by abcpunjab | ਮਈ 16, 2025 | breaking news, crime, daily
2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ: —ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਰਜੋਤ ਆਪਣੇ ਯੂਕੇ-ਅਧਾਰਤ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਸਰਹੱਦ ਪਾਰ ਦੇ ਤਸਕਰਾਂ ਤੋਂ ਪ੍ਰਾਪਤ ਕਰ ਰਿਹਾ ਸੀ ਖੇਪ : ਡੀਜੀਪੀ ਗੌਰਵ ਯਾਦਵ — ਨਸ਼ਾ ਸਪਲਾਈ ਕਰਨ ਵਾਲਿਆਂ, ਡੀਲਰਾਂ ਅਤੇ ਖ਼ਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਐਸ.ਐਸ.ਪੀ....
by abcpunjab | ਮਈ 16, 2025 | breaking news, daily, politics
• ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ: ਕੇਜਰੀਵਾਲ • ਨੌਜਵਾਨ ਨਸ਼ਿਆਂ ਦੇ ਟੀਕਿਆਂ ਦੀ ਥਾਂ ਮੁੜ-ਵਸੇਬਾ, ਨੌਕਰੀਆਂ, ਜਿੰਮ ਤੇ ਸਟੇਡੀਅਮਾਂ ਜ਼ਰੀਏ ਖੇਡਾਂ ਤੇ ਜ਼ਿੰਦਗੀ ਸੰਵਾਰਨ ਦੇ ਸੁਪਨੇ ਦੇਖਣ ਲੱਗੇ: ਅਰਵਿੰਦ ਕੇਜਰੀਵਾਲ ਚੰਡੀਗੜ੍ਹ, 16 ਮਈ...
by abcpunjab | ਮਈ 15, 2025 | breaking news, daily, politics
ਹਰਿਆਣਾ ਦੀ ਨਵੀਂ ਪਾਣੀ ਦੀ ਮੰਗ ਸਮਰੱਥਾ ਤੋਂ ਵੀ ਟੱਪੀ, ਪਹਿਲੇ ਸਮਝੌਤਿਆਂ ਦੀ ਉਲੰਘਣਾ: ਬਰਿੰਦਰ ਗੋਇਲ ਚੰਡੀਗੜ੍ਹ, 15 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਨੇ...
by abcpunjab | ਮਈ 15, 2025 | breaking news, daily
ਸ਼ਹਿਰੀ ਖੇਤਰਾਂ ਵਿੱਚ ਲੰਬੇ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ ਜੰਗਲਾਤ ਮੰਤਰੀ ਨੇ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਸਬੰਧੀ ਪ੍ਰਸਤਾਵ ਤਿਆਰ ਕਰਨ ‘ਤੇ ਵੀ ਦਿੱਤਾ ਜ਼ੋਰ ਚੰਡੀਗੜ੍ਹ, 15 ਮਈ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ...
by abcpunjab | ਮਈ 15, 2025 | breaking news, daily
ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਸਫ਼ਾਈ ‘ਚ ਲਾਪਰਵਾਹੀ ਵਿਰੁੱਧ ਦਿੱਤੀ ਸਖ਼ਤ ਚਿਤਾਵਨੀ, ਅਧਿਕਾਰੀਆਂ ਨੂੰ ਬਿਹਤਰ ਸੇਵਾਵਾਂ ਦੇਣ ਦੇ ਦਿੱਤੇ ਸਖ਼ਤ ਨਿਰਦੇਸ਼ ਚੰਡੀਗੜ੍ਹ, 15 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ...
by abcpunjab | ਮਈ 15, 2025 | breaking news, daily, election
ਚੰਡੀਗੜ੍ਹ, 15 ਮਈ 2025: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ 14.5.2025 ਨੂੰ ਆਪਣੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵੇਲੇ, ਸਰਪੰਚਾਂ ਦੀਆਂ ਲਗਭਗ 60 ਅਸਾਮੀਆਂ ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਇਸ ਅਨੁਸਾਰ, ਰਾਜ ਚੋਣ...