ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ - ਸੌਂਦ ਵੱਲੋਂ ਖੰਨਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 71.15 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਚੰਡੀਗੜ੍ਹ/ਖੰਨਾ, 17 ਅਪ੍ਰੈਲ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ...








