ਵਿਦਿਆਰਥੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ ਦਾ ਦਿੱਤਾ ਸੱਦਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ...








