ਚੰਡੀਗੜ੍ਹ, 21 ਮਾਰਚ, 2025: ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮਿਲਾਵਟੀ ਡੇਅਰੀ ਉਤਪਾਦਾਂ ਅਤੇ ਹੋਰ ਖੁਰਾਕੀ ਉਤਪਾਦਾਂ ਦੀ ਵਿਕਰੀ 'ਤੇ ਰਾਜ ਭਰ...








