ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲ, ਕੀਤਾ ਸਵਾਗਤ, ਕਿਹਾ- 'ਆਪ' ਵਿੱਚ ਜਨਤਾ ਦਾ ਵਿਸ਼ਵਾਸ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ ਤਰਨਤਾਰਨ/ਚੰਡੀਗੜ੍ਹ, 31 ਮਾਰਚ ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ...








