ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ...








