਰਿਲੀਜ਼

ਕਸਟਮਜ਼ ਹੈਰੀਟੇਜ ਗੈਲਰੀ ਅਟਾਰੀ ਨੂੰ ਦਰਸਾਉਂਦੀ ਕਲਾਕ੍ਰਿਤੀ ਕਮਿਸ਼ਨਰ ਕਸਟਮਜ਼ ਵੱਲੋਂ ਰਿਲੀਜ਼

ਅੰਮ੍ਰਿਤਸਰ, 24 ਅਪ੍ਰੈਲ, 2025 - ਲੈਂਡ ਕਸਟਮ ਸਟੇਸ਼ਨ ਅਟਾਰੀ ਵਿਖੇ ਕਸਟਮਜ਼ ਹੈਰੀਟੇਜ ਗੈਲਰੀ ਦੀ ਵਿਜ਼ੂਅਲ ਸ਼ਾਨ ਅਤੇ ਇਤਿਹਾਸਕ ਡੂੰਘਾਈ ਨੂੰ ਦਰਸਾਉਂਦੀ ਇੱਕ ਮਹੱਤਵਪੂਰਨ ਚਿੱਤਰਕਾਰੀ ਨੂੰ ਅੱਜ ਕਮਿਸ਼ਨਰ ਕਸਟਮਜ਼ ਅੰਮ੍ਰਿਤਸਰ ਸ੍ਰੀ ਆਲੋਕ ਸ਼੍ਰੀਵਾਸਤਵ ਦੁਆਰਾ ਰਿਲੀਜ਼ ਕੀਤਾ ਗਿਆ। ਇਹ ਵਿਲੱਖਣ ਚਿੱਤਰਕਾਰੀ ਭਾਰਤ ਦੀ ਪਹਿਲੀ ਕਸਟਮਜ਼...

ਵੱਡੀ ਖ਼ਬਰਾਂ

ਆਮ ਆਦਮੀ ਪਾਰਟੀ ਦੀ ਚੋਣ ਕਮਿਸ਼ਨ ਨੂੰ ਅਪੀਲ – ਸ਼ਹੀਦੀ ਹਫਤੇ ਦੌਰਾਨ ਚੋਣਾਂ ਨਾ ਕਰਵਾਈਆਂ ਜਾਣ

ਸ਼ਹੀਦੀ ਹਫ਼ਤਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਵਿਚਾਰ ਕਰਨਾ ਚਾਹੀਦਾ ਹੈ-ਅਮਨ ਅਰੋੜਾ ਚੰਡੀਗੜ੍ਹ, 2 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ...

ਸੁਨੀਲ ਜਾਖੜ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਵਕਾਲਤ

ਕਿਹਾ, ਆਪ ਸਰਕਾਰ ਤੋਂ ਧੋਖਾ ਖਾ ਕੇ ਅਤੇ ਝੋਨਾ ਵੇਚਣ ਵਿਚ ਲੁੱਟ ਕਰਵਾ ਕੇ ਪੰਜਾਬ ਦਾ ਕਿਸਾਨ ਹੁਣ ਕੇਂਦਰ ਵੱਲ ਆਸ ਨਾਲ ਵੇਖ ਰਿਹਾ ਹੈ ਚੰਡੀਗੜ੍ਹ, 2 ਦਸੰਬਰ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਕ ਟਵੀਟ ਰਾਹੀਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਵਕਾਲਤ ਕਰਦਿਆਂ ਕਿਹਾ ਹੈ ਕਿ ਝੋਨਾ ਵੇਚਣ ਦੌਰਾਨ ਪੰਜਾਬ ਦੀ ਆਮ...

ਕੇਜਰੀਵਾਲ ਤੇ ਭਗਵੰਤ ਵਿਧਾਇਕ ਨਰੇਸ਼ ਯਾਦਵ ਜਿਸਨੂੰ ਬੇਅਦਬੀ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ, ਦੇ ਮਾਮਲੇ ਵਿਚ ਅਪੀਲ ਵਾਪਸ ਕਿਉਂ ਲੈਣਾ ਚਾਹੁੰਦੀ ਸੀ: ਅਕਾਲੀ ਦਲ

ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਮਾਲੇਰਕੋਟਲਾ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਵਿਚ ਦਿੱਲੀ ਦੇ ਆਪ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਉਣ ਦੇ ਮਾਮਲੇ ਨੂੰ ਵਾਪਸ...

ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਰਣਨੀਤੀ ਤਿਆਰ

ਲਗਾਤਾਰ ਚੌਥੇ ਦਿਨ 'ਆਪ' ਪ੍ਰਧਾਨ ਦੀ ਪਾਰਟੀ ਆਗੂਆਂ ਨਾਲ ਮੀਟਿੰਗ, ਨਗਰ ਕੌਂਸਲ ਤੇ ਪੰਚਾਇਤਾਂ ਦੀ ਹੋਈ ਸਮੀਖਿਆ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਲੋਕਾਂ ਵਿਚ ਜਿਸ ਤਰ੍ਹਾਂ ਦਾ ਉਤਸ਼ਾਹ ਹੈ, ਇਸ ਵਿਚ ਕੋਈ ਸ਼ੱਕ ਨਹੀਂ ਕਿ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ - ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ ਨਗਰ ਨਿਗਮ ਚੋਣਾਂ ਨੂੰ ਲੈ...

ਜਲੰਧਰ ਕੈਂਟ ਰੇਲਵੇ ਸਟੇਸ਼ਨ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ: ਸ੍ਰੀ ਰਵਨੀਤ ਸਿੰਘ ਬਿੱਟੂ

ਸ੍ਰੀ ਰਵਨੀਤ ਸਿੰਘ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਗੁਣਵੱਤਾ ਨਾਲ ਕੋਈ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਵਿੱਚ ਕੰਮ ਪੂਰਾ ਕਰਨ ਲਈ ਕਿਹਾ ਫਿਰੋਜ਼ਪੁਰ ਡਿਵੀਜ਼ਨ ਵਿੱਚ ਕਵਚ ਇੰਸਟਾਲੇਸ਼ਨ ਪ੍ਰਸਤਾਵ ਅਤੇ ਆਟੋਮੈਟਿਕ ਬਲਾਕ ਸਿਗਨਿਲਿੰਗ ਦੀ ਸ਼ੁਰੂਆਤ ਕੀਤੀ ਗਈ ਪੰਜਾਬ ਦੇ ਫਿਰੋਜ਼ਪੁਰ...

ਮੁੱਖ ਮੰਤਰੀ ਨੇ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਦੀ ਵਚਨਬੱਧਤਾ ਦੁਹਰਾਈ

ਖੇਤੀਬਾੜੀ ਯੂਨੀਵਰਸਿਟੀ ਵਿੱਚ ਯੁਵਕ ਮੇਲੇ ਵਿੱਚ ਸੰਤ ਰਾਮ ਉਦਾਸੀ ਦੀ ਕਵਿਤਾ ਸੁਣਾ ਕੇ ਸਰੋਤਿਆਂ ਨੂੰ ਕੀਲਿਆ ਯੁਵਕ ਮੇਲੇ ਨੌਜਵਾਨਾਂ ਦੇ ਵਿਆਪਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ: ਮੁੱਖ ਮੰਤਰੀ ਨੌਜਵਾਨਾਂ ਨੂੰ ਕਾਮਯਾਬੀ ਤੋਂ ਬਾਅਦ ਵੀ ਡਟੇ ਰਹਿਣ ਦੀ ਕੀਤੀ ਤਾਕੀਦ ਲੁਧਿਆਣਾ, 1 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2023-24 ਦੇ ਮੁਕਾਬਲੇ ਨਵੰਬਰ ਨੈੱਟ ਜੀ.ਐਸ.ਟੀ ਵਿੱਚ 10.30 ਪ੍ਰਤੀਸ਼ਤ ਵਾਧਾ ਆਬਕਾਰੀ ਵਿੱਚ ਵੀ ਨਵੰਬਰ 2024 ਤੱਕ 13.17 ਪ੍ਰਤੀਸ਼ਤ ਦੀ ਪ੍ਰਭਾਵਸ਼ਾਲੀ ਵਾਧਾ ਨਵੰਬਰ ਤੱਕ ਨੈੱਟ ਜੀ.ਐਸ.ਟੀ, ਆਬਕਾਰੀ, ਵੈਟ, ਸੀ.ਐਸ.ਟੀ ਅਤੇ ਪੀ.ਐਸ.ਡੀ.ਟੀ ਤੋਂ ਪ੍ਰਾਪਤ ਕੁੱਲ ਮਾਲੀਏ ਵਿੱਚ 10.05 ਪ੍ਰਤੀਸ਼ਤ ਵਾਧਾ ਚੰਡੀਗੜ੍ਹ, 1 ਦਸੰਬਰ...

ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕੀਤਾ ਤਿੱਖਾ ਹਮਲਾ

ਕਿਹਾ- ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ ਕਰਨਗੇ - ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 1 ਦਸੰਬਰ ਚੰਡੀਗੜ੍ਹ...

ਆਮ ਆਦਮੀ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ

ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ ਚੰਡੀਗੜ੍ਹ, 1 ਦਸੰਬਰ, 2024 ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ...

ਕਿਸਾਨ ਅੰਦੋਲਨ 2 ਦੇ 293 ਵੇ ਦਿਨ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੈਤਿਕ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਕਿਸਾਨ ਭਵਨ, ਚੰਡੀਗੜ੍ਹ: ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਉਣ ਵਾਲੀ 6 ਤਰੀਕ ਤੋ ਸ਼ੰਭੂ ਮੋਰਚੇ ਤੋਂ ਮਰਜ਼ੀਵੜੇ ਜੱਥਿਆ ਦੇ ਦਿੱਲੀ ਕੂਚ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਰਜੀਵੜੇ ਜੱਥੇ ਸ਼ੰਭੂ ਤੋਂ ਦਿੱਲੀ ਵੱਲ ਸ਼ਾਂਤਮਈ ਤਰੀਕੇ ਨਾਲ ਪੈਦਲ ਯਾਤਰਾ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ...

ਅਰਵਿੰਦ ਕੇਜਰੀਵਾਲ ‘ਤੇ 35 ਦਿਨਾਂ ‘ਚ ਕੀਤੇ 3 ਹਮਲੇ, ਜੇਕਰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹੀ ਸੁਰੱਖਿਅਤ ਨਹੀਂ ਤਾਂ ਦਿੱਲੀ ਦੇ ਲੋਕਾਂ ਦਾ ਕੀ ਹੋਵੇਗਾ?

ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ, ਕਿਹਾ- ਦਿੱਲੀ 'ਚ ਕਾਨੂੰਨ ਵਿਵਸਥਾ ਹੋਈ ਫੇਲ੍ਹ ਅਰਵਿੰਦ ਕੇਜਰੀਵਾਲ 'ਤੇ ਹਮਲਾ ਬੇਹੱਦ ਸ਼ਰਮਨਾਕ, ਜਦੋਂ ਤੋਂ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ 'ਤੇ ਬੀਜੇਪੀ ਨੂੰ ਸਵਾਲ ਪੁੱਛਣਾ ਸ਼ੁਰੂ ਕੀਤਾ ਹੈ, ਬੀਜੇਪੀ ਪੂਰੀ ਤਰ੍ਹਾਂ ਘਬਰਾ ਗਈ ਹੈ-ਭਗਵੰਤ ਮਾਨ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਐਕਸ਼ਨ ਵਿੱਚ ਆਮ ਆਦਮੀ ਪਾਰਟੀ, ਚੰਡੀਗੜ੍ਹ ਤੋਂ ਬਾਅਦ ਹੁਣ ਜਲੰਧਰ ‘ਚ ‘ਆਪ’ ਪ੍ਰਧਾਨ ਦੀ ਮੀਟਿੰਗ

ਅਮਨ ਅਰੋੜਾ ਨੇ ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਚਰਚਾ, ਕੱਲ੍ਹ ਹੋਵੇਗੀ ਨਗਰ ਕੌਂਸਲਾਂ ਦੀ ਮੀਟਿੰਗ ਸਾਰੇ ਸ਼ਹਿਰ ਦੇ ਲੋਕਾਂ 'ਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ, ਹਰ ਪਾਸੇ ਲੋਕ 'ਆਪ' ਸਰਕਾਰ ਦੇ ਕੰਮਾਂ ਦੀ ਕਰ ਰਹੇ ਹਨ ਸ਼ਲਾਘਾ - ਅਮਨ ਅਰੋੜਾ ਕੱਲ੍ਹ ਤੋਂ ਅਰਜੀ ਪ੍ਰਕਿਰਿਆ ਸ਼ੁਰੂ, ਟਿਕਟਾਂ...