ਚੰਡੀਗੜ੍ਹ 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬ ਦੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੰਜਾਬ ਦੇ ਲੋਕਾਂ 'ਤੇ ਆਪਣੀਆਂ ਸਭ ਤੋਂ ਵਧੀਆ ਅਸੀਸਾਂ ਵਰਸਾਵੇ ਅਤੇ...








