ਪੰਜਾਬ ਦੇ ਸਿਹਤ ਮੰਤਰੀ ਨੇ ਮੌਜੂਦਾ ਬਜਟ ਨੂੰ ਲੋਕ ਭਲਾਈ ‘ਤੇ ਕੇਂਦਰਿਤ ਬਜਟ ਕਰਾਰ ਦਿੱਤਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਬਜਟ ਵਿੱਚ 10 ਫੀਸਦ ਵਾਧਾ ਅਤੇ ਮੈਡੀਕਲ ਸਿੱਖਿਆ ਵਿੱਚ 27 ਫੀਸਦ ਵਾਧਾ • ਸਿਹਤ-ਸੰਭਾਲ ਸੇਵਾਵਾਂ ਪ੍ਰਤੀ ਸਰਵਪੱਖੀ ਪਹੁੰਚ ਅਪਣਾਉਂਦਿਆਂ ਆਮ ਆਦਮੀ ਕਲੀਨਿਕ, ਫਰਿਸ਼ਤੇ ਸਕੀਮ ਅਤੇ...








