ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ...








