ਫੌਜ ਤੋਂ ਐਨ.ਓ.ਸੀ. ਨਾ ਮਿਲਣ ਕਾਰਨ ਐਸਟੋਟਰਫ ਤੋਂ ਹਾਲੇ ਵੀ ਸੱਖਣਾ ਹੈ ਸੰਸਾਰਪੁਰ ਸੰਸਾਰਪੁਰ ਨੇ 14 ਹਾਕੀ ਓਲੰਪੀਅਨ ਪੈਦਾ ਕੀਤੇ ਅਤੇ ਓਲੰਪਿਕਸ ਵਿੱਚ ਸੱਤ ਤਮਗ਼ੇ ਜਿੱਤੇ ਚੰਡੀਗੜ੍ਹ/ਨਵੀਂ ਦਿੱਲੀ, 27 ਮਾਰਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫ਼ਰ ਕਾਲ ਵਿੱਚ ਹਾਕੀ ਦੇ ਮੱਕਾ ਪਿੰਡ...








