breaking news
ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਚਾਈਲਡ ਕੇਅਰ ਲੀਵ ਦਾ ਲਾਭ ਹੁਣ ਇਕੱਲੇ ਪਿਤਾ ਨੂੰ ਵੀ ਮਿਲੇਗਾ 40 ਫੀਸਦੀ ਅਪਾਹਜ ਬੱਚਿਆਂ ਲਈ 18 ਸਾਲ ਦੀ ਉਪਰਲੀ ਉਮਰ ਸੀਮਾ ਵਿੱਚ ਦਿੱਤੀ ਗਈ ਛੋਟ ਵਿੱਤ ਮੰਤਰੀ ਨੇ ਕਿਹਾ, ਇਹ ਸੋਧਾਂ ਕੰਮ ਅਤੇ ਜੀਵਨ ਵਿੱਚ ਸੰਤੁਲਨ ਅਤੇ ਕਰਮਚਾਰੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਦਿਆਂ ਕੰਮਕਾਜੀ ਮਾਪਿਆਂ ਲਈ ਸਹਾਇਕ ਹੋਣਗੀਆਂ ਚੰਡੀਗੜ੍ਹ, 22 ਅਪ੍ਰੈਲ...

ਮੁੰਡੀਆ ਵੱਲੋਂ ਤਬਾਦਲੇ ਕੀਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

ਮੁੰਡੀਆ ਵੱਲੋਂ ਤਬਾਦਲੇ ਕੀਤੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

ਮਾਲ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਮਾਲ ਮੰਤਰੀ ਚੰਡੀਗੜ੍ਹ, 22 ਅਪ੍ਰੈਲ: ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ...

‘ਯੁੱਧ ਨਸ਼ਿਆਂ ਵਿਰੁਧ’: 53ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁਧ’: 53ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ; 3.5 ਕਿਲੋ ਹੈਰੋਇਨ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਪੁਲਿਸ ਟੀਮਾਂ ਨੇ ਛੇ ਜ਼ਿਲਿ੍ਹਆਂ ਵਿੱਚ ਜੇਲ੍ਹਾਂ ਦੀ ਤਲਾਸ਼ੀ ਵੀ ਕੀਤੀ — 75 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 150 ਤੋਂ ਵੱਧ ਪੁਲਿਸ ਟੀਮਾਂ ਨੇ 374 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ : ਸਪੈਸ਼ਲ...

ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

ਪੰਜਾਬ ਵਿੱਚੋਂ ਫਲਾਂ ਤੇ ਸਬਜ਼ੀਆਂ ਦਾ ਨਿਰਯਾਤ ਕਰਨ ਲਈ ਲੋੜੀਂਦੇ ਕਦਮ ਚੁੱਕਾਂਗੇ : ਮੋਹਿੰਦਰ ਭਗਤ

ਪਾਇਲਟ ਪ੍ਰੋਜੈਕਟ ਵੱਜੋਂ ਸੂਬੇ ਦੇ 10 ਪਿੰਡਾਂ ਦੀਆਂ 5-5 ਏਕੜ ਪੰਜਾਇਤੀ ਜ਼ਮੀਨਾਂ ‘ਤੇ ਫ਼ਲਦਾਰ ਪੌਦੇ ਲਗਾਏ ਜਾਣਗੇ ਕਿਹਾ, ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧਾਉਣ ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨਾ ਹੈ ਮੁੱਖ ਉਦੇਸ਼ ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੀਆਂ ਫ਼ਲ ਅਤੇ ਸਬਜ਼ੀਆਂ...

ਡੀਜੀਪੀ ਗੌਰਵ ਯਾਦਵ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

ਡੀਜੀਪੀ ਗੌਰਵ ਯਾਦਵ ਨੇ ਫਰੀਦਕੋਟ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਅਤੇ ਮੋਗਾ ਵਿੱਚ ਸਮਾਰਟ ਪੁਲਿਸ ਕੰਟਰੋਲ ਰੂਮ ਦਾ ਕੀਤਾ ਉਦਘਾਟਨ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ — ਡੀਜੀਪੀ ਪੰਜਾਬ ਨੇ ਪੁਲਿਸ ਅਧਿਕਾਰੀਆਂ ਅਤੇ ਜਨਤਾ ਕੋਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੀ ਜਾਇਜ਼ਾ ਲਿਆ — ਸੇਫ-ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’...

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; ਪੰਜ ਪਿਸਤੌਲਾਂ ਸਮੇਤ ਇੱਕ ਕਾਬੂ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਰੀਕਾ ਅਧਾਰਤ ਹੈਂਡਲਰ ਗੁਰਲਾਲ ਸਿੰਘ ਅਤੇ ਹਰਦੀਪ ਸਿੰਘ ਦੇ ਇਸ਼ਾਰਿਆਂ ‘ਤੇ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ — ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ...

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ...

ਝੱਖੜ ਤੇ ਭਾਰੀ ਬਰਸਾਤਾਂ ਕਾਰਣ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ: ਅਕਾਲੀ ਦਲ

ਝੱਖੜ ਤੇ ਭਾਰੀ ਬਰਸਾਤਾਂ ਕਾਰਣ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ: ਅਕਾਲੀ ਦਲ

ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਅੱਗ ਕਾਰਣ ਨੁਕਸਾਨੀ ਗਈ, ਉਹਨਾਂ ਨੂੰ ਵੀ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਝੱਖੜ ਤੇ ਭਾਰੀ ਬਰਸਾਤਾਂ ਕਾਰਣ ਸੂਬੇ ਵਿਚ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਖਾਸ...

ਅਕਾਲੀ ਦਲ ਛੋਟੇ ਤੇ ਮੱਧਮ ਵਪਾਰੀਆਂ ’ਤੇ ਛਾਪੇ ਮਾਰ ਕੇ ਆਪ ਸਰਕਾਰ ਵੱਲੋਂ ਇਕੱਠੇ ਕੀਤੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰੇਗਾ: ਐਨ ਕੇ ਸ਼ਰਮਾ

ਅਕਾਲੀ ਦਲ ਛੋਟੇ ਤੇ ਮੱਧਮ ਵਪਾਰੀਆਂ ’ਤੇ ਛਾਪੇ ਮਾਰ ਕੇ ਆਪ ਸਰਕਾਰ ਵੱਲੋਂ ਇਕੱਠੇ ਕੀਤੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ ਵਾਸਤੇ ਪੰਜਾਬ ਦੇ ਹਰ ਸ਼ਹਿਰ ਤੱਕ ਪਹੁੰਚ ਕਰੇਗਾ: ਐਨ ਕੇ ਸ਼ਰਮਾ

ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪ ਸਰਕਾਰ ਦੇ ਟੈਕਸ ਅਤਿਵਾਦ ਦੇ ਖਿਲਾਫ ਧਰਨਿਆਂ ਦੀ ਅਗਵਾਈ ਕਰਨਗੇ ਚੰਡੀਗੜ੍ਹ, 22 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਛੋਟੇ ਅਤੇ ਮੱਧਮ ਵਪਾਰੀਆਂ ’ਤੇ ਛਾਪੇਮਾਰੀ ਕਰ ਕ ਵਸੂਲੇ ਜਾ ਰਹੇ ’ਗੁੰਡਾ ਟੈਕਸ’ ਨੂੰ ਬੇਨਕਾਬ ਕਰਨ...

ਵੱਡੀ ਖ਼ਬਰਾਂ

ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ ‘ਤੇ ਜਤਾਈ ਚਿੰਤਾ

ਨਵੀਂ ਦਿੱਲੀ, 27 ਨਵੰਬਰ 2024 ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਰਾਜ ਸਭਾ ਸੈਸ਼ਨ ਵਿੱਚ ਪੰਜਾਬ ਵਿੱਚ ਹਵਾਈ ਸੰਪਰਕ ਦੀ ਸਥਿਤੀ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਸਿੱਧੀਆਂ ਉਡਾਣਾਂ ਦੀ ਘਾਟ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬੇ ਨਾਲ ਵਿਤਕਰਾ...

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 27 ਨਵੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ...

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

ਮਾਲ ਤੇ ਮਕਾਨ ਉਸਾਰੀ ਮੰਤਰੀ ਨੇ ਸਮੂਹ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਇਸ ਸਹੂਲਤ ਦਾ ਉਠਾਇਆ ਜਾ ਸਕਦਾ ਹੈ ਫ਼ਾਇਦਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ...

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ: ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ...

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

- ਪੰਜਾਬ ਪੁਲਿਸ ਰਾਜ ਵਿੱਚੋਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ - ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਯੂ.ਐਸ.ਏ. ਅਧਾਰਤ ਲਾਲਾ ਬੈਨੀਪਾਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ - ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਵੱਖ-ਵੱਖ...

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਦੇ ਨੌਕਰੀ ਸਬੰਧੀ ਕੇਸ 32-32 ਸਾਲ ਲਮਕਦੇ ਰਹੇ: ਲਾਲਜੀਤ ਸਿੰਘ ਭੁੱਲਰ ਨਵੇਂ ਮੁਲਾਜ਼ਮਾਂ ਨੂੰ ਸਮਾਜ ਦੀ ਭਲਾਈ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਸੇਵਾ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ...

ਭਾਜਪਾ ਪੰਜਾਬ ਵਿੱਚ ਸ਼ਹਿਰੀ ਚੋਣਾਂ ਦੀ ਤਿਆਰੀ ਵਿੱਚ ਜੁਟੀ ਹੋਈ ਹੈ

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਨਿਯੁਕਤੀ ਚੰਡੀਗੜ੍ਹ, 26 ਨਵੰਬਰ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਆਉਣ ਵਾਲੀਆਂ ਸ਼ਹਿਰੀ ਚੋਣਾਂ ਲਈ ਕਮਰ ਕੱਸ ਰਹੀ ਹੈ। ਪਾਰਟੀ ਨੇ ਹਰ ਨਗਰ ਨਿਗਮ ਅਤੇ ਨਗਰ ਕੌਂਸਲ ਲਈ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਅੱਜ ਸੂਚੀ ਜਾਰੀ...

ਬਿਕਰਮ ਸਿੰਘ ਮਜੀਠੀਆ ਨੇ ਸੰਘਰਸ਼ ਕਰ ਰਹੇ ਪੀ ਯੂ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ, ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ

ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਯੂ ਟੀ ਦੇ ਪ੍ਰਸ਼ਾਸਕ ਨੂੰ ਮਾਮਲੇ ਵਿਚ ਦਖਲ ਦੇ ਕੇ ਵਿ‌ਦਿਆਰਥੀਆਂ ਖਿਲਾਫ ਦਰਜ ਹੋਏ ਝੂਠੇ ਕੇਸ ਰੱਦ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 26 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ...

ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਨੂੰ ਸੰਦੇਸ਼ ਦੇਣ ਦਾ ਜ਼ਰੀਆ ਕਿ ਸੱਤਾ ਦਾ ਕੇਂਦਰ ਹੁਣ ਭਗਵੰਤ ਮਾਨ ਨਹੀਂ ਬਲਕਿ ਅਮਨ ਅਰੋੜਾ: ਅਕਾਲੀ ਦਲ

ਪਿਛਲੇ ਤਿੰਨ ਸਾਲਾਂ ਵਿਚ ਕਾਰਗੁਜ਼ਾਰੀ ਦੇ ਨਾਂ ’ਤੇ ਇਹਨਾਂ ਕੋਲ ਪੰਜਾਬੀਆਂ ਨੂੰ ਵਿਖਾਉਣ ਲਈ ਕੱਖ ਨਹੀਂ: ਅਰਸ਼ਦੀਪ ਕਲੇਰ ਚੰਡੀਗੜ੍ਹ, 26 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਦੀ ’ਸ਼ੁਕਰਾਨਾ ਯਾਤਰਾ’ ਹੋਰ ਕੁਝ ਨਹੀਂ ਬਲਕਿ ਲੋਕਾਂ ਨੂੰ ਇਹ...

ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ “ਸਿਰਜਣ” ਮੋਬਾਈਲ ਐਪ ਦੀ ਸ਼ੁਰੂਆਤ ਕੀਤੀ

ਡਾਕਟਰ ਬਲਬੀਰ ਸਿੰਘ ਨੇ ਕਿਹਾ, ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਦੇਖਭਾਲ ਪ੍ਰਦਾਨ ਕਰਨ ਵਿੱਚ ਸਿਹਤ ਸੰਭਾਲ ਪ੍ਰਦਾਤਾਵਾਂ ਦੀ ਮਦਦ ਕਰਨ ਲਈ ਮੋਬਾਈਲ ਐਪ - ਸਿਹਤ ਮੰਤਰੀ ਨੇ ਪੰਜਾਬ ਦੀ ਉੱਚ ਮਾਵਾਂ ਦੀ ਮੌਤ ਦਰ ਨੂੰ ਸੰਬੋਧਿਤ ਕਰਨ ਦੀ ਨਾਜ਼ੁਕ ਲੋੜ 'ਤੇ ਵੀ ਜ਼ੋਰ ਦਿੱਤਾ ਚੰਡੀਗੜ੍ਹ, 26 ਨਵੰਬਰ: ਜਣੇਪਾ...

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਐਮ.ਡੀ.-ਐਨ.ਐਚਐਮ. ਪੰਜਾਬ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਨੇ ਸਮਝੌਤੇ ‘ਤੇ ਕੀਤੇ ਹਸਤਾਖਰ - ਐਨ.ਐਚ.ਐਮ. ਕਰਮਚਾਰੀਆਂ ਨੂੰ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ, 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਦਿੱਤਾ...

ਅੰਮਿ੍ਤਸਰ ‘ਚ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਦੌਰਾਨ ਪਰਵਾਸੀ ਭਾਰਤੀਆਂ ਨੂੰ ਨਿਸ਼ਾਨਾ ਬਣਾਉਣ ‘ਚ ਸ਼ਾਮਲ ਸਨੈਚਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ।

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ - ਨਿਰਣਾਇਕ ਢੰਗ ਨਾਲ ਕੰਮ ਕਰਦੇ ਹੋਏ, ਪੁਲਿਸ ਨੇ ਦੋਸ਼ੀ ਨੂੰ ਲੱਤ ਵਿੱਚ ਗੋਲੀ ਮਾਰ ਕੇ ਸਥਿਤੀ ਨੂੰ ਨਿਯੰਤਰਿਤ ਕੀਤਾ, ਟੀਮ ਜਾਂ ਜਨਤਾ ਨੂੰ ਕੋਈ ਨੁਕਸਾਨ ਨਾ ਪਹੁੰਚੇ: ਡੀਜੀਪੀ ਗੌਰਵ ਯਾਦਵ - ਪੁਲਿਸ ਟੀਮਾਂ ਨੇ £300, €600 ਅਤੇ ₹22,000 ਨਕਦ, ਪਾਸਪੋਰਟ, ਮੋਬਾਈਲ...