* ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ •ਇਨ੍ਹਾਂ ਪੌਲੀਕਲੀਨਿਕਾਂ ਵਿੱਚ ਸਰਜਰੀ, ਪੋਸਟ-ਆਪਰੇਟਿਵ ਕੇਅਰ, ਲੈਬ ਟੈਸਟ, ਐਕਸ-ਰੇ ਅਤੇ ਅਲਟਰਾਸਾਊਂਡ ਸੇਵਾਵਾਂ ਕੀਤੀਆਂ ਜਾਣਗੀਆਂ ਪ੍ਰਦਾਨ ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ...








