breaking news
ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ, 16 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਇਹ ਜਾਣਕਾਰੀ ਅੱਜ ਇੱਥੇ...

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਸਿੰਘ ਚੀਮਾ

ਈ-ਸੇਵਾ ਕੇਂਦਰਾਂ ਅਤੇ ਵਟਸਐਪ ਚੈਟਬੋਟ ਰਾਹੀਂ ਨਾਗਰਿਕਾਂ ਨੂੰ ਹੋਰ ਬੇਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ ਬੇਲੋੜੀ ਦੇਰੀ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 16 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਮੇਂ ਸਿਰ...

ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ

ਘਰੋਂ ਭੱਜਣ ਵਾਲੇ ਜੋੜੇ ਹੁਣ ਸਥਾਨਕ ਪੁਲਿਸ ਥਾਣਿਆਂ ਕੋਲ ਲਾ ਸਕਦੇ ਹਨ ਸੁਰੱਖਿਆ ਦੀ ਗੁਹਾਰ

ਪੰਜਾਬ ਸਰਕਾਰ ਵੱਲੋਂ ਸਟੈਂਟਰਡ ਓਪਰੇਟਿੰਗ ਪ੍ਰਕਿਰਿਆ ਨੋਟੀਫਾਈ ਅਜਿਹੇ ਜੋੜੇ, ਸਹਾਇਤਾ ਲਈ ਪੰਜਾਬ ਪੁਲਿਸ ਹੈਲਪਲਾਈਨ 181 'ਤੇ ਵੀ ਕਰ ਸਕਦੇ ਹਨ ਕਾਲ ਚੰਡੀਗੜ੍ਹ, 16 ਅਪ੍ਰੈਲ: ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਰਾਰਤ ਦੇਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ...

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਅਣਗੌਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਮਦਦ ਕਰੇਗੀ ਪੰਜਾਬ ਸਰਕਾਰ- ਡਾ. ਬਲਜੀਤ ਕੌਰ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ, ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਪਟਿਆਲਾ ਸਕੂਲ ਫਾਰ ਦੀ ਡੈੱਫ਼ ਐਂਡ ਬਲਾਇੰਡ ਦੇ...

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ...

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 16 ਅਪ੍ਰੈਲ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ...

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ...

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਨੇ 01 ਕਰੋੜ 10 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ/ਤਰਨਤਾਰਨ, 16 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ....

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 16 ਅਪ੍ਰੈਲ ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸ਼੍ਰੀ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.