breaking news
ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਡਾ. ਬੀ.ਆਰ. ਅੰਬੇਡਕਰ ਜੀ ਦਾ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 14 ਅਪ੍ਰੈਲ 2025( ): ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜ ਸੁਧਾਰਕ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਅੰਮ੍ਰਿਤਸਰ ਵਿੱਚ ਪੂਰੇ ਸ਼ਰਧਾ ਭਾਵ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹਿਰ ਵਿੱਚ ਸਥਿਤ ਡਾ. ਅੰਬੇਡਕਰ ਦੇ ਬੁੱਤ 'ਤੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸੈਂਕੜਿਆਂ ਲੋਕਾਂ ਨੇ ਇਕੱਠੇ ਹੋ ਕੇ ਉਹਨਾਂ...

ਮਜੀਠਾ ਲੁੱਟ ਦੀ ਘਟਨਾ ਦੇ ਦੋਸ਼ੀ ਛੇਤੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ -ਧਾਲੀਵਾਲ

ਮਜੀਠਾ ਲੁੱਟ ਦੀ ਘਟਨਾ ਦੇ ਦੋਸ਼ੀ ਛੇਤੀ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ -ਧਾਲੀਵਾਲ

ਅੰਮ੍ਰਿਤਸਰ, 14 ਅਪ੍ਰੈਲ ਬੀਤੀ ਰਾਤ ਮਜੀਠਾ ਵਿਖੇ ਪੈਟਰੋਲ ਪੰਪ ਲੁੱਟਣ ਮੌਕੇ ਲੁਟੇਰਿਆਂ ਵੱਲੋਂ ਚਲਾਈ ਗੋਲੀ ਕਾਰਨ ਇੱਕ ਮੁਲਾਜ਼ਮ ਦੀ ਹੋਈ ਮੌਤ ਉੱਤੇ ਦੁੱਖ ਦਾ ਇਜ਼ਹਾਰ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਇਸ ਘਟਨਾ ਦੇ ਦੋਸ਼ੀਆਂ ਨੂੰ ਫੜਨ ਦੇ ਬਿਲਕੁਲ ਨੇੜੇ ਹੈ ਅਤੇ ਛੇਤੀ ਹੀ ਦੋਸ਼ੀ ਪੁਲਿਸ ਦੀ...

ਆਮ ਆਦਮੀ ਪਾਰਟੀ ਦੀ ਸਰਕਾਰ ਡਾਕਟਰ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ- ਧਾਲੀਵਾਲ

ਆਮ ਆਦਮੀ ਪਾਰਟੀ ਦੀ ਸਰਕਾਰ ਡਾਕਟਰ ਅੰਬੇਦਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ਪਹਿਲੀ ਸਰਕਾਰ- ਧਾਲੀਵਾਲ

ਐਡਵੋਕੇਟ ਜਨਰਲ ਦੀ ਟੀਮ ਲਈ ਵੀ ਦਿੱਤਾ ਰਾਖਵਾਂ ਕਰਨ ਦਾ ਲਾਭ -ਸਰਕਾਰ ਵਿੱਚ ਛੇ ਮੰਤਰੀ ਐਸ ਸੀ ਭਾਈਚਾਰੇ ਦੇ ਅਤੇ ਹੁਣ ਹੋਣਗੇ ਸਰਕਾਰੀ ਵਕੀਲ ਵੀ ਅੰਮ੍ਰਿਤਸਰ 14 ਅਪ੍ਰੈਲ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਛੜੇ ਹੋਏ ਲੋਕਾਂ ਨਾਲ...

ਵਿਧਾਇਕ ਜੀਵਨ ਜੋਤ ਕੌਰ ਨੇ ਕੀਤਾ ਅੰਬੇਦਕਰ ਭਵਨ ਵਿੱਚ ਕਮਿਊਨਿਟੀ ਹਾਲ ਦਾ ਉਦਘਾਟਨ

ਵਿਧਾਇਕ ਜੀਵਨ ਜੋਤ ਕੌਰ ਨੇ ਕੀਤਾ ਅੰਬੇਦਕਰ ਭਵਨ ਵਿੱਚ ਕਮਿਊਨਿਟੀ ਹਾਲ ਦਾ ਉਦਘਾਟਨ

ਆਮ ਆਦਮੀ ਪਾਰਟੀ ਨੇ ਮਨਾਇਆ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 134 ਵਾਂ ਜਨਮ ਦਿਵਸ ਅੰਮ੍ਰਿਤਸਰ, 14 ਅਪ੍ਰੈਲ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134 ਵੇ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਵਿੰਦਰ ਹੰਸ ਵੱਲੋਂ ਅੰਬੇਡਕਰ ਭਵਨ ਅੰਮ੍ਰਿਤਸਰ ਵਿਖੇ ਇੱਕ...

ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ-ਗੁਪਤਾ

ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ-ਗੁਪਤਾ

ਅੰਮ੍ਰਿਤਸਰ, 14 ਅਪ੍ਰੈਲ 2025: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਸੋਚ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, 2022 ਵਿੱਚ ਜਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਚੋਣ ਲੜ ਰਹੀ ਸੀ, ਅਸੀਂ ਪੰਜਾਬ ਦੇ ਲੋਕਾਂ ਦੇ ਸਾਹਮਣੇ ਦੋ ਤਸਵੀਰਾਂ...

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

* ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ ਪਟਿਆਲਾ, 14 ਅਪਰੈਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੈਬਨਿਟ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਿਤ 6 ਮੰਤਰੀ ਬਣੇ - ਕਟਾਰੂਚੱਕ ਰਾਜ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ...

ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਪ੍ਰਤਾਪ ਬਾਜਵਾ ਦੇ ਸਮਰਥਨ ਵਿੱਚ ਆਏ

ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਪ੍ਰਤਾਪ ਬਾਜਵਾ ਦੇ ਸਮਰਥਨ ਵਿੱਚ ਆਏ

ਚੰਡੀਗੜ੍ਹ, 13 ਅਪ੍ਰੈਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਕਾਰਨ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੇ ਜਾਣ ਤੋਂ ਬਾਅਦ, ਅੱਜ ਕਾਂਗਰਸੀ ਸੰਸਦ ਮੈਂਬਰ, ਵਿਧਾਇਕ ਅਤੇ ਸੀਨੀਅਰ ਆਗੂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਨ ਵਿੱਚ ਸਾਹਮਣੇ ਆਏ। ਕਾਂਗਰਸੀ ਸੰਸਦ ਮੈਂਬਰਾਂ,...

ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 13 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਲੰਮੇ ਸਮੇਂ ਤੋਂ ਲਟਕੇ ਹੋਏ ਸਿੱਖ ਮਸਲੇ ਹੱਲ ਕਰਵਾਉਣ ਵਿੱਚ ਸਹਿਯੋਗ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.