ਮੰਤਰੀ ਵੱਲੋਂ ਸਕੀਮਾਂ ਦੀ ਸਮੀਖਿਆ, ਹੱਕਦਾਰ ਲਾਭਪਾਤਰੀਆਂ ਤੱਕ ਸਰਕਾਰੀ ਲਾਭ ਪਹੁੰਚਾਉਣ 'ਤੇ ਦਿੱਤਾ ਜ਼ੋਰ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਹਾਸੀਏ 'ਤੇ ਪਏ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਹੋ ਰਹੀਆਂ ਨੇ ਸਹਾਈ ਚੰਡੀਗੜ੍ਹ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...








