breaking news
ਕਾਂਗਰਸ ਨੇ ਨੌਕਰੀਆਂ ਵਿੱਚ ਪੱਛੜੇ ਵਰਗਾਂ ਲਈ ਰਾਖਵੇਂਕਰਨ ਦੀ ਮੰਗ ਕੀਤੀ

ਕਾਂਗਰਸ ਨੇ ਨੌਕਰੀਆਂ ਵਿੱਚ ਪੱਛੜੇ ਵਰਗਾਂ ਲਈ ਰਾਖਵੇਂਕਰਨ ਦੀ ਮੰਗ ਕੀਤੀ

'ਆਪ' 'ਤੇ BC ਰਾਖਵੇਂਕਰਨ 'ਤੇ ਪੰਜਾਬ ਦੇ ਕਾਨੂੰਨ ਦੀ ਉਲੰਘਣਾ ਨਾ ਕਰਨ ਦਾ ਦੋਸ਼ ਲਗਾਇਆ ਚੰਡੀਗੜ੍ਹ, 24 ਅਪ੍ਰੈਲ: ਕਾਂਗਰਸ ਨੇ ਅੱਜ ਮੰਗ ਕੀਤੀ ਕਿ ਪੰਜਾਬ ਸਰਕਾਰ, 2006 ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਗਏ ਕਾਨੂੰਨ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਵੱਖ-ਵੱਖ ਨੌਕਰੀਆਂ ਵਿੱਚ ਪੱਛੜੇ ਵਰਗਾਂ ਨੂੰ ਰਾਖਵਾਂਕਰਨ...

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

* ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ * ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ ਚੰਡੀਗੜ੍ਹ, 24 ਅਪਰੈਲ ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ...

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ...

ਸੁਖਪਾਲ ਸਿੰਘ ਖਹਿਰਾ, ਵਿਧਾਇਕ, ਨੇ ਭਗਵੰਤ ਮਾਨ ਸਰਕਾਰ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ

ਸੁਖਪਾਲ ਸਿੰਘ ਖਹਿਰਾ, ਵਿਧਾਇਕ, ਨੇ ਭਗਵੰਤ ਮਾਨ ਸਰਕਾਰ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੀ ਸਖ਼ਤ ਨਿੰਦਾ ਕੀਤੀ

ਚੰਡੀਗੜ੍ਹ: ਸੁਖਪਾਲ ਸਿੰਘ ਖਹਿਰਾ, ਵਿਧਾਨ ਸਭਾ ਮੈਂਬਰ (ਵਿਧਾਇਕ), ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਨੇ ਚੁਣੇ ਹੋਏ ਵਿਰੋਧੀ ਪਾਰਟੀ ਦੇ ਨੁਮਾਇੰਦਿਆਂ ਦੇ ਅਧਿਕਾਰਾਂ ਅਤੇ ਫਰਜ਼ਾਂ ਦੀ ਖੁੱਲ੍ਹੇਆਮ ਉਲੰਘਣਾ ਕੀਤੀ ਹੈ। ਸਰਕਾਰ ਨੇ ਗੈਰ-ਚੁਣੇ ਹੋਏ ਅਖੌਤੀ “ਹਲਕਾ ਇੰਚਾਰਜਾਂ”...

ਪੰਜਾਬ ਦੇ ਰਾਜਪਾਲ-ਕਮ-ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਦਾ ਜਾਇਜ਼ਾ ਲਿਆ

ਪੰਜਾਬ ਦੇ ਰਾਜਪਾਲ-ਕਮ-ਪ੍ਰਸ਼ਾਸਕ, ਯੂਟੀ ਚੰਡੀਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਦਾ ਜਾਇਜ਼ਾ ਲਿਆ

ਚੰਡੀਗੜ੍ਹ, 23 ਅਪ੍ਰੈਲ, 2025: 22 ਅਪ੍ਰੈਲ, 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਦੁਖਦਾਈ ਅੱਤਵਾਦੀ ਹਮਲੇ ਤੋਂ ਬਾਅਦ, ਪੰਜਾਬ ਦੇ ਮਾਣਯੋਗ ਰਾਜਪਾਲ-ਕਮ-ਪ੍ਰਸ਼ਾਸਕ, ਯੂਟੀ ਚੰਡੀਗੜ੍ਹ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਰਾਜ ਭਵਨ ਵਿਖੇ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਬੁਲਾਈ। ਮੀਟਿੰਗ ਵਿੱਚ ਰਾਜਪਾਲ...

ਖਾਸ ਮੁਹਿੰਮ ਹੇਠ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਾਭਪਾਤਰੀਆਂ ਨੂੰ ਵਧਾਈ

ਖਾਸ ਮੁਹਿੰਮ ਹੇਠ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਜਾਰੀ ਹੋਏ ਆਯੁਸ਼ਮਾਨ ਕਾਰਡ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਲਾਭਪਾਤਰੀਆਂ ਨੂੰ ਵਧਾਈ

ਆਂਗਨਵਾੜੀ ਵਰਕਰ ਅਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਚੰਡੀਗੜ੍ਹ, 23 ਅਪ੍ਰੈਲ : ਫਰੰਟਲਾਈਨ ਵਰਕਰਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ...

ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਰਭਜਨ ਸਿੰਘ ਈਟੀਓ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ

ਹਮਲੇ ਨੂੰ ਗਰਦਾਨਿਆਂ ਵਹਿਸ਼ਤ ਦਾ ਸ਼ਿਖ਼ਰ ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਬੁੱਧਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ, ਇਸਨੂੰ ‘ਬਰਬਰਤਾ-ਪੂਰਨ ਅਤੇ ਕਾਇਰਤਾਨਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ...

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਯੁੱਧ ਨਸ਼ਿਆਂ ਵਿਰੁਧ’ ਦਾ 54ਵਾਂ ਦਿਨ: 104 ਨਸ਼ਾ ਤਸਕਰ 3.4 ਕਿਲੋ ਹੈਰੋਇਨ, 8.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਛੇ ਜ਼ਿਲਿ੍ਹਆਂ ਵਿੱਚ ਪੁਲਿਸ ਟੀਮਾਂ ਨੇ 389 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ — 80 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 150 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਜਾਂਚ...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ:  260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ: 260 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ

• ⁠”ਆਪ” ਦੀ ਅਗਵਾਈ ਵਾਲੀ ਸਰਕਾਰ ਬਿਹਤਰੀਨ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਆਮ ਆਦਮੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਹਰਜੋਤ ਬੈਂਸ ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼)...

ਵੱਡੀ ਖ਼ਬਰਾਂ

ਮੇਅਰ ਨੇ ਪਿੰਡ ਡੱਡੂਮਾਜਰਾ ਦਾ ਦੌਰਾ ਕਰਕੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ, 29 ਨਵੰਬਰ:- ਸਿਟੀ ਮੇਅਰ ਸ. ਕੁਲਦੀਪ ਕੁਮਾਰ ਨੇ ਅੱਜ ਪਿੰਡ ਡੱਡੂਮਾਜਰਾ ਦਾ ਦੌਰਾ ਕਰਕੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਅਤੇ ਇਲਾਕਾ ਵਾਸੀਆਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਐਮ.ਸੀ.ਸੀ. ਦੇ ਜਨ ਸਿਹਤ ਅਤੇ ਬਾਗਬਾਨੀ ਵਿੰਗਾਂ ਦੇ ਸਬੰਧਤ ਅਧਿਕਾਰੀ ਵੀ ਮੌਜੂਦ ਸਨ। ਦੌਰੇ ਦੌਰਾਨ ਮੇਅਰ ਨੇ ਜਨ...

ਪੰਜਾਬ ਦੇ ਰਾਜਪਾਲ ਨੇ ਲੁਧਿਆਣਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਕੀਤੀ

ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ 'ਤੇ ਨਸ਼ਿਆਂ ਸਬੰਧੀ ਜਾਗਰੂਕਤਾ ਮੁਹਿੰਮ ਦਾ ਕੀਤਾ ਜਾਵੇਗਾ ਆਯੋਜਨ ਚੰਡੀਗੜ੍ਹ, 29 ਨਵੰਬਰ: ਨੌਜਵਾਨਾਂ ਦਰਮਿਆਨ ਨਸ਼ਿਆਂ ਦੀ ਦੁਰਵਰਤੋਂ ਸਬੰਧੀ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ ਗਈ, ਜਿਸ ਦੀ...

2 ਦਸੰਬਰ ਨੂੰ ਮਲੋਟ ਤੋਂ ਹੋਵੇਗੀ ਮਹਿਲਾਵਾਂ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ: ਡਾ. ਬਲਜੀਤ ਕੌਰ

ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਮੂਹ ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ ਕੈਂਪ 3 ਦਸੰਬਰ ਨੂੰ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਫਰੀਦਕੋਟ ‘ਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ ਚਾਲੂ ਸਾਲ ਦੌਰਾਨ ਦਿਵਿਆਂਗਜਨਾਂ ਨੂੰ 278.17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਪੰਜਾਬ ਸਰਕਾਰ...

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਰੱਖਿਆ ਆਪਣੇ ਵਿਭਾਗਾਂ ਦਾ ਰੋਡਮੈਪ 3 ਦਸੰਬਰ...

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਤੇਜ਼ ਕੀਤੀ

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ.ਡੀ ਕੀਤੀ ਬੰਦ: ਲਾਲਜੀਤ ਸਿੰਘ ਭੁੱਲਰ ਕਿਹਾ, ਮੋਟਰ ਵਾਹਨ ਡੀਲਰਸ਼ਿਪਾਂ ਨੂੰ ਨਿਯਮਤ ਕਰਨ ਲਈ ਚੁੱਕਿਆ ਕਦਮ ਟਰਾਂਸਪੋਰਟ ਵਿਭਾਗ ਨੇ ਹੁਣ ਤੱਕ 17 ਕਰੋੜ ਰੁਪਏ ਤੋਂ ਵੱਧ ਦੀ ਬਕਾਇਆ ਰਾਸ਼ੀ ਵਸੂਲੀ: ਸਟੇਟ ਟਰਾਂਸਪੋਰਟ ਕਮਿਸ਼ਨਰ ਚੰਡੀਗੜ੍ਹ, 29 ਨਵੰਬਰ:...

ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਵਿਸ਼ਾਲ ਮੁਹਿੰਮ ਚਲਾਈ

ਸੜਕ ਸੁਰੱਖਿਆ ਨੂੰ ਵਧਾਉਣ ਲਈ ਸਬੰਧਤ ਵਿਭਾਗਾਂ ਦੀ ਮਹੀਨਾਵਾਰ ਸਮੀਖਿਆ, ਸੀਸੀਟੀਵੀ ਨਿਗਰਾਨੀ, ਔਨਲਾਈਨ ਚਲਾਨ ਪ੍ਰਣਾਲੀ ਅਤੇ ਜਵਾਬਦੇਹੀ ਉਪਾਵਾਂ ਬਾਰੇ ਵਿਸਤ੍ਰਿਤ ਯੋਜਨਾ ਤਿਆਰ ਕੀਤੀ ਗਈ ਹੈ। ਸਾਰੇ ਸੁਧਾਰੇ ਗਏ ਬਲੈਕ ਸਪਾਟਸ ਦਾ ਥਰਡ-ਪਾਰਟੀ ਆਡਿਟ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਨਵੰਬਰ: ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ...

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ - ਚਰਚਾ ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ...

‘ਆਪ’ ਨੇ ਨਗਰ ਨਿਗਮ ਚੋਣਾਂ ਲਈ ਖਿੱਚੀ ਤਿਆਰੀ, ਪਾਰਟੀ ਆਗੂਆਂ ਦੀ ਮੀਟਿੰਗਾ ਦਾ ਦੌਰ ਜਾਰੀ

ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਆਪ ਆਗੂਆਂ ਨਾਲ ਮੀਟਿੰਗ, ਮੰਤਰੀ ਡਾ. ਰਵਜੋਤ ਸਿੰਘ ਵੀ ਹੋਏ ਸ਼ਾਮਲ ਅਸੀਂ ਆਗਾਮੀ ਨਗਰ ਨਿਗਮ ਚੋਣਾਂ ਵਿੱਚ ਰਿਕਾਰਡ ਵੋਟਾਂ ਨਾਲ ਜਿਤਾਂਗੇ: ਅਮਨ ਅਰੋੜਾ ਜਿਮਨੀ ਚੋਣਾਂ ਵਿਚ ਜਿੱਤ ਨਾਲ ਪਾਰਟੀ ਵਰਕਰਾਂ ਦਾ ਉਤਸ਼ਾਹ ਵਧਿਆ, ਅਸੀਂ ਲੋਕਲ ਬਾਡੀ ਚੋਣਾਂ ਲਈ ਤਿਆਰ: 'ਆਪ' ਆਗੂ ਆਪ ਜਲਦੀ ਹੀ ਨਗਰ ਨਿਗਮ...

ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਜ ਸਭਾ ‘ਚ ਗੂੰਜ, ਸਾਂਸਦ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ, ਚੁੱਕੇ ਗੰਭੀਰ ਸਵਾਲ

ਰਾਘਵ ਚੱਢਾ ਨੇ ਪੰਜਾਬ ਵਿੱਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਨੌਜਵਾਨਾਂ ਦੇ ਭਵਿੱਖ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਤੇ ਕੇਂਦਰ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਕੀਤੀ ਮੰਗ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਨਵੀਆਂ ਸਕੀਮਾਂ ਅਤੇ ਟਾਸਕ ਫੋਰਸ ਬਣਾਉਣ ਦਾ ਦਾਅਵਾ ਕੀਤਾ,, ਪਰ ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਬਾਰੇ...

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਫੇਲ ਹੋਣ ‘ਤੇ ਆਮ ਆਦਮੀ ਪਾਰਟੀ ਦੀ ਸਖਤ ਪ੍ਰਤੀਕਿਰਿਆ

ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ- ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਨਫਰਤ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਭਾਜਪਾ ਸਿਰਫ ਕਿਸਾਨਾਂ ਨੂੰ ਹੀ ਤੰਗ ਨਹੀਂ ਕਰ ਰਹੀ, ਹੁਣ ਉਹ ਵਪਾਰੀ ਵਰਗ ਨੂੰ ਵੀ ਪ੍ਰੇਸ਼ਾਨ ਕਰਨ ਲਗ ਪਈ ਹੈ, ਇਸ ਲਈ ਸ਼ਹਿਰੀ ਖੇਤਰਾਂ ਵਿੱਚ ਉਸ ਦੀਆਂ ਵੋਟਾਂ ਘਟੀਆਂ ਹਨ - ਨੀਲ ਗਰਗ ਚੰਡੀਗੜ੍ਹ, 28 ਨਵੰਬਰ ਆਮ ਆਦਮੀ...

ਫੌਜ ਵਲੋਂ ਅਜਨਾਲਾ ਰੋਡ ਨੂੰ ਚੌੜਾ ਕਰਨ ਦੇ ਮਿਲੇ ਭਰੋਸੇ ਨਾਲ ਫੌਜ, ਸਰਹੱਦੀ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਜਲੰਧਰ, 28 ਨਵੰਬਰ: ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜਲੰਧਰ ਵਿਖੇ ਫੌਜ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਅਧਿਕਾਰੀਆਂ ਵਲੋਂ ਅਜਨਾਲਾ ਸੜਕ ਨੂੰ 5.5 ਮੀਟਰ ਦੀ ਚੌੜਾਈ ਤੋਂ ਵਧਾ ਕੇ 7 ਮੀਟਰ ਕਰਨ ਦਾ ਭਰੋਸਾ ਦਿੱਤਾ ਗਿਆ। 11 ਕਾਰਪਸ ਹੈਡਕੁਆਰਟਰ...

ਏ.ਐਸ.ਆਈ. ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਂਦਾ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁਲਜ਼ਮ ਏ.ਐਸ.ਆਈ. ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਫਰਾਰ ਚੰਡੀਗੜ੍ਹ, 28 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ...