by abcpunjab | ਮਈ 1, 2025 | breaking news, daily, politics
ਸਰਬ ਪਾਰਟੀ ਮੀਟਿੰਗ ਦੀ ਮੰਗ; ‘ਆਪ’ ਦਾ ਡਰਾਮਾ ਕਰਨ ਦੀ ਬਜਾਏ ਇੱਕਜੁੱਟ ਸਟੈਂਡ ਪੁੱਛਦਾ ਹੈ, ਜਦੋਂ ਹਰਿਆਣਾ ਨੂੰ ਪਹਿਲਾਂ ਹੀ ਆਪਣਾ ਬਣਦਾ ਹੱਕ ਮਿਲ ਗਿਆ ਹੈ, ਤਾਂ ਵਾਧੂ ਪਾਣੀ ਕਿਉਂ ਦਿੱਤਾ ਜਾਵੇ ਕਈ ਜ਼ਿਲ੍ਹਿਆਂ ਦੇ ਸੁੱਕਣ ਦੀ ਚੇਤਾਵਨੀ ਚੰਡੀਗੜ੍ਹ, 1 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ...
by abcpunjab | ਮਈ 1, 2025 | breaking news, daily
ਚੰਡੀਗੜ੍ਹ , 30 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ ‘ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ...
by abcpunjab | ਮਈ 1, 2025 | breaking news, daily
* 750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 30 ਅਪ੍ਰੈਲ ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ...
by abcpunjab | ਮਈ 1, 2025 | breaking news, daily
ਚੰਡੀਗੜ੍ਹ, 30 ਅਪ੍ਰੈਲ ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ...
by abcpunjab | ਮਈ 1, 2025 | breaking news, daily
238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ...
by abcpunjab | ਮਈ 1, 2025 | breaking news, daily, education
•ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ, 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ...