breaking news
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੁੱਖ ਮੰਤਰੀ ਹਰਿਆਣਾ ਅਤੇ ਸਪੀਕਰ ਹਰਿਆਣਾ ਵਿਧਾਨ ਸਭਾ ਦਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੁੱਖ ਮੰਤਰੀ ਹਰਿਆਣਾ ਅਤੇ ਸਪੀਕਰ ਹਰਿਆਣਾ ਵਿਧਾਨ ਸਭਾ ਦਾ ਨਿੱਘਾ ਸਵਾਗਤ

ਚੰਡੀਗੜ੍ਹ, 25 ਮਾਰਚ 2025: ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਨਾਇਬ ਸਿੰਘ ਸੈਣੀ, ਮੁੱਖ ਮੰਤਰੀ ਹਰਿਆਣਾ ਅਤੇ ਹਰਵਿੰਦਰ ਕਲਿਆਣ, ਸਪੀਕਰ ਹਰਿਆਣਾ ਵਿਧਾਨ ਸਭਾ ਦਾ ਨਿੱਘਾ ਸਵਾਗਤ ਕੀਤਾ। ਸ: ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਮੁੱਖ...

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

• ਲੁਧਿਆਣਾ ਵਿੱਚ ਲੜਕੀਆਂ ਦੇ ਸਰਕਾਰੀ ਕਾਲਜ ਦੇ ਸਾਲਾਨਾ ਕਨਵੋਕੇਸ਼ਨ ਵਿੱਚ ਲਿਆ ਭਾਗ • ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 25 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ...

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

• ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ • ਸਰਕਾਰੀ ਇਮਾਰਤਾਂ 'ਤੇ 34 ਮੈਗਾਵਾਟ ਸਮਰੱਥਾ ਵਾਲੇ ਲਗਾਏ ਸੋਲਰ ਪੀ.ਵੀ. ਪੈਨਲ; ਸਾਲਾਨਾ 4.9 ਕਰੋੜ ਯੂਨਿਟ ਬਿਜਲੀ ਦਾ ਕਰ ਰਹੇ ਹਨ ਉਤਪਾਦਨ • ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ...

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵਿੱਚ ਸੂਬੇ ਦਾ ਪਾਣੀ ਅਤੇ ਵਾਤਾਵਰਣ ਬਚਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮਾਨ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਕੀਤੇ ਉਪਰਾਲਿਆਂ 'ਤੇ ਪਾਇਆ ਚਾਨਣਾ ਕਿਹਾ, ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਪ੍ਰਤੀ ਪੱਖਪਾਤੀ ਰਵੱਈਆ ਅਪਣਾਇਆ "ਪਿਛਲੀ ਸਰਕਾਰ ਨਾਲੋਂ 2 ਗੁਣਾਂ ਤੋਂ ਵੀ ਵੱਧ 4557 ਕਰੋੜ ਰੁਪਏ ਨਹਿਰੀ ਪਾਣੀ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਖ਼ਰਚੇ"...

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ​​ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ​​ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸ...

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਉ.

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਉ.

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ.,...

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

ਧੋਖਾਧੜੀ ਰਾਹੀਂ ਪੈਸੇ ਕਢਵਾਉਣ ਵਾਲਿਆਂ ਖਿਲਾਫ ਪਰਚਾ ਕਰਵਾਇਆ; ਮਾਮਲਾ ਵਿਜੀਲੈਂਸ ਨੂੰ ਸੌਂਪਿਆ: ਸੌਂਦ

- ਬਲਾਕ ਸੰਮਤੀ ਫਿਰੋਜ਼ਪੁਰ ਨੂੰ ਅਲਾਟ ਗ੍ਰਾਂਟਾਂ ‘ਚੋਂ 1.80 ਕਰੋੜ ਰੁਪਏ ਦੇ ਫੰਡਾਂ ਨੂੰ ਖੁਰਦ-ਬੁਰਦ ਕਰਨ ਦਾ ਮਾਮਲਾ - ਫੰਡਾਂ ਦੀ ਬਣਦੀ ਰਿਕਵਰੀ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਿਰੋਜ਼ਪੁਰ ਨੂੰ ਲਿਖਿਆ ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ...

ਅਕਾਲੀ ਦਲ ਨੇ ਏ ਐਸ ਆਈ ਦੇ ਵੀਡੀਓ ਸਬੂਤ ਪੇਸ਼ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ

ਅਕਾਲੀ ਦਲ ਨੇ ਏ ਐਸ ਆਈ ਦੇ ਵੀਡੀਓ ਸਬੂਤ ਪੇਸ਼ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ

ਅਰਸ਼ਦੀਪ ਸਿੰਘ ਕਲੇਰ ਨੇ ਆਪ ਦੇ ਅਹੁਦੇਦਾਰਾਂ ਖਿਲਾਫ ਕਾਰਵਾਈ ਮੰਗੀ ਜਿਹਨਾਂ ਨੇ ਸ਼ੰਭੂ ਵਿਖੇ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ ਚੰਡੀਗੜ੍ਹ, 25 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਉਸ ਏ ਐਸ ਆਈ ਦੇ ਵੀਡੀਓ ਸਬੂਤ ਜਾਰੀ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਤੇ ਨਸ਼ਿਆਂ ਦੇ ਕਾਰੋਬਾਰ...

‘ਯੁੱਧ ਨਸ਼ਿਆਂ ਵਿਰੁੱਧ’: ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਪੱਧਰਾਂ ‘ਤੇ ਕੀਤੀ ਜਾ ਰਹੀ ਹੈ ਕਾਰਵਾਈ, ਜਲਦ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਅਮਨ ਅਰੋੜਾ

‘ਯੁੱਧ ਨਸ਼ਿਆਂ ਵਿਰੁੱਧ’: ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਪੱਧਰਾਂ ‘ਤੇ ਕੀਤੀ ਜਾ ਰਹੀ ਹੈ ਕਾਰਵਾਈ, ਜਲਦ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਅਮਨ ਅਰੋੜਾ

ਇਸ ਮੁਹਿੰਮ ਤਹਿਤ ਹੁਣ ਤੱਕ ਹੈਰੋਇਨ, ਅਫੀਮ, ਗਾਂਜਾ, ਭੁੱਕੀ ਸਮੇਤ ਕਰੀਬ 2100 ਕਿਲੋ ਨਸ਼ੀਲਾ ਪਦਾਰਥ ਜ਼ਬਤ ਐਨਡੀਪੀਐਸ ਤਹਿਤ 2248 ਐਫਆਈਆਰ ਦਰਜ, 3957 ਨਸ਼ਾ ਤਸਕਰ ਗ੍ਰਿਫ਼ਤਾਰ, 48 ਘਰ ਢਾਹੇ ਅਮਨ ਅਰੋੜਾ ਨੇ ਪੰਜਾਬ ਦੇ ਪੰਚਾਂ, ਸਰਪੰਚਾਂ ਅਤੇ ਸਮਾਜ ਸੇਵੀਆਂ ਨੂੰ ਕੀਤੀ ਅਪੀਲ - ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦਾ ਸਾਥ ਨਾ ਦਿਓ...

ਵੱਡੀ ਖ਼ਬਰਾਂ

No Results Found

The page you requested could not be found. Try refining your search, or use the navigation above to locate the post.