breaking news

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ...

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿੱਚ ਦੇਸ਼ ਭਰ ‘ਚੋਂ ਪਹਿਲਾ ਰੈਂਕ ਹਾਸਲ ਕੀਤਾ

• ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਕੈਡਿਟ ਐਨਡੀਏ, ਏਐਫਏ ਵਿੱਚ ਸ਼ਾਮਲ • ਅਮਨ ਅਰੋੜਾ ਵੱਲੋਂ ਦੋਵਾਂ ਕੈਡਿਟਾਂ ਨੂੰ ਵਧਾਈ ਅਤੇ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਦ੍ਰਿੜ੍ਹਤਾ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

ਝੋਨੇ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ ਰੋਜ਼ਾਨਾ ਵੰਡੀਆਂ ਜਾ ਰਹੀਆਂ ਹਨ 50,000 ਕਿੱਟਾਂ ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ...

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

13 ਜ਼ਿਲ੍ਹਿਆਂ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ...

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 305 ਕਰੋੜ ਰੁਪਏ ਤੋਂ ਵੱਧ ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ ਇਨਫੋਰਸਮੈਂਟ ਵਿੰਗ ਨੇ ਵਿਸ਼ੇਸ਼ ਮੁਹਿੰਮਾਂ ਤਹਿਤ 178 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ: ਹਰਪਾਲ...

ਟੀਬੀ ਮੁਕਤ ਭਾਰਤ ਅਭਿਯਾਨ ਦੇ ਤਹਿਤ ਬਾਪੂ ਧਾਮ ਕਲੋਨੀ ਵਿਖੇ ਆਯੁਸ਼ਮਾਨ ਆਰੋਗਯ ਸ਼ਿਵਿਰ ਆਯੋਜਿਤ

ਭਾਰਤ ਸਰਕਾਰ ਦੇ "ਟੀਬੀ ਮੁਕਤ ਭਾਰਤ ਅਭਿਯਾਨ: 100 ਡੇਜ਼ ਕੈਂਪੇਨ" ਦੇ ਤਹਿਤ ਸੈਕਟਰ-26 ਸਥਿਤ ਬਾਪੂ ਧਾਮ ਕਲੋਨੀ, ਚੰਡੀਗੜ੍ਹ ਵਿਖੇ 5 ਮਈ ਤੋਂ 29 ਮਈ 2026 ਤੱਕ ਵਿਭਿੰਨ ਧਾਰਮਿਕ ਸਥਾਨਾਂ ਅਤੇ ਸਮੁਦਾਇਕ ਕੇਂਦਰਾਂ ਵਿੱਚ ਆਯੁਸ਼ਮਾਨ ਆਰੋਗਯ ਸ਼ਿਵਿਰਾਂ ਦਾ ਸਫ਼ਲ ਆਯੋਜਨ ਕੀਤਾ ਗਿਆ। ਮੁਹਿੰਮ ਦੇ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਲਦੀ...

ਯੂਟੀ ਚੰਡੀਗੜ੍ਹ ਵਿੱਚ ਪਾਤਰ ਕਿਸ਼ੋਰ ਲੜਕੀਆਂ ਲਈ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦਾ ਵਿਸਤਾਰ ਕੀਤਾ

ਯੂਟੀ ਚੰਡੀਗੜ੍ਹ ਵਿੱਚ ਪਾਤਰ ਕਿਸ਼ੋਰ ਲੜਕੀਆਂ ਲਈ ਐੱਚਪੀਵੀ (HPV) ਟੀਕਾਕਰਣ ਮੁਹਿੰਮ ਦਾ ਵਿਸਤਾਰ ਕੀਤਾ

ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਨੇ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐੱਮਓਐੱਚਐੱਫਡਬਲਿਊ/MoHFW) ਦੇ ਨਿਰਦੇਸ਼ਾਂ ਅਨੁਸਾਰ ਸਰਵਾਇਕਲ ਕੈਂਸਰ ਤੋਂ ਬਚਾਅ ਹਿਤ ਪਾਤਰ ਕਿਸ਼ੋਰ ਲੜਕੀਆਂ ਦੀ ਅਧਿਕਤਮ ਕਵਰੇਜ ਨੂੰ ਸੁਨਿਸ਼ਚਿਤ ਕਰਨ ਲਈ ਹਿਊਮਨ ਪੈਪਿਲੋਮਾਵਾਇਰਸ (ਐੱਚਪੀਵੀ /HPV) ਟੀਕਾਕਰਣ ਮੁਹਿੰਮ ਦੀ ਅਵਧੀ ਤਿੰਨ ਮਹੀਨੇ...

ਗਵਰਨਮੈਂਟ ਮਾਡਲ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਜੀਆਈਟੀਆਈ/GITI)-28 ਵਿੱਚ ਖੂਨਦਾਨ ਕੈਂਪ ਦਾ ਆਯੋਜਨ

ਗਵਰਨਮੈਂਟ ਮਾਡਲ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਜੀਆਈਟੀਆਈ/GITI)-28 ਵਿੱਚ ਖੂਨਦਾਨ ਕੈਂਪ ਦਾ ਆਯੋਜਨ

ਅੱਜ ਗਵਰਨਮੈਂਟ ਮਾਡਲ ਇੰਡਸਟ੍ਰੀਅਲ ਟ੍ਰੇਨਿੰਗ ਇੰਸਟੀਟਿਊਟ (ਜੀਆਈਟੀਆਈ/GITI), ਸੈਕਟਰ 28-ਸੀ, ਚੰਡੀਗੜ੍ਹ ਵਿਖੇ ਅੱਜ ਪੀਜੀਆਈਐੱਮਈਆਰ (PGIMER), ਚੰਡੀਗੜ੍ਹ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਿ ਸਫ਼ਲ ਆਯੋਜਨ ਕੀਤਾ ਗਿਆ। ਸੰਸਥਾ ਦੇ ਟ੍ਰੇਨੀਆਂ ਅਤੇ ਸਟਾਫ਼ ਮੈਂਬਰਾਂ ਦੁਆਰਾ ਕੁੱਲ 86 ਯੂਨਿਟ ਖੂਨਦਾਨ ਕੀਤਾ ਗਿਆ। ਕੈਂਪ ਵਿੱਚ ਟ੍ਰੇਨੀਆਂ...

ਵੱਡੀ ਖ਼ਬਰਾਂ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

—ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਸਥਾਨਕ ਹੈਂਡਲਰਾਂ ਵਜੋਂ ਕੰਮ ਕਰ ਰਹੇ ਸਨ ਮੁਲਜ਼ਮ: ਡੀਜੀਪੀ ਗੌਰਵ ਯਾਦਵ — ਫਿਰੋਜ਼ਪੁਰ ਸੈਕਟਰ ਦੇ ਸੰਘਣੇ ਜੰਗਲੀ ਇਲਾਕੇ ਵਿੱਚ ਸੁੱਟੀ ਜਾ ਰਹੀ ਸੀ ਨਸ਼ਿਆਂ ਅਤੇ ਹਥਿਆਰਾਂ ਦੀ ਖੇਪ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ: ਮੰਤਰੀ ਭਗਵੰਤ ਸਿੰਘ ਮਾਨ ਦੇ...

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਾਰਿਆਂ ਨੂੰ ਕੀਤਾ ਪ੍ਰਭਾਵਿਤ: ਚਾਣਕਿਆ ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ...

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੂਬੇ ਭਰ ਅੰਦਰ 57 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਅਤੇ 7109 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕਿਹਾ-ਪੰਜਾਬ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ/ਗੁਰਦਾਸਪੁਰ,22 ਅਪ੍ਰੈਲ - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ...

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

-ਸਿਵਲ ਡਿਫੈਂਸ ਸਬੰਧੀ ਤਿਆਰੀ ਅਤੇ ਐਮਰਜੈਂਸੀ ਪ੍ਰਕਿਰਿਆ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾਣਗੀਆਂ ਮੌਕ ਡਰਿੱਲਜ਼ ਚੰਡੀਗੜ੍ਹ, 22 ਅਪ੍ਰੈਲ: ਸੂਬੇ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀ ਦੀ ਅਜ਼ਮਾਇਸ਼ ਕਰਨ ਦੇ ਉਦੇਸ਼ ਨਾਲ ਪੰਜਾਬ ਵਿੱਚ 24 ਅਪ੍ਰੈਲ, 2026 ਨੂੰ ਸ਼ਾਮ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ...

ਪੋਸ਼ਣ ਪਖਵਾੜਾ 2026: ਸਮੁਦਾਇਕ ਭਾਗੀਦਾਰੀ ਦੇ ਜ਼ਰੀਏ ਮਾਂ ਅਤੇ ਬੱਚੇ ਦੇ ਪੋਸ਼ਣ ‘ਤੇ ਜਾਗਰੂਕਤਾ ਦਾ ਪ੍ਰਸਾਰ

ਚੰਡੀਗੜ੍ਹ, 22 ਅਪ੍ਰੈਲ, 2026: ਪੋਸ਼ਣ ਪਖਵਾੜਾ 2026 ਦੇ ਤਹਿਤ, ਮਾਂ ਅਤੇ ਬੱਚੇ ਦੇ ਪੋਸ਼ਣ ਦੇ ਵਿਸ਼ੇ 'ਤੇ ਕੇਂਦ੍ਰਿਤ ਜਾਗਰੂਕਤਾ ਅਤੇ ਆਊਟਰੀਚ ਗਤੀਵਿਧੀਆਂ ਦੀ ਇੱਕ ਲੜੀ ਸਫ਼ਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਦੌਰਾਨ ਇੱਕ ਪ੍ਰੋਗਰਾਮ ਵਿੱਚ ਏਐੱਨਐੱਮ ਅਤੇ ਐੱਲਐੱਚਵੀ ਦੁਆਰਾ ਜਾਣਕਾਰੀ ਭਰਪੂਰ ਭਾਸ਼ਣ ਦਿੱਤੇ ਗਏ, ਜਿਨ੍ਹਾਂ ਵਿੱਚ ਮਾਂ...

ਪੀ ਐਸ ਪੀ ਸੀ ਐਲ ਦੇ ਚੇਅਰਮੈਨ ਨੂੰ ਬਿਜਲੀ ਘੱਟ, ਜ਼ਮੀਨਾਂ ਵੇਚਣ ਵਿੱਚ ਵੱਧ ਦਿਲਚਸਪੀ—ਪੰਜਾਬ ਲੰਮੇ ਪਾਵਰ ਕੱਟਾਂ ਦੀ ਮਾਰ ਹੇਠਾਂ!”

ਸਰਕਾਰ ਫਰੀ ਬਿਜਲੀ ਦਾ ਘਾਟਾ ਬਿਜਲੀ ਕੱਟਾ ਵਿਚ ਪੂਰਾ ਕਰਨ ਲੱਗੀ? “ਹੈੱਡ ਆਫਿਸ ਤੋਂ ਗੈਰਹਾਜ਼ਰ ਚੇਅਰਮੈਨ, ਚੁਟਕਲਿਆਂ ‘ਚ ਰੁੱਝਾ ਸੀਐਮ—PSPCL ਦਾ ਸਿਸਟਮ ਡੱਗਮਗਾਇਆ!” ਪੀ ਐਸ ਪੀ ਸੀ ਐਲ ਦਾ ਚੇਅਰਮੈਨ ਆਪਣੇ ਹੀ ਹੈੱਡ ਆਫਿਸ ਵਿੱਚ ਹਾਜ਼ਰ ਨਾ ਹੋਵੇ, ਮੁੱਖ ਮੰਤਰੀ ਚੁਟਕਲਿਆਂ ਵਿੱਚ ਰੁੱਝਿਆ ਹੋਵੇ ਅਤੇ ਮੰਤਰੀ ਜ਼ਮੀਨਾਂ ਦੇ ਸੌਦਿਆਂ...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ ਗਰੀਨਹਾਊਸ ਫਾਰਮਿੰਗ ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ...

ਪੋਸ਼ਣ ਪਖਵਾੜਾ ਦੇ ਤਹਿਤ ਸਮੁਦਾਇਕ ਸਹਿਭਾਗਿਤਾ: ਸਿਹਤ, ਪੋਸ਼ਣ ਅਤੇ ਉੱਜਵਲ ਬਚਪਨ ਦੀ ਦਿਸ਼ਾ ਵਿੱਚ ਸਮੂਹਿਕ ਪ੍ਰਯਾਸ

ਚੰਡੀਗੜ੍ਹ, 20 ਅਪ੍ਰੈਲ, 2026: ਪੋਸ਼ਣ ਪਖਵਾੜਾ ਦੇ ਤਹਿਤ ਅਟਾਵਾ ਵਿਖੇ ਇੱਕ ਮਹੱਤਵਪੂਰਨ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਾਂ ਅਤੇ ਬੱਚੇ ਦੇ ਪੋਸ਼ਣ ਦੇ ਵਿਸ਼ੇ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕੀਤਾ ਗਿਆ। ਨਾਲ ਹੀ ਆਂਗਣਵਾੜੀ ਕੇਂਦਰਾਂ ਲਈ ਦਾਨ ਨੂੰ ਪ੍ਰੋਤਸਾਹਿਤ ਕਰਨ ਹਿਤ ਪੰਖੁੜੀ ਪੋਰਟਲ 'ਤੇ...

‘ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ...

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

— ਗ੍ਰਿਫ਼ਤਾਰ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਭੇਜ ਰਿਹਾ ਸੀ ਖੇਪ: ਡੀਜੀਪੀ ਗੌਰਵ ਯਾਦਵ — ਪਾਕਿ-ਅਧਾਰਤ ਤਸਕਰ ਸਥਾਨਕ ਹੈਂਡਲਰਾਂ ਰਾਹੀਂ ਸੂਬੇ ਵਿੱਚ ਕਰ ਰਿਹਾ ਸੀ ਨਸ਼ਿਆਂ ਦੀ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 21 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ...