breaking news
ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਚੰਡੀਗੜ੍ਹ ਦਾ 66ਵਾਂ ਸਾਲਾਨਾ ਕਨਵੋਕੇਸ਼ਨ ਅੱਜ ਆਯੋਜਿਤ ਕੀਤਾ ਗਿਆ।

ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਚੰਡੀਗੜ੍ਹ ਦਾ 66ਵਾਂ ਸਾਲਾਨਾ ਕਨਵੋਕੇਸ਼ਨ ਅੱਜ ਆਯੋਜਿਤ ਕੀਤਾ ਗਿਆ।

ਚੰਡੀਗੜ੍ਹ, 08.04.2025: ਸ਼੍ਰੀ ਰਾਜੀਵ ਵਰਮਾ, ਆਈਏਐਸ, ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਪ੍ਰਸ਼ਾਸਨ ਇਸ ਮੌਕੇ ਮੁੱਖ ਮਹਿਮਾਨ ਸਨ। 2023-24 ਸੈਸ਼ਨ ਦੌਰਾਨ 1050 ਤੋਂ ਵੱਧ ਵਿਦਿਆਰਥੀਆਂ ਨੇ ਆਪਣੀ ਗ੍ਰੈਜੂਏਸ਼ਨ ਅਤੇ ਪੋਸਟ-ਗ੍ਰੈਜੂਏਸ਼ਨ ਪੂਰੀ ਕੀਤੀ। ਇਸ ਮੌਕੇ 'ਤੇ, ਕਾਲਜ ਦੇ 80 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ ਕਾਲਜ ਅਤੇ...

ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ

ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ – ਡਾ. ਬਲਬੀਰ ਸਿੰਘ

ਭੜਕਾਊ ਬਿਆਨ ਦੇ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਕੁਝ ਪੰਜਾਬ ਵਿਰੋਧੀ ਲੋਕ, ਪਰ 'ਆਪ' ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਨਹੀਂ ਹੋਣ ਦੇਵੇਗੀ ਸਫਲ - ਡਾ. ਬਲਬੀਰ ਅਸੀਂ ਡਰਨ ਵਾਲੇ ਨਹੀਂ ਹਾਂ, 14 ਅਪ੍ਰੈਲ ਨੂੰ ਧੂਮਧਾਮ ਨਾਲ ਮਨਾਵਾਂਗੇ ਬਾਬਾ ਸਾਹਿਬ ਦਾ ਜਨਮ ਦਿਨ, ਪੂਰੇ ਪੰਜਾਬ ਵਿੱਚ ਕਰਾਂਗੇ ਉਨ੍ਹਾਂ ਦੀਆਂ ਮੂਰਤੀਆਂ...

ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਅੰਮ੍ਰਿਤਸਰ ਵਿਚ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ

ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਅੰਮ੍ਰਿਤਸਰ ਵਿਚ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ

ਵਰਕਿੰਗ ਕਮੇਟੀ ਨੇ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਵੀ ਕੀਤਾ ਐਲਾਨ ਚੰਡੀਗੜ੍ਹ, 8 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨੇ ਅੱਜ ਫੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਵਾਸਤੇ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ...

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਲਾਰੈਂਸ ਬਿਸ਼ਨੋਈ-ਰੋਹਿਤ ਗੋਦਾਰਾ ਗੈਂਗ ਦੇ ਦੋ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਗ੍ਰਿਫ਼ਤਾਰ ਮੁਲਜ਼ਮ ਜਸ਼ਨ ਸੰਧੂ ਸਾਲ 2023-ਸ੍ਰੀ ਗੰਗਾਨਗਰ ਕਤਲ ਕੇਸ ਵਿੱਚ ਸੀ ਲੋੜੀਂਦਾ, ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਬਦਲ ਰਿਹਾ ਸੀ ਠਿਕਾਣੇ: ਡੀਜੀਪੀ ਗੌਰਵ ਯਾਦਵ — ਮੁਲਜ਼ਮ ਜਸ਼ਨ ਦੁਬਈ ਤੋਂ...

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਹਰਭਜਨ ਸਿੰਘ ਈ. ਟੀ. ਓ. ਜੰਡਿਆਲਾ ਗੁਰੂ ਵਿਚ ਭਲਕੇ ਕਈ ਸਰਕਾਰੀ ਸਕੂਲਾਂ ਦੇ ਵਿਕਾਸ ਦਾ ਕਾਰਜਾਂ ਦਾ ਕਰਨਗੇ ਉਦਘਾਟਨ ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ।...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲਿ੍ਹਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਦੇ ਚਲਦਿਆਂ 124 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਮਿਥਿਆ, 1864 ਖਰੀਦ ਕੇਂਦਰ ਸਥਾਪਤ, 600 ਆਰਜ਼ੀ ਮੰਡੀਆਂ ਦਾ ਵੀ ਕੀਤਾ ਪ੍ਰਬੰਧ ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ...

ਆਪ ਨੇਤਾ ਦੀਪਕ ਬਾਲੀ ਦਾ ਦਾਅਵਾ – ਮਨੋਰੰਜਨ ਕਾਲੀਆ ‘ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ, ਪੰਜਾਬ ਵਿੱਚ ਫੈਲਾ ਰਿਹਾ ਦਹਿਸ਼ਤ ਦਾ ਜਾਲ

ਆਪ ਨੇਤਾ ਦੀਪਕ ਬਾਲੀ ਦਾ ਦਾਅਵਾ – ਮਨੋਰੰਜਨ ਕਾਲੀਆ ‘ਤੇ ਹਮਲੇ ਪਿੱਛੇ ਲਾਰੈਂਸ ਬਿਸ਼ਨੋਈ ਦਾ ਹੱਥ, ਪੰਜਾਬ ਵਿੱਚ ਫੈਲਾ ਰਿਹਾ ਦਹਿਸ਼ਤ ਦਾ ਜਾਲ

ਦੀਪਕ ਬਾਲੀ ਦਾ ਗੰਭੀਰ ਦੋਸ਼ - ਲਾਰੈਂਸ ਬਿਸ਼ਨੋਈ ਨੂੰ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਮਿਲ ਰਹੀ ਹੈ ਸਰਪ੍ਰਸਤੀ, ਪਾਕਿਸਤਾਨ ਨਾਲ ਵੀ ਹਨ ਉਸਦੇ ਸਬੰਧ ਚੰਡੀਗੜ੍ਹ, 8 ਅਪ੍ਰੈਲ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ 'ਤੇ ਆਮ ਆਦਮੀ ਪਾਰਟੀ (ਆਪ) ਨੇਤਾ ਦੀਪਕ ਬਾਲੀ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਪੰਜਾਬ ਵਿੱਚ ਅਜਿਹੇ ਹਮਲੇ...

ਬਜਟ ਦੇ ਐਲਾਨ ਤੋਂ ਬਾਅਦ, ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ, ਮਨੀਸ਼ ਸਿਸੋਦੀਆ ਵੀ ਰਹੇ ਨਾਲ

ਬਜਟ ਦੇ ਐਲਾਨ ਤੋਂ ਬਾਅਦ, ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ, ਮਨੀਸ਼ ਸਿਸੋਦੀਆ ਵੀ ਰਹੇ ਨਾਲ

ਚੰਡੀਗੜ੍ਹ, 8 ਅਪ੍ਰੈਲ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ 'ਆਪ' ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ (ਮੰਗਲਵਾਰ) ਪਿੰਡ ਚੜੀਆਂ (ਚਮਕੌਰ ਸਾਹਿਬ) ਅਤੇ ਬਹਿਰਾਮਪੁਰ ਜ਼ਿਮੀਦਾਰਾ ਦੇ ਖੇਡ ਮੈਦਾਨਾਂ ਦਾ ਦੌਰਾ ਕੀਤਾ। ਇਹ ਖੇਡ ਮੈਦਾਨ ਹਰ ਪਿੰਡ ਵਿੱਚ ਖੇਡ ਸਹੂਲਤਾਂ ਵਿਕਸਤ ਕਰਨ ਦੀ ਸੂਬਾ ਸਰਕਾਰ ਦੀ ਯੋਜਨਾ ਤਹਿਤ ਬਣਾਏ ਗਏ ਹਨ।...

ਮੰਤਰੀ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ, ਕਿਹਾ – ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

ਮੰਤਰੀ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ, ਕਿਹਾ – ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ

ਮੰਤਰੀ ਮੋਹਿੰਦਰ ਭਗਤ ਨੇ ਕਿਹਾ – ਸੀਨੀਅਰ ਅਧਿਕਾਰੀ ਕਰ ਰਹੇ ਹਨ ਜਾਂਚ, ਮੁੱਖ ਮੰਤਰੀ ਮਾਨ ਖੁਦ ਇਸ ਮਾਮਲੇ ਪ੍ਰਤੀ ਗੰਭੀਰ, ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਦਿੱਤੀ ਜਾਵੇਗੀ ਸਖ਼ਤ ਸਜ਼ਾ ਚੰਡੀਗੜ੍ਹ, 8 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.